ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ, ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ

ਚੰਡੀਗੜ੍ਹ, 6 ਅਗਸਤ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਭਲਕੇ ਕੋਰ ਕਮੇਟੀ, ਵਰਕਿੰਗ ਕਮੇਟੀ, ਜ਼ਿਲ੍ਹਾ ਪ੍ਰਧਾਨਾ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। ‘ਆਪ’ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਅੰਦੋਲਨ ਨੂੰ ਤੇਜ਼ ਕਰਨ ਲਈ, ਸ਼੍ਰੋਮਣੀ ਅਕਾਲੀ ਦਲ ਦੇ […]

Continue Reading

ਖਿਡਾਰੀ ਖੇਡਾਂ ਵਿੱਚ ਮਨੋਬਲ ਅਤੇ ਆਤਮ ਵਿਸ਼ਵਾਸ ਲਈ ਭਾਗ ਲੈਣ : ਜਸਵੀਰ ਸਿੰਘ ਗਿੱਲ

ਬਠਿੰਡਾ: 6 ਅਗਸਤ, ਦੇਸ਼ ਕਲਿੱਕ ਬਿਓਰੋ  ਸਕੂਲ ਸਿੱਖਿਆ ਵਿਭਾਗ ਪੰਜਾਬ ਖੇਡਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ 69 ਵੀਆਂ ਗਰਮ ਰੁੱਤ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਖਿਡਾਰੀ ਪੂਰੇ ਜੋਸ਼ ਨਾਲ ਭਾਗ ਲੈ ਰਹੇ ਹਨ।        ਇਹਨਾਂ ਖੇਡਾਂ ਦੇ ਦੂਜੇ ਦਿਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਪਰਾਇਮ […]

Continue Reading

ਭਾਰੀ ਮੀਂਹ ਤੋਂ ਬਾਅਦ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ

ਚੰਡੀਗੜ੍ਹ, 6 ਅਗਸਤ, ਦੇਸ਼ ਕਲਿਕ ਬਿਊਰੋ :ਖੂਬਸੂਰਤ ਸ਼ਹਿਰ ਚੰਡੀਗੜ੍ਹ ਵਿੱਚ ਅੱਜ ਸਵੇਰੇ ਮੀਂਹ ਪਿਆ। ਹਾਲਾਂਕਿ, ਮੀਂਹ ਤੋਂ ਬਾਅਦ ਸੂਰਜ ਫਿਰ ਨਿਕਲ ਆਇਆ ਹੈ। ਦੂਜੇ ਪਾਸੇ, ਚੰਡੀਗੜ੍ਹ ਦੇ ਸੁਖਨਾ ਕੈਚਮੈਂਟ ਖੇਤਰ ਵਿੱਚ ਭਾਰੀ ਮੀਂਹ ਤੋਂ ਬਾਅਦ, ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਅੱਜ ਬੁੱਧਵਾਰ ਦੁਪਹਿਰ 12 ਵਜੇ ਫਲੱਡ ਗੇਟ ਖੋਲ੍ਹ ਦਿੱਤੇ ਗਏ। ਸੁਖਨਾ […]

Continue Reading

ਬਿਕਰਮ ਮਜੀਠੀਆ ਨੂੰ ਅੱਜ ਵੀ ਅਦਾਲਤ ਤੋਂ ਨਹੀਂ ਮਿਲੀ ਰਾਹਤ, ਭਲਕੇ ਫਿਰ ਹੋਵੇਗੀ ਸੁਣਵਾਈ

ਮੋਹਾਲੀ, 6 ਅਗਸਤ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਤੇ ਜੇਲ੍ਹ ਵਿੱਚ ਬੈਰਕ ਬਦਲਣ ਦੀਆਂ ਪਟੀਸ਼ਨਾਂ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਈ, ਪਰ ਕੋਈ ਫੈਸਲਾ ਨਹੀਂ ਹੋ ਸਕਿਆ।ਹੁਣ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ ਭਲਕੇ 7 ਅਗਸਤ ਨੂੰ ਹੋਵੇਗੀ, ਜਦੋਂ ਕਿ ਅਦਾਲਤ 12 ਅਗਸਤ […]

Continue Reading

ਭਾਰੀ ਮੀਂਹ ਕਾਰਨ ਪੌਂਗ ਡੈਮ ‘ਚ ਪਾਣੀ ਵਧਿਆ, ਅੱਜ ਹੜ੍ਹ ਵਾਲੇ ਗੇਟ ਖੋਲ੍ਹੇ ਜਾਣਗੇ, ਪੰਜਾਬ ‘ਚ ਅਲਰਟ ਜਾਰੀ

ਚੰਡੀਗੜ੍ਹ, 6 ਅਗਸਤ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਅੱਜ ਸ਼ਾਮ 5 ਵਜੇ ਡੈਮ ਤੋਂ ਪਾਣੀ ਛੱਡਿਆ ਜਾਵੇਗਾ। ਭਾਖੜਾ ਬਿਆਸ ਪ੍ਰਬੰਧਨ ਬੋਰਡ ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਦਸੂਹਾ, ਮੁਕੇਰੀਆਂ ਅਤੇ ਟਾਂਡਾ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ। […]

Continue Reading

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਦੀ ਮੰਗ 

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 6  ਅਗਸਤ ਭਟੋਆ  ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਹਰਿੰਦਰ ਸਿੰਘ ਸਲੋਮਾਜਰਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰੂਦਵਾਰਾ ਸਾਹਿਬ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਹੋਈ,  ਜਿਸ ਵਿਚ ਸ ਤਲਵਿੰਦਰ ਸਿੰਘ ਗੱਗੋਂ ਸੀ ਮੀਤ ਪ੍ਰਧਾਨ ਪੰਜਾਬ ,ਜਿਲਾ ਜ/ਸਕੱਤਰ ਇਕਬਾਲ ਸਿੰਘ ਸ਼੍ਰੀ ਚਮਕੌਰ ਸਾਹਿਬ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ […]

Continue Reading

8 ਅਗਸਤ ਨੂੰ ਹੋਵੇਗਾ ਜ਼ਿਲ੍ਹਾ ਪੱਧਰੀ ਕਲਾ ਉਤਸਵ, ਵਿਦਿਆਰਥੀ ਵਿਖਾਉਣਗੇ ਆਪਣੀ ਪ੍ਰਤਿਭਾ

ਫਾਜ਼ਿਲਕਾ, 6 ਅਗਸਤ: ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਜ਼ਿਲ੍ਹੇ ਵਿਚ ਜ਼ਿਲ੍ਹਾ ਪੱਧਰੀ ਕਲਾ ਉਤਸਵ 8 ਅਗਸਤ 2025 ਨੂੰ ਕਰਵਾਇਆ ਜਾ ਰਿਹਾ ਹੈ। ਇਹ ਸਕੂਲ ਆਫ ਐਮੀਨੈਂਸ ਫਾਜ਼ਿਲਕਾ ਦੇ ਔਡੀਟੋਰੀਅਮ ਵਿਚ ਕਰਵਾਇਆ ਜਾ ਰਿਹਾ ਹੈ। ਸਮੱਗਰਾ ਸਿੱਖਿਆ ਅਭਿਆਨ ਅਧੀਨ ਵਿਦਿਆਰਥੀਆਂ ਨੂੰ ਵਿਰਸੇ ਨਾਲ ਜ਼ੋੜਨ ਅਤੇ ਛੁੱਪੀ ਪ੍ਰਤਿਭਾ ਨੂੰ ਉਭਾਰਨ ਦੇ ਮੰਤਵ ਤਹਿਤ 9ਵੀਂ ਤੋਂ 12ਵੀਂ ਜਮਾਤ ਤੱਕ ਦੇ […]

Continue Reading

ਅਮਰੀਕਾ ਦੇ ਐਰੀਜ਼ੋਨਾ ਰਾਜ ‘ਚ ਹਵਾਈ ਜਹਾਜ਼ ਕਰੈਸ਼, ਚਾਰ ਲੋਕਾਂ ਦੀ ਮੌਤ

ਵਾਸ਼ਿੰਗਟਨ, 6 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਐਰੀਜ਼ੋਨਾ ਰਾਜ ਦੇ ਨਵਾਜੋ ਨੇਸ਼ਨ ਖੇਤਰ ਵਿੱਚ ਇੱਕ ਮੈਡੀਕਲ ਟ੍ਰਾਂਸਪੋਰਟ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ ਅਤੇ ਅੱਗ ਲੱਗ ਗਈ। ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ।ਇਹ ਜਾਣਕਾਰੀ ਨਵਾਜੋ ਕਬੀਲੇ ਦੇ ਅਧਿਕਾਰੀਆਂ ਨੇ ਦਿੱਤੀ। ਇਸ ਹਾਦਸੇ ਵਿੱਚ ਸ਼ਾਮਲ ਜਹਾਜ਼ ਬੀਚਕ੍ਰਾਫਟ ਕਿੰਗ ਏਅਰ 300 […]

Continue Reading

ਮੋਹਾਲੀ ’ਚ ਵਾਪਰੇ ਹਾਦਸੇ ’ਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ

ਕਿਹਾ, ਬਚਾਅ ਕਾਰਜਾਂ ‘’ਤੇ ਮੈਂ ਪਲ ਪਲ ਦੀ ਅਪਡੇਟ ਲੈ ਰਿਹਾ ਚੰਡੀਗੜ੍ਹ, 6 ਅਗਸਤ, ਦੇਸ਼ ਕਲਿੱਕ ਬਿਓਰੋ : ਮੁਹਾਲੀ ਦੇ ਇੰਡਸਟਰੀ ਏਰੀਆ ਫੇਜ਼ 9 ‘ਚ ਸਥਿਤ ਇੱਕ ਨਿਜੀ ਫੈਕਟਰੀ ‘ਚ ਆਕਸੀਜਨ ਸਿਲੰਡਰ ਫਟਣ ਦੌਰਾਨ ਵਾਪਰੇ ਹਾਦਸੇ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਲਿਖਿਆ ਹੈ, […]

Continue Reading

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤਨਖਾਹੀਆ ਕਰਾਰ

ਅੰਮ੍ਰਿਤਸਰ, 6 ਅਗਸਤ, ਦੇਸ਼ ਕਲਿੱਕ ਬਿਓਰੋ : ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਅੱਗੇ ਹਰਜੋਤ ਸਿੰਘ ਬੈਂਸ ਹੋ ਕੇ ਆਪਣੀ ਗਲਤੀ ਕਬੂਲ ਕੀਤੀ। ਉਨ੍ਹਾਂ ਮੰਨਿਆਂ ਕਿ ਉਹ ਉਥੇ ਹਾਜ਼ਰ ਸਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼ਹੀਦੀ ਨਾਲ ਕਰਵਾਏ ਸਬੰਧਤ ਸਮਾਗਮ ਵਿੱਚ ਮਰਿਆਦਾ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ। ਸ੍ਰੀ […]

Continue Reading