ਸੋਹਾਣਾ ਫਾਊਂਡੇਸ਼ਨ ਨੇ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਰੰਗਾਰੰਗ ਸਮਾਗਮ ਕਰਵਾਇਆ

ਤੀਆਂ ਵਰਗੇ ਤਿਉਹਾਰ ਸਾਡੇ ਪੰਜਾਬੀ ਸੱਭਿਆਚਾਰ ਦੀ ਰੂਹ : ਪਰਵਿੰਦਰ ਸਿੰਘ ਸੋਹਾਣਾ ਮੋਹਾਲੀ, 2 ਅਗਸਤ : ਦੇਸ਼ ਕਲਿੱਕ ਬਿਓਰੋ ਪੰਜਾਬੀ ਸੱਭਿਆਚਾਰ ਅਤੇ ਰੀਤ-ਰਿਵਾਜਾਂ ਨੂੰ ਸਾਂਭ ਕੇ ਰੱਖਣ ਦੀ ਕੋਸ਼ਿਸ਼ ਵਜੋਂ ਸੋਹਾਣਾ ਫਾਊਂਡੇਸ਼ਨ ਵੱਲੋਂ ਮੋਹਾਲੀ ਦੇ ਸੈਕਟਰ 78 ਵਿਚ ਤੀਆਂ ਨੂੰ ਸਮਰਪਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਫਾਊਂਡੇਸ਼ਨ ਦੀ ਪ੍ਰਧਾਨ ਹਰਜਿੰਦਰ ਕੌਰ ਸੋਹਾਣਾ ਦੀ ਅਗਵਾਈ ਹੇਠ […]

Continue Reading

ਜ਼ਿਲ੍ਹਾ ਸੰਗਰੂਰ ਅਤੇ ਮਾਲੇਰਕੋਟਲਾ ਦੀਆਂ ਅਦਾਲਤਾਂ ‘ਚ ਕੌਮੀ ਲੋਕ ਅਦਾਲਤ 13 ਸਤੰਬਰ ਨੂੰ

ਸੰਗਰੂਰ, 2 ਜੁਲਾਈ : ਦੇਸ਼ ਕਲਿੱਕ ਬਿਓਰੋ – ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ), ਨਵੀਂ ਦਿੱਲੀ ਦੀਆਂ ਹਦਾਇਤਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਮਾਨਯੋਗ ਚੇਅਰਮੈਨ ਸ੍ਰੀ ਮੁਨੀਸ਼ ਸਿੰਗਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ਅਗਵਾਈ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ ਅਤੇ ਮਲੋਰਕੋਟਲਾ ਅਤੇ ਸਬ. ਤਹਿਸੀਲ ਕੋਰਟ […]

Continue Reading

ਪੰਚਾਇਤ ਵਿਭਾਗ ਨੇ 26 ਕਿੱਲਿਆਂ ਦਾ ਕਬਜ਼ਾ ਪੰਚਾਇਤ ਨੂੰ ਦਵਾਇਆ

ਅਹਿਮਦਗੜ੍ਹ/ਸੰਦੌੜ 2 ਅਗਸਤ: ਦੇਸ਼ ਕਲਿੱਕ ਬਿਓਰੋ ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜਗਰਾਜ ਸਿੰਘ ਨੇ ਦੱਸਿਆ ਕਿ ਡਿਊਟੀ ਮੈਜਿਸਟਰੇਟ ਰੀਤੂ, ਡੀ ਐੱਸ.ਪੀ. ਕੁਲਦੀਪ ਸਿੰਘ ,ਮਾਲ ਵਿਭਾਗ ਤੋਂ ਕਾਨੂੰਗੋ ਗੁਰਿੰਦਰ ਸਿੰਘ ਰਾਏ , ਪੁਲਿਸ ਥਾਣਾ ਸੰਦੌੜ ਮੁਖੀ ਗਗਨਦੀਪ ਸਿੰਘ ਅਤੇ ਵੱਡੀ ਗਿਣਤੀ ਪੁਲਿਸ ਮੁਲਾਜ਼ਮਾਂ ਦੀ ਹਜ਼ਾਰੀ ਵਿਚ ਪਿਛਲੇ ਦਿਨੀਂ ਤਕਰੀਬਨ 26 ਕਿਲੇ ਪੰਚਾਇਤੀ […]

Continue Reading

ਨਹੀਂ ਮਿਲੀ ਰਾਹਤ : ਅਦਾਲਤ ਨੇ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਧਾਈ, ਬੈਰਕ ਬਦਲਣ ‘ਤੇ ਸੁਣਵਾਈ ਟਲੀ

ਮੋਹਾਲੀ, 2 ਅਗਸਤ, ਦੇਸ਼ ਕਲਿਕ ਬਿਊਰੋ :ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਦੀ ਸੁਣਵਾਈ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ। ਜਦੋਂ ਕਿ ਉਨ੍ਹਾਂ ਦੀ ਪਿਛਲੀ 14 ਦਿਨਾਂ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਰਹੀ ਸੀ, ਜਿਸ ਤੋਂ ਬਾਅਦ […]

Continue Reading

ਅਮਰਨਾਥ ਯਾਤਰਾ ਹਫ਼ਤਾ ਪਹਿਲਾਂ ਬੰਦ ਹੋਈ, ਇਸ ਸਾਲ 4.10 ਲੱਖ ਸ਼ਰਧਾਲੂਆਂ ਨੇ ਕੀਤੇ ਦਰਸ਼ਨ

ਸ਼੍ਰੀਨਗਰ, 2 ਅਗਸਤ, ਦੇਸ਼ ਕਲਿਕ ਬਿਊਰੋ :ਅਮਰਨਾਥ ਯਾਤਰਾ ਰੋਕ ਦਿੱਤੀ ਗਈ ਹੈ। ਯਾਤਰਾ 9 ਅਗਸਤ ਤੱਕ ਚੱਲਣੀ ਸੀ, ਪਰ ਭਾਰੀ ਬਾਰਿਸ਼ ਕਾਰਨ ਸੜਕਾਂ ਖਰਾਬ ਹੋਣ ਕਾਰਨ ਇਸਨੂੰ 3 ਅਗਸਤ ਤੋਂ ਹੀ ਰੋਕ ਦਿੱਤਾ ਗਿਆ।ਕਸ਼ਮੀਰ ਡਿਵੀਜ਼ਨਲ ਕਮਿਸ਼ਨਰ ਵਿਜੇ ਕੁਮਾਰ ਬਿਧੂਰੀ ਨੇ ਕਿਹਾ ਕਿ ਬਾਰਿਸ਼ ਕਾਰਨ ਯਾਤਰਾ ਰੂਟਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਬਾਲਟਾਲ ਅਤੇ ਪਹਿਲਗਾਮ ਦੋਵਾਂ […]

Continue Reading

ਰਣਜੀਤ ਗਿੱਲ ਦੇ ਘਰ ਵਿਜੀਲੈਂਸ ਛਾਪੇ ਵਿਰੁੱਧ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਵਿਰੋਧੀਆਂ ਨੂੰ ਡਰਾਉਣ ਲਈ ਵਿਜੀਲੈਂਸ ਦੀ ਦੁਰਵਰਤੋਂ ਕਰ ਰਹੀ ਹੈ : ਸੰਜੀਵ ਵਸ਼ਿਸ਼ਟ ਮੋਹਾਲੀ, 2 ਅਗਸਤ, ਦੇਸ਼ ਕਲਿੱਕ ਬਿਓਰੋ : ਭਾਜਪਾ ਜ਼ਿਲ੍ਹਾ ਮੋਹਾਲੀ ਦੀ ਟੀਮ ਵੱਲੋ ਅੱਜ ਭਗਵੰਤ ਮਾਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਤੇ ਡਿਪਟੀ ਕਮਿਸ਼ਨਰ ਦੇ ਨੁਮਾਇੰਦੇ ਨੂੰ ਭਾਜਪਾ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਵਿੱਚ ਮੈਮੋਰੰਡਮ ਸੌਂਪਿਆ।ਭਾਜਪਾ ਨੇ ਜਿਲਾ ਪ੍ਰਧਾਨ […]

Continue Reading

ਪਿੰਡ ਜਵਾਹਰਕੇ ਵਿਖੇ ਵਿਸ਼ਾਲ ਆਯੂਸ਼ ਕੈਂਪ ਦਾ ਆਯੋਜਨ 

727 ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ  ਮਾਨਸਾ 2 ਅਗਸਤ, ਦੇਸ਼ ਕਲਿੱਕ ਬਿਓਰੋ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਆਯੂਸ਼ ਕਮਿਸ਼ਨਰ ਦਿਲਰਾਜ ਸਿੰਘ ਸਿੰਘਾਣੀਆ ਆਈ.ਏ.ਐੱਸ. ਜੀ ਦੇ ਵਿਸ਼ੇਸ਼ ਯਤਨਾਂ ਸਦਕਾ ਡਾਇਰੈਕਟਰ ਆਫ ਆਯੁਰਵੈਦਾ ਡਾ ਰਵੀ ਡੂਮਰਾ ਅਤੇ ਡਾਇਰੈਕਟਰ ਆਫ ਹੋਮਿਓਪੈਥੀ ਪੰਜਾਬ ਡਾ ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਂਝੇ ਤੌਰ ਤੇ  ਪੰਜਾਬ […]

Continue Reading

NPS ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ : ਹਰਪਾਲ ਸਿੰਘ ਚੀਮਾ

ਸਾਰੇ ਐੱਨਪੀਐੱਸ ਕਰਮਚਾਰੀ ਹੁਣ ਬਿਨਾਂ ਵਿਕਲਪ ਚੁਣੇ ਵਾਧੂ ਰਾਹਤ ਦੇ ਯੋਗ ਫੈਸਲੇ ਦਾ ਉਦੇਸ਼ ਕਰਮਚਾਰੀ ਦੀ ਮੌਤ ਜਾਂ ਦਿਵਿਆਂਗਤਾ ਦੀ ਸਥਿਤੀ ਵਿੱਚ ਪਰਿਵਾਰ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਘੱਟ ਕਰਨਾ ਚੰਡੀਗੜ੍ਹ, 2 ਅਗਸਤ, ਦੇਸ਼ ਕਲਿੱਕ ਬਿਓਰੋ : ਸੂਬਾ ਸਰਕਾਰ ਦੇ ਕਰਮਚਾਰੀਆਂ ਦੇ ਪਰਿਵਾਰਾਂ ਦੀ ਮਦਦ ਲਈ ਇੱਕ ਅਹਿਮ ਫ਼ੈਸਲੇ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ […]

Continue Reading

ਕੈਨੇਡਾ ‘ਚ ਕੰਮ ਨਾ ਮਿਲਣ ਕਾਰਨ ਪੰਜਾਬੀ ਨੌਜਵਾਨ ਨੇ ਕੀਤੀ ਖੁਦਕੁਸ਼ੀ

ਫਰੀਦਕੋਟ, 2 ਅਗਸਤ, ਦੇਸ਼ ਕਲਿਕ ਬਿਊਰੋ :ਫ਼ਰੀਦਕੋਟ ਜ਼ਿਲ੍ਹੇ ਦੇ 22 ਸਾਲਾ ਨੌਜਵਾਨ ਆਕਾਸ਼ਦੀਪ ਸਿੰਘ ਨੇ ਕੈਨੇਡਾ ਦੇ ਕੈਲਗਰੀ ਵਿੱਚ ਮਾਨਸਿਕ ਤਣਾਅ ਕਾਰਨ ਖੁਦਕੁਸ਼ੀ ਕਰ ਲਈ। ਆਕਾਸ਼ਦੀਪ ਸਾਲ 2023 ਵਿੱਚ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਦੇ ਬਰੈਂਪਟਨ ਗਿਆ ਸੀ ਅਤੇ ਪੜ੍ਹਾਈ ਦੇ ਨਾਲ-ਨਾਲ ਪਾਰਟ-ਟਾਈਮ ਕੰਮ ਦੀ ਭਾਲ ਕਰ ਰਿਹਾ ਸੀ।ਪਰਿਵਾਰਕ ਮੈਂਬਰਾਂ ਅਨੁਸਾਰ, ਉਹ ਲੰਬੇ ਸਮੇਂ ਤੋਂ ਨੌਕਰੀ […]

Continue Reading

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ, 2 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ, ਕਰਮਚਾਰੀਆਂ ਦੀਆਂ ਆਮ ਬਦਲੀਆਂ ਕਰਨ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਬਦਲੀਆਂ ਦੇ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ।

Continue Reading