ਤਰਨਤਾਰਨ ਫਰਜ਼ੀ ਪੁਲਿਸ ਮੁਕਾਬਲਾ ਮਾਮਲੇ ’ਚ ਤਤਕਾਲੀ SSP, DSP ਸਮੇਤ 5 ਨੂੰ ਉਮਰਕੈਦ

ਮੋਹਾਲੀ, 4 ਅਗਸਤ, ਦੇਸ਼ ਕਲਿੱਕ ਬਿਓਰੋ : ਤਰਨਤਾਰਨ ਵਿੱਚ ਹੋਏ ਫਰਜ਼ੀ ਪੁਲਿਸ ਮੁਕਾਬਲਾ  ਮਾਮਲੇ ਵਿੱਚ ਮੋਹਾਲੀ ਦੀ ਸੀ ਬੀ ਆਈ ਅਦਾਲਤ ਵੱਲੋਂ ਵੱਡਾ ਫੈਸਲਾ ਸੁਦਾਇਆ ਗਿਆ ਹੈ। ਸੀਬੀਆਈ ਅਦਾਲਤ ਵੱਲੋਂ 1993 ਵਿੱਚ ਹੋਏ ਫਰਜ਼ੀ ਪੁਲਿਸ ਮੁਕਾਬਲੇ ਮਾਮਲੇ ਵਿੱਚ 5 ਪੁਲਿਸ ਅਫਸਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਵੱਲੋਂ ਸੇਵਾਮੁਕਤ ਐਸ ਐਸ ਪੀ ਭੁਪਿੰਦਰਜੀਤ […]

Continue Reading

ਚੁਣੇ ਗਏ ਨੁਮਾਇੰਦਿਆਂ ਦਾ ਹਲਕੇ ਦੇ ਵਿਕਾਸ ਦੇ ਵਿੱਚ ਹੁੰਦਾ ਹੈ ਅਹਿਮ ਰੋਲ: ਕੁਲਵੰਤ ਸਿੰਘ

ਨਵੀਆਂ ਚੁਣੀਆਂ ਗਈਆਂ ਪੰਚਾਇਤ ਦੇ ਮੈਂਬਰਾਂ ਨੂੰ ਕੀਤਾ ਵਿਧਾਇਕ ਨੇ ਸਨਮਾਨਿਤਮੋਹਾਲੀ: 4 ਅਗਸਤ , 2025 ਦੇਸ਼ ਕਲਿੱਕ ਬਿਓਰੋ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੈਕਟਰ 79 ਸਥਿਤ ਦਫਤਰ ਵਿਖੇ ਨਵੀਆਂ ਚੁਣੀਆਂ ਗਈਆਂ ਪੰਚਾਇਤ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ, ਇਸ ਮੌਕੇ ਤੇ ਮੌਜੂਦ ਪੰਚਾਇਤ ਨਵੇਂ ਚੁਣੇ ਗਏ ਪੰਚਾਇਤ […]

Continue Reading

ਮੈਂ ਬਿਲਕੁਲ ਠੀਕ ਹਾਂ : ਸਿਕੰਦਰ ਮਲੂਕਾ

ਬਠਿੰਡਾ, 4 ਅਗਸਤ, ਦੇਸ਼ ਕਲਿਕ ਬਿਊਰੋ :ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਇਕ ਵੀਡੀਓ ਸਾਂਝੀ ਕਰਕੇ ਕਿਹਾ ਕਿ ਮੈਂ ਬਿਲਕੁਲ ਠੀਕ ਹਾਂ। ਸਿਕੰਦਰ ਸਿੰਘ ਮਲੂਕਾ (Sikander Singh Maluka) ਨੇ ਕਿਹਾ ਕਿ ਅੱਜ ਜਦੋਂ ਧਰਨੇ ਸਮੇਂ ਮੈਂ ਮੀਡੀਆ ਨਾਲ ਗੱਲਬਾਤ ਕਰ ਰਿਹਾ ਸੀ ਤਾਂ ਚੱਕਰ ਆ ਗਏ ਸਨ। ਡਾਕਟਰ ਨੂੰ ਚੈਕ ਜ਼ਰੂਰ ਕਰਵਾਇਆ […]

Continue Reading

ਅਧਿਆਪਕ ਆਗੂ ਨੂੰ ਸਕੂਲ ’ਚ ਪੁਲਿਸ ਨੇ ਕੀਤਾ ਨਜ਼ਰਬੰਦ

ਬਠਿੰਡਾ, 4 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਵੱਲੋਂ ਅੱਜ ਸਰਕਾਰੀ ਸਕੂਲ ਵਿੱਚ ਇਕ ਮਹਿਲਾ ਅਧਿਆਪਕ ਆਗੂ ਨੂੰ ਨਜ਼ਰਬੰਦ ਕੀਤਾ ਗਿਆ। ਅੱਜ ਸਵੇਰੇ ਹੀ ਵਲੰਟਰੀਅਰ ਅਧਿਆਪਕ ਆਗੂ ਵੀਰਪਾਲ ਕੌਰ ਨੂੰ ਪੁਲਿਸ ਨੇ ਨਜ਼ਰਬੰਦ ਕਰ ਲਿਆ। ਵੀਰਪਾਲ ਕੌਰ ਸਿਧਾਣਾ ਨੇ ਕਿਹਾ ਕਿ ਅੱਜ ਸਵੇਰੇ ਕਰੀਬ 6 ਵਜੇ ਹੀ ਪੁਲਿਸ ਉਨ੍ਹਾਂ ਦੇ ਘਰ ਪਹੁੰਚ ਗਈ ਸੀ। […]

Continue Reading

Breaking : ਧਰਨੇ ‘ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਤਬੀਅਤ ਵਿਗੜੀ

ਬਠਿੰਡਾ, 4 ਅਗਸਤ, ਦੇਸ਼ ਕਲਿਕ ਬਿਊਰੋ :ਬਠਿੰਡਾ ਵਿਖੇ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਤਬੀਅਤ ਅੱਜ ਅਚਾਨਕ ਖ਼ਰਾਬ ਹੋ ਗਈ। ਇਹ ਘਟਨਾ ਉਸ ਵੇਲੇ ਵਾਪਰੀ, ਜਦ ਉਹ ਲੈਂਡ ਪੁਲਿੰਗ ਖਿਲਾਫ਼ ਧਰਨੇ ਦੌਰਾਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।ਸਵਾਲਾਂ ਦਾ ਜਵਾਬ ਦਿੰਦਿਆਂ ਮਲੂਕਾ ਨੂੰ ਚੱਕਰ ਆਇਆ ਤੇ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। […]

Continue Reading

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਇਸ ਮਹੀਨੇ ਆ ਰਹੀਆਂ ਲਗਾਤਾਰ ਤਿੰਨ ਛੁੱਟੀਆਂ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿਕ ਬਿਊਰੋ :ਅਗਸਤ ਦਾ ਮਹੀਨਾ ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ ਲੈ ਕੇ ਆਇਆ ਹੈ। ਇਸ ਮਹੀਨੇ ਲਗਾਤਾਰ ਤਿੰਨ ਸਰਕਾਰੀ ਛੁੱਟੀਆਂ ਹਨ। ਜੇਕਰ ਤੁਸੀਂ ਕਿਤੇ ਘੁੰਮਣ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਮਹੱਤਵਪੂਰਨ ਹੈ। ਲੰਬਾ ਵੀਕਐਂਡ ਹੋਣ ਕਾਰਨ ਲੋਕ ਸੈਰ-ਸਪਾਟੇ ਲਈ ਸਮਾਂ ਕੱਢ ਸਕਦੇ ਹਨ।ਦਰਅਸਲ, ਪੰਜਾਬ ਸਰਕਾਰ ਵੱਲੋਂ […]

Continue Reading

ਅਣਪਛਾਤਿਆਂ ਵੱਲੋਂ ਅਕਾਲੀ ਆਗੂ ਦੇ ਘਰ ’ਤੇ ਗੋਲੀਬਾਰੀ

ਅੱਜ ਫਿਰ ਪੰਜਾਬ ਵਿੱਚ ਗੋਲੀਬਾਰੀ ਕਰਨ ਦੀ ਘਟਨਾ ਵਾਪਰੀ ਹੈ। ਅੱਜ ਯੂਥ ਅਕਾਲੀ ਆਗੂ ਦੇ ਘਰ ਉਤੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ। ਗੁਰਦਾਸਪੁਰ, 4 ਅਗਸਤ, ਨਰੇਸ਼ ਕੁਮਾਰ : ਅੱਜ ਫਿਰ ਪੰਜਾਬ ਵਿੱਚ ਗੋਲੀਬਾਰੀ ਕਰਨ ਦੀ ਘਟਨਾ ਵਾਪਰੀ ਹੈ। ਅੱਜ ਯੂਥ ਅਕਾਲੀ ਆਗੂ ਦੇ ਘਰ ਉਤੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ। ਡੇਰਾ […]

Continue Reading

ਪੰਚਕੂਲਾ ਵਿਖੇ ਫਾਸਟ ਫੂਡ ਦੀ ਦੁਕਾਨ ‘ਚ ਧਮਾਕਾ

ਪੰਚਕੂਲਾ, 4 ਅਗਸਤ, ਦੇਸ਼ ਕਲਿਕ ਬਿਊਰੋ :ਪੰਚਕੂਲਾ ਵਿਖੇ ਇੱਕ ਫਾਸਟ ਫੂਡ ਦੀ ਦੁਕਾਨ ਵਿੱਚ ਅਚਾਨਕ ਧਮਾਕਾ ਹੋਇਆ। ਇਹ ਘਟਨਾ ਕਾਲਕਾ ਬਾਜ਼ਾਰ ਵਿੱਚ ਵਾਪਰੀ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਬੰਦ ਦੁਕਾਨ ਦਾ ਸ਼ਟਰ ਸੜਕ ਤੋਂ 100 ਮੀਟਰ ਦੂਰ ਜਾ ਡਿੱਗਾ।ਇਸ ਧਮਾਕੇ ਕਾਰਨ ਦੁਕਾਨ ਦੇ ਕੋਲ ਖੜ੍ਹਾ ਬਾਈਕ ਅਤੇ ਸਕੂਟਰ ਵੀ ਡਿੱਗ ਗਿਆ। ਆਸ-ਪਾਸ ਦੇ ਲੋਕਾਂ ਨੇ […]

Continue Reading

ਸਿਆਸੀ ABCD ਪੜ੍ਹਾਉਣੀ ਮਹਿੰਗੀ ਪਈ, FIR ਦਰਜ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿੱਕ ਬਿਓਰੋ : ਸਕੂਲ ਵਿੱਚ ਵਿਦਿਆਰਥੀਆਂ ਨੂੰ ਸਿਆਸੀ ਏਬੀਸੀਡੀ ਪੜ੍ਹਾਉਣਾ ਮਹਿੰਗਾ ਪੈ ਗਿਆ। ਸਿਆਸੀ ਏਬੀਸੀਡੀ ਪੜ੍ਹਾਉਣ ਨੂੰ ਲੈ ਕੇ ਹੁਣ ਐਫਆਈਆਰ ਦਰਜ ਕੀਤੀ ਗਈ ਹੈ। ਉਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਸਕੂਲ ਦੇ ਬੱਚਿਆਂ ਨੂੰ ਸਿਆਸੀ ਏਬੀਸੀਡੀ ਪੜ੍ਹਾਉਣ ਵਾਲੇ ਸਮਾਜਵਾਦੀ ਪਾਰਟੀ ਦੇ ਆਗੂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਸਪਾ ਆਗੂ ਦੀ […]

Continue Reading

ਕੈਦੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਜੇਲ੍ਹ ਸੁਪਰਡੈਂਟ ਦਾ ਤਬਾਦਲਾ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਕੇਂਦਰੀ ਜੇਲ੍ਹ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਕੈਦੀ ਦੀ ਮੌਤ ਦੇ ਮਾਮਲੇ ਵਿੱਚ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਕੀਤੇ ਗਏ ਪੋਸਟਮਾਰਟਮ ਤੋਂ ਬਾਅਦ, ਸੰਗਰੂਰ ਕੇਂਦਰੀ ਜੇਲ੍ਹ ਸੁਪਰਡੈਂਟ ਦਾ ਤੁਰੰਤ ਪ੍ਰਭਾਵ ਨਾਲ […]

Continue Reading