ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 03-08-2025 ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ […]

Continue Reading

ਨਵਾਂ ਗਾਉਂ ਵਿੱਚ ਫਾਇਰ ਸਟੇਸ਼ਨ ਲਗਾਉਣ ਲਈ ਸਰਕਾਰ ਵੱਲੋਂ 1,89,77,000/- ਰੁਪਏ ਦੀ ਰਾਸ਼ੀ ਮਨਜ਼ੂਰ- ਅਨਮੋਲ ਗਗਨ ਮਾਨ

ਤਕਨੀਕੀ ਅਧਿਕਾਰੀਆਂ ਨੂੰ ਫਾਇਰ ਸ਼ਾਖਾ ਨਾਲ ਤਾਲਮੇਲ ਕਰਦੇ ਹੋਏ ਮਿੱਥੇ ਨਾਰਮਜ਼ ਅਨੁਸਾਰ ਜਲਦ ਕੰਮ ਕਰਨ ਦੇ ਆਦੇਸ਼ ਨਵਾਂ ਗਾਉਂ (ਮੋਹਾਲੀ), 02 ਅਗਸਤ, 2025: ਦੇਸ਼ ਕਲਿੱਕ ਬਿਓਰੋ ਹਲਕਾ ਵਿਧਾਇਕ ਖਰੜ ਅਨਮੋਲ ਗਗਨ ਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਵਾਂ ਗਾਉਂ ਵਿੱਚ ਫਾਇਰ ਸਟੇਸ਼ਨ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ 1,89,77,000/- ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ […]

Continue Reading

ਹਰਪਾਲ ਸਿੰਘ ਚੀਮਾ ਵੱਲੋਂ ਪੁਲੀਸ ਲਾਈਨ ਸੰਗਰੂਰ ਵਿਖੇ ਕਰੀਬ 25 ਲੱਖ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਲੋਕ ਅਰਪਿਤ

*ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡ ਸਟੇਡੀਅਮ ਬਣਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ *ਪਹਿਲੀ ਵਾਰ ਬਜਟ ਵਿੱਚ ਕਰੀਬ 01 ਹਜ਼ਾਰ ਕਰੋੜ ਰੁਪਏ ਖੇਡਾਂ ਦੇ ਵਿਕਾਸ ਲਈ ਰੱਖੇ ਸੰਗਰੂਰ, 02 ਅਗਸਤ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਬਹੁਪੱਖੀ ਵਿਕਾਸ ਜੰਗੀ ਪੱਧਰ ਉੱਤੇ […]

Continue Reading

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ ‘ਚ ਕੀਤਾ ਵਾਧਾ

ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਪੰਦਰਵਾੜਾ ਵਿਸ਼ੇਸ਼ ਮੁਹਿੰਮ ਸ਼ੁਰੂ — ਸੀਪੀਜ਼/ਐਸਐਸਪੀਜ਼ ਨੂੰ ਸ਼ੱਕੀ ਤੱਤਾਂ ‘ਤੇ ਤਿੱਖੀ ਨਜ਼ਰ ਰੱਖਣ ਅਤੇ ਕਿਸੇ ਵੱਲੋਂ ਵੀ ਸੁਰੱਖਿਆ ਉਲੰਘਣਾ ਦੀ ਸੂਰਤ ਵਿੱਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 2 ਅਗਸਤ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ […]

Continue Reading

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਚਮਕੌਰ ਸਾਹਿਬ (ਰੋਪੜ), 2 ਅਗਸਤ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ […]

Continue Reading

ਰਣਜੀਤ ਗਿੱਲ ਦੇ ਟਿਕਾਣਿਆਂ ‘ਤੇ ਛਾਪੇ ਸਬੰਧੀ ਵਿਜੀਲੈਂਸ ਨੇ ਜਾਰੀ ਕੀਤਾ ਬਿਆਨ

ਕਿਹਾ, ਗਿਲਕੋ ਡਿਵੈਲਪਰਾਂ ਅਤੇ ਮਜੀਠੀਆ ਨਾਲ ਜੁੜੀਆਂ ਇਕਾਈਆਂ ਵਿਚਕਾਰ ਕਰੋੜਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦਾ ਪਰਦਾਫਾਸ਼ ਚੰਡੀਗੜ੍ਹ, 2 ਅਗਸਤ, ਦੇਸ਼ ਕਲਿੱਕ ਬਿਓਰੋ : ਬਿਕਰਮ ਸਿੰਘ ਮਜੀਠੀਆ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਫਲਾਇੰਗ ਸਕੁਐਡ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਨੰਬਰ 22 ਮਿਤੀ 25-06-2025 ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ, ਵਿਜੀਲੈਂਸ ਵੱਲੋਂ ਬਿਊਰੋ, ਪੰਜਾਬ ਨੇ ਸ਼ਨੀਵਾਰ, […]

Continue Reading

ਮੋਹਾਲੀ : ਚੋਣਵੇਂ ਸਮੇਂ ਦੌਰਾਨ ਏਅਰਪੋਰਟ ਰੋਡ ‘ਤੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਅਗਸਤ, 2025, ਦੇਸ਼ ਕਲਿੱਕ ਬਿਓਰੋ : ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ, ਹਾਦਸਿਆਂ ਨੂੰ ਰੋਕਣ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਨੇ ਸਵੇਰ ਦੇ ਭਾਰੀ ਆਵਾਜਾਈ ਦੇ ਚੋਣਵੇਂ ਸਮੇਂ ਦੌਰਾਨ ਏਅਰਪੋਰਟ ਰੋਡ (ਪੀ ਆਰ-7) ‘ਤੇ ਸੈਕਟਰ-66/82 ਜੰਕਸ਼ਨ ਤੋਂ ਏਅਰਪੋਰਟ ਗੋਲ ਚੱਕਰ ਤੱਕ […]

Continue Reading

ਆਂਗਣਵਾੜੀ ’ਚ ਪਦਉਨਤੀ ਲਈ ਬਦਲੇ ਨਿਯਮ, ਯੂਨੀਅਨ ਵੱਲੋਂ ਡਾਇਰੈਕਟਰ ਦਾ ਘਿਰਾਓ ਕਰਨ ਦਾ ਐਲਾਨ

ਚੰਡੀਗੜ੍ਹ, 2 ਅਗਸਤ, ਦੇਸ਼ ਕਲਿੱਕ ਬਿਓਰੋ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਆਂਗਣਵਾੜੀ ਹੈਲਪਰ ਦੀ ਤਰੱਕੀ ਨੂੰ ਲੈ ਕੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਨੂੰ ਲੈ ਕੇ ਹੈਲਪਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਨਿਯਮਾਂ ਦੇ ਬਦਲਾਅ ਵਿਰੁੱਧ ਸੰਘਰਸ਼ ਦਾ ਐਲਾਨ ਕਰ ਦਿੱਤਾ। ਆਂਗਣਵਾੜੀ […]

Continue Reading

ਪਾਕਿਸਤਾਨ ’ਚ ਧਮਾਕਾ, 5 ਬੱਚਿਆਂ ਦੀ ਮੌਤ, 12 ਜ਼ਖਮੀ

ਪੇਸ਼ਾਵਰ, 2 ਅਗਸਤ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਵਿੱਚ ਹੋਏ ਇਕ ਵਿਸਫੋਟ ਧਮਾਕੇ ਵਿੱਚ 5 ਬੱਚਿਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਦੇ ਲੱਕੀ ਮਰਵਤ ਜ਼ਿਲ੍ਹੇ ਵਿੱਚ ਅੱਜ ਇਕ ਵਿਸਫੋਟ ਧਮਾਕਾ ਹੋਇਆ। ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਬੱਚਿਆਂ ਦੇ ਇਕ ਸਮੂਹ ਨੂੰ ਪਹਾੜੀਆਂ ਵਿੱਚੋਂ […]

Continue Reading

ਡਾ. ਬਲਜੀਤ ਕੌਰ ਨੇ ਹਲਕਾ ਮਲੋਟ ‘ਚ ਸੱਤ ਵੱਖ-ਵੱਖ ਥਾਵਾਂ ‘ਤੇ ਰੱਖੇ ਸਿਹਤ ਕੇਂਦਰਾਂ ਦੇ ਨੀਂਹ ਪੱਥਰ

ਸਿਹਤ ਸੁਵਿਧਾਵਾਂ ਦੇ ਖੇਤਰ ‘ਚ ਪੰਜਾਬ ਨੂੰ ਮੋਹਰੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਪੁੱਟੇ ਜਾ ਰਹੇ ਹਨ ਕਦਮ: ਡਾ. ਬਲਜੀਤ ਕੌਰ ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਗਸਤ –ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਰਾਮਗੜ ਚੂੰਗਾ, ਮਹਾਂ ਬੱਧਰ, ਬਾਮ, ਤਾਮਕੋਟ, ਝੋਰੜ, ਈਨਾ ਖੇੜਾ ਅਤੇ ਪਿੰਡ ਮਲੋਟ ਵਿਖੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਤਿਆਰ […]

Continue Reading