ਆਂਗਣਵਾੜੀ ਯੂਨੀਅਨ ਭਲਕੇ ਤੋਂ ਅਣਮਿੱਥੇ ਸਮੇਂ ਲਈ ਕਰੇਗੀ ਡਾਇਰੈਕਟਰ ਦਾ ਘਿਰਾਓ

ਚੰਡੀਗੜ੍ਹ, 3 ਅਗਸਤ, ਦੇਸ਼ ਕਲਿੱਕ ਬਿਓਰੋ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਆਂਗਣਵਾੜੀ ਹੈਲਪਰ ਦੀ ਤਰੱਕੀ ਨੂੰ ਲੈ ਕੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਭਲਕੇ 4 ਅਗਸਤ ਸੋਮਵਾਰ ਤੋਂ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦਾ ਅਣਮਿੱਥੇ ਸਮੇਂ ਲਈ ਘਿਰਾਓ […]

Continue Reading

ਸ੍ਰੀਨਗਰ ਹਵਾਈ ਅੱਡੇ ‘ਤੇ ਫੌਜੀ ਅਧਿਕਾਰੀ ਵੱਲੋਂ ਸਪਾਈਸਜੈੱਟ ਕਰਮਚਾਰੀ ‘ਤੇ ਹਮਲਾ

ਸ੍ਰੀਨਗਰ: 3 ਅਗਸਤ, ਦੇਸ਼ ਕਲਿੱਕ ਬਿਓਰੋਸ਼੍ਰੀਨਗਰ ਤੋਂ ਦਿੱਲੀ ਜਾ ਰਹੀ ਸਪਾਈਸਜੈੱਟ ਫਲਾਈਟ SG-386 ਦੇ ਬੋਰਡਿੰਗ ਗੇਟ ‘ਤੇ ਇੱਕ ਸੀਨੀਅਰ ਫੌਜ ਅਧਿਕਾਰੀ ਨੇ ਸਪਾਈਸਜੈੱਟ ਦੇ ਚਾਰ ਕਰਮਚਾਰੀਆਂ ਨੂੰ ਬੇਰਹਿਮੀ ਨਾਲ ਕੁੱਟਿਆ। ਇਹ ਘਟਨਾ ਉਦੋਂ ਵਾਪਰੀ ਜਦੋਂ ਕਰਮਚਾਰੀਆਂ ਨੇ ਉਨ੍ਹਾਂ ਨੂੰ ਦਿੱਲੀ ਜਾਣ ਵਾਲੀ ਆਪਣੀ ਉਡਾਣ (SG 386) ‘ਤੇ ਵਾਧੂ ਸਮਾਨ ਲਈ ਵਾਧੂ ਭੁਗਤਾਨ ਕਰਨ ਲਈ ਕਿਹਾ।ਸਪਾਈਸਜੈੱਟ […]

Continue Reading

ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ‘ਚ WhatsApp Chatbot ਦੀ ਸ਼ੁਰੂਆਤ

ਚੰਡੀਗੜ੍ਹ: 3 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਸੂਬੇ ਦੇ ਸਿਹਤ ਖੇਤਰ ਵਿੱਚ ਇੱਕ ਵੱਡਾ ਇਤਿਹਾਸਕ ਕਦਮ ਚੁੱਕਦੇ ਹੋਏ ਆਮ ਆਦਮੀ ਕਲੀਨਿਕਾਂ ਲਈ ਵੱਟਸਐਪ ਚੈਟਬੋਟ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲਕਦਮੀ ਨਾਲ ਹੁਣ ਸੂਬੇ ਦੇ ਸਾਰੇ 881 ਆਮ ਆਦਮੀ ਕਲੀਨਿਕਾਂ ਨੂੰ ਇਸ ਨਵੀਂ ਤਕਨੀਕ ਨਾਲ ਜੋੜ ਦਿੱਤਾ ਗਿਆ ਹੈ, ਜਿਸ ਦਾ ਸਿੱਧਾ ਫਾਇਦਾ ਲੱਖਾਂ […]

Continue Reading

ਗੌਂਡਾ ‘ਚ ਦਰਦਨਾਕ ਹਾਦਸੇ ਵਿੱਚ 11ਲੋਕਾਂ ਦੀ ਮੌਤ, 4 ਜ਼ਖਮੀ

ਨਵੀਂ ਦਿੱਲੀ: 3 ਅਗਸਤ, ਦੇਸ਼ ਕਲਿੱਕ ਬਿਓਰੋਉੱਤਰ ਪ੍ਰਦੇਸ਼ ਦੇ ਗੌਂਡਾ ਜ਼ਿਲੇ ਵਿੱਚ ਦਰਦਨਾਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪ੍ਰਿਥਵੀਨਾਥ ਮੰਦਰ ਵਿੱਚ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਬਲੈਰੋ ਗੱਡੀ ਦਾ ਸੰਤੁਲਨ ਖੋ ਜਾਣ ਕਾਰਨ ਨਹਿਰ ਵਿੱਚ ਪਲਟ ਗਈ। ਬਲੈਰੋ ਵਿੱਚ 15 ਲੋਕ ਸਵਾਰ ਸਨ, ਜਿਨ੍ਹਾਂ […]

Continue Reading

ਸਥਾਨਕ ਸਰਕਾਰ ਵਿਭਾਗ ਵੱਲੋਂ ਕਾਰਜ ਸਾਧਕ ਅਫਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 3 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵੱਲੋਂ ਪ੍ਰਬੰਧਕੀ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਨਗਰ ਕੌਂਸਲ ਕਾਡਰ ਵਿੱਚ ਕਾਰਜ ਸਾਧਕ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ਦੀ ਇਕ ਅਦਾਲਤ ਵੱਲੋਂ ਸਰਕਾਰੀ ਸਕੂਲ ਦੀ ਚੱਲ ਜਾਇਦਾਦ ਅਤੇ ਜ਼ਿਲ੍ਹਾ ਸਿੱਖਿਆ ਦਫਤਰ ਦੀਆਂ ਤਨਖਾਹਾਂ ਅਟੈਚ ਕਰਨ ਦਾ ਹੁਕਮ

ਜ਼ਿਲ੍ਹਾ ਸਿੱਖਿਆ ਦਫ਼ਤਰ ਅੰਦਰ ਆਉਂਦੇ ਸਾਰੇ ਮੁਲਾਜ਼ਮਾਂ ਦੀਆਂ ਤਨਖਾਹਾਂ ਹੋਣਗੀਆਂ ਪ੍ਰਭਾਵਿਤਪਟਿਆਲਾ, 3 ਅਗਸਤ, ਦੇਸ਼ ਕਲਿੱਕ ਬਿਓਰੋ :ਸੇਵਾ ਮੁਕਤ ਮੁਲਾਜ਼ਮ ਦੇ ਬਕਾਏ ਅਤੇ ਵਿਆਜ਼ ਭੁਗਤਾਨ ਨਾ ਕਰਨ ਨੂੰ ਲੈ ਕੇ ਪੰਜਾਬ ਦੀ ਇਕ ਅਦਾਲਤ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਸਕੂਲ ਦੀ ਚੱਲ ਜਾਇਦਾਦ ਅਤੇ ਸਰਕਾਰੀ ਦਫ਼ਤਰ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਅਟੈਚ ਕਰਨ ਦੇ ਹੁਕਮ ਜਾਰੀ ਕੀਤੇ […]

Continue Reading

ਅਮਰੀਕਾ ਵਿਚ ਖਾਲਿਸਾਤਨੀਆਂ ਦਾ ਵਿਰੋਧ ਕਰਨ ਵਾਲੇ ਸਿੱਖ ਕਾਰੋਬਾਰੀ ਦੀ ਸ਼ੱਕੀ ਹਾਲਤਾਂ ’ਚ ਮੌਤ

ਕੈਲੀਫੋਰਨੀਆਂ, 3 ਅਗਸਤ, ਦੇਸ਼ ਕਲਿੱਕ ਬਿਓਰੋ : ਖਾਲਿਸਤਾਨੀਆਂ ਦਾ ਸਖ਼ਤ ਵਿਰੋਧ ਕਰਨ ਵਾਲੇ ਸੁੱਖੀ ਚਾਹਲ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭੇਦਭਰੀ ਹਾਲਾਤਾਂ ਵਿੱਚ ਮੌਤ ਹੋਣ ਦੀ ਖਬਰ ਹੈ। ਅਮਰੀਕਾ ਵਿੱਚ ਕਾਰੋਬਾਰੀ ਸੁੱਖੀ ਚਾਹਲ ਲਗਾਤਾਰ ਗਰਮਖਿਆਲੀਆਂ ਦਾ ਵਿਰੋਧ ਕਰਦੇ ਰਹੇ ਹਨ, ਇਨ੍ਹਾਂ ਵਿਰੁੱਧ ਬਿਆਨ ਵੀ ਦਿੰਦੇ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ […]

Continue Reading

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਹਰ ਪਿੰਡ ਤੇ ਸ਼ਹਿਰ ਦਾ ਕੀਤਾ ਜਾਵੇਗਾ ਵਿਕਾਸ : ਈਟੀਓ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਮੌਕੇ ਅੰਮ੍ਰਿਤਸਰ ਸਮੇਤ ਚਾਰ ਸ਼ਹਿਰਾਂ ਵਿੱਚ ਹੋਣਗੇ ਵੱਡੇ ਸਮਾਗਮ – ਸੌਂਦ ਸੇਵਾ ਅਤੇ ਸ਼ਰਧਾ ਦਾ ਮਹਾਂ-ਸੰਗਮ: ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਦਾ ਹੋਵੇਗਾ ਆਗਾਜ਼- ਦੀਪਕ ਬਾਲੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਤਰੁਣਪ੍ਰੀਤ ਸਿੰਘ ਸੌਂਦ, ਦੀਪਕ ਬਾਲੀ, ਸੈਰ ਸਪਾਟਾ ਵਿਭਾਗ […]

Continue Reading

ਰਾਹੁਲ ਦੇ ਚੋਣ ਧਾਂਦਲੀ ਐਟਮ ਬੰਬ ਦੇ ਬਿਆਨ ਨਾਲ ਦੇਸ਼ ਭਰ ‘ਚ ਸਿਆਸੀ ਘਮਸਾਨ

ਦੋਸ਼ ਨਿਰ-ਅਧਾਰ: ਚੋਣ ਕਮਿਸ਼ਨ ਨਵੀਂ ਦਿੱਲੀ, 3,ਅਗਸਤ, ਦੇਸ਼ ਕਲਿੱਕ ਬਿਓਰੋਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਦੁਆਰਾ ਚੋਣ ਕਮਿਸ਼ਨ ਖ਼ਿਲਾਫ਼ ਵੋਟ ਚੋਰੀ ਦਾ ਐਟਮ ਬੰਬ ਹੋਣ ਦੇ ਦਾਅਵੇ ਤੋਂ ਬਾਅਦ ਸਾਰੇ ਦੇਸ਼ ਵਿੱਚ ਸਿਆਸੀ ਘਮਸਾਨ ਮਚ ਗਿਆ ਹੈ ।ਜਿੱਥੇ ਰਾਹੁਲ ਗਾਂਧੀ ਕੁੱਝ ਦਿਨਾਂ ਤੱਕ ਇਸ ਬੰਬ ਦਾ ਧਮਾਕਾ ਕਰਨ ਦਾ ਐਲਾਨ ਕਰ […]

Continue Reading

ਸਵੇਰੇ ਸਵੇਰੇ ਪਏ ਮੀਂਹ ਨਾਲ ਮੌਸਮ ਸੁਹਾਵਣਾ, ਕਈ ਇਲਾਕਿਆਂ ‘ਚ ਭਰਿਆ ਪਾਣੀ

ਚੰਡੀਗੜ੍ਹ: 3 ਅਗਸਤ, ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਮੋਹਾਲੀ ਵਿੱਚ ਅੱਜ ਐਤਵਾਰ ਸਵੇਰੇ ਸਵਰੇ ਪਏ ਭਾਰੀ ਮੀਂਹ ਨਾਲ ਮੌਸਮ ਭਾਵੇਂ ਸੁਹਾਵਣਾ ਹੋ ਗਿਆ ਹੈ ਪਰ ਇਸ ਦੇ ਨਾਲ ਹੀ ਮੀਂਹ ਨੇ ਚਾਰੇ ਪਾਸੇ ਜਲ ਥਲ ਕਰ ਦਿੱਤਾ। ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ। ਸ਼ਨੀਵਾਰ ਨੂੰ ਵੀ ਲਗਾਤਾਰ ਤੀਜੇ ਦਿਨ ਵੀ ਰੁਕ ਰੁਕ ਕੇ ਮੀਂਹ ਪਿਆ, ਜਿਸ ਕਾਰਨ […]

Continue Reading