ਨਸ਼ਾ ਤਸਕਰੀ ਮਾਮਲੇ ‘ਚ ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਚਿੱਟੇ ਸਮੇਤ ਗ੍ਰਿਫ਼ਤਾਰ

ਜਲੰਧਰ, 8 ਅਗਸਤ, ਦੇਸ਼ ਕਲਿਕ ਬਿਊਰੋ :ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਦੋ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਚਿੱਟੇ ਸਮੇਤ ਫੜੇ ਗਏ ਦੋਵੇਂ ਮੁਲਜ਼ਮ ਕਾਂਸਟੇਬਲ ਹਨ ਅਤੇ ਪੀਏਪੀ, ਜਲੰਧਰ ਵਿੱਚ ਤਾਇਨਾਤ ਸਨ।ਦੋ ਮੁਲਾਜ਼ਮਾਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਤੋਂ 11 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜ਼ਮ ਪੰਜਾਬ ਪੁਲਿਸ […]

Continue Reading

ਮੀਂਹ ਨਾ ਪੈਣ ਕਾਰਨ ਪੰਜਾਬ ‘ਚ ਤਾਪਮਾਨ ਵਧਿਆ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਵੀ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਅੱਜ ਪੰਜਾਬ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਅਗਲੇ 7 ਦਿਨਾਂ ਤੱਕ ਅਜਿਹਾ ਹੀ ਮੌਸਮ ਬਣਿਆ ਰਹਿ ਸਕਦਾ ਹੈ।ਵੀਰਵਾਰ ਸਵੇਰ ਤੋਂ ਸ਼ਾਮ 5.30 ਵਜੇ ਤੱਕ ਪੰਜਾਬ ਵਿੱਚ ਕਿਤੇ ਵੀ ਮੀਂਹ ਨਹੀਂ ਪਿਆ। ਜਿਸ ਕਾਰਨ ਸੂਬੇ […]

Continue Reading

ਅਮਰੀਕੀ ਰਾਸ਼ਟਰਪਤੀ ਟਰੰਪ ਤੋਂ ਨਾਰਾਜ਼ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ PM ਮੋਦੀ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 8 ਅਗਸਤ, ਦੇਸ਼ ਕਲਿਕ ਬਿਊਰੋ :ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡਾ ਸਿਲਵਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕੀਤਾ। ਇਸ ਦੌਰਾਨ, ਦੋਵਾਂ ਨੇਤਾਵਾਂ ਨੇ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਮੋਦੀ ਦੀ ਬ੍ਰਾਜ਼ੀਲ ਫੇਰੀ ‘ਤੇ ਚਰਚਾ ਕੀਤੀ, ਜਿਸ ਵਿੱਚ ਉਹ ਵਪਾਰ, ਤਕਨਾਲੋਜੀ, ਊਰਜਾ, ਰੱਖਿਆ ਅਤੇ ਖੇਤੀਬਾੜੀ ਵਰਗੇ ਮੁੱਦਿਆਂ ‘ਤੇ ਆਪਸੀ ਸਹਿਯੋਗ ਨੂੰ ਮਜ਼ਬੂਤ ਕਰਨ ‘ਤੇ ਸਹਿਮਤ […]

Continue Reading

ਅੱਜ ਦਾ ਇਤਿਹਾਸ

8 ਅਗਸਤ 1950 ਨੂੰ ਫਲੋਰੈਂਸ ਚੈਡਵਿਕ ਨੇ 13 ਘੰਟੇ 22 ਮਿੰਟਾਂ ਵਿੱਚ ਇੰਗਲਿਸ਼ ਚੈਨਲ ਪਾਰ ਕਰਨ ਦਾ ਰਿਕਾਰਡ ਬਣਾਇਆ ਸੀਚੰਡੀਗੜ੍ਹ, 8 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 8 ਅਗਸਤ ਦੀ ਮਿਤੀ ਨੂੰ ਦਰਜ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ08-08-2025 ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ […]

Continue Reading

Gold Price : ਸੋਨੇ ਦੀਆਂ ਕੀਮਤਾਂ ’ਚ ਵਾਧਾ

ਨਵੀਂ ਦਿੱਲੀ, 7 ਅਗਸਤ, ਦੇਸ਼ ਕਲਿੱਕ ਬਿਓਰੋ : ਅੱਜ ਸੋਨੇ ਦੀਆਂ ਕੀਮਤਾਂ ਵਿੱਚ ਹੋਏ ਭਾਰੀ ਵਾਧੇ ਨਾਲ ਸੋਨੇ ਦਾ ਭਾਅ ਉਚ ਪੱਧਰ ਉਤੇ ਪਹੁੰਚ ਗਿਆ ਹੈ। ਰਾਸ਼ਟਰੀ ਰਾਜਧਾਨੀ ਵਿੱਚ ਵੀਰਵਾਰ ਨੂੰ ਸੋਨੇ ਦੀਆਂ ਕੀਮਤ 3600 ਰੁਪਏ ਪ੍ਰਤੀ 10 ਗ੍ਰਾਤ ਨਾਲ ਵੱਡਾ ਉਛਾਲ ਆਇਆ। ਇਸ ਕੀਮਤ ਵੱਧ ਨਾਲ ਸੋਨਾ ਦਾ ਭਾਅ 10 ਗ੍ਰਾਮ ਦੇ ਸਭ ਤੋਂ […]

Continue Reading

ਮਹਿਲਾ ਪੱਤਰਕਾਰ ਨੂੰ ਅਪਸ਼ਬਦ ਬੋਲਣ ਵਾਲੇ ਨੂੰ ਗ੍ਰਿਫਤਾਰ ਨਾ ਕਰਨ ਵਿਰੁੱਧ ਬਸਪਾ ਨੇ ਦਿੱਤਾ ਧਰਨਾ

ਸ੍ਰੀ ਚਮਕੌਰ ਸਾਹਿਬ, 7 ਅਗਸਤ, ਦੇਸ਼ ਕਲਿੱਕ ਬਿਓਰੋ : ਮਹਿਲਾ ਪੱਤਰਕਾਰ ਨੂੰ ਅਪਸ਼ਬਦ ਬੋਲਣ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ ਹੋਣ ਦੇ ਬਾਵਜੂਦ ਗ੍ਰਿਫਤਾਰ ਨਾ ਕਰਨ ਵਿਰੁੱਧ ਅੱਜ ਬਹੁਜਨ ਸਮਾਜ ਪਾਰਟੀ ਵੱਲੋਂ ਪੁਲਿਸ ਥਾਣਾ ਸ੍ਰੀ ਚਮਕੌਰ ਸਾਹਿਬ ਅੱਗੇ ਧਰਨਾ ਦਿੱਤਾ ਗਿਆ। ਬਸਪਾ ਵੱਲੋਂ ਅੱਜ ਨਰਿੰਦਰ ਸਿੰਘ ਬਡਵਾਲੀ ਜ਼ਿਲ੍ਹਾ ਜਨਰਲ ਸਕੱਤਰ ਰੋਪੜ ਦੀ ਅਗਵਾਈ ਵਿੱਚ ਧਰਨਾ ਦਿੱਤਾ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸਟੇਸ਼ਨ ਚੁਆਇਸ ਕੀਤੀ ਬੰਦ

ਸਕੂਲਾਂ ’ਚ ਭਰੀਆਂ ਅਤੇ ਖਾਲੀ ਅਸਾਮੀਆਂ ਦਾ ਡਾਟਾ ਅਪਡੇਟ ਕਰਨ ਸਬੰਧੀ ਪੱਤਰ ਜਾਰੀ ਚੰਡੀਗੜ੍ਹ, 7 ਅਗਸਤ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸਟੇਸ਼ਨ ਚੁਆਇਸ ਦੀ ਚਲਾਈ ਜਾ ਰਹੀ ਪ੍ਰਕਿਰਿਆ ਹਾਲ ਦੀ ਘੜੀ ਬੰਦ ਕਰ ਦਿੱਤੀ ਗਈ ਹੈ। ਇਸ ਸਬੰਧੀ ਇਕ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਤਕਨੀਕੀ ਕਾਰਨਾਂ ਕਰਕੇ […]

Continue Reading

ਪੰਜਾਬ ਸਰਕਾਰ ਨੇ ਇੱਕ ਸਾਲ ਦੌਰਾਨ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ

ਚੰਗੇ ਆਚਰਨ ਵਾਲੇ ਉਮਰ ਕੈਦੀਆਂ ਨੂੰ ਪੁਨਰਵਾਸ ਦਾ ਮੌਕਾ ਦੇਣਾ ਇੱਕ ਮਹੱਤਵਪੂਰਨ ਕਦਮ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 7 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਦੇ ਸਮੇਂ ਦੌਰਾਨ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਦੇ ਧਾਰਨੀ 108 ਕੈਦੀਆਂ ਪ੍ਰਤੀ ਹਮਦਰਦੀ ਜਤਾਉਂਦਿਆਂ ਉਨ੍ਹਾਂ ਨੂੰ ਅਗਾਊਂ ਰਿਹਾਅ ਕਰਨ ਦੀ ਪਹਿਲਕਦਮੀ ਕੀਤੀ […]

Continue Reading

ਅਕਾਲੀ ਦਲ ਅਤੇ ਕਾਂਗਰਸ ਨੂੰ ਝਟਕਾ : ਸੈਂਕੜੇ ਸਰਪੰਚ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪਾਰਟੀ ਆਗੂ ਤਲਵੀਰ ਸਿੰਘ ਗਿੱਲ ਨੇ ਸਾਰੇ ਆਗੂਆਂ ਦਾ ਕੀਤਾ ਸਵਾਗਤ ਅੰਮ੍ਰਿਤਸਰ/ਚੰਡੀਗੜ੍ਹ, 7 ਅਗਸਤ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਮਜੀਠਾ ਵਿਧਾਨ ਸਭਾ ਹਲਕੇ ਦੇ ਕਈ ਪ੍ਰਮੁੱਖ ਸਰਪੰਚ ਅਤੇ ਗ੍ਰਾਮ ਪੰਚਾਇਤਾਂ ਆਪ ਵਿੱਚ ਸ਼ਾਮਲ ਹੋ ਗਈਆਂ। ਇਸ ਦੌਰਾਨ ‘ਆਪ’ ਪੰਜਾਬ ਦੇ ਪ੍ਰਧਾਨ […]

Continue Reading