ਪੰਜਾਬ ’ਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਕਰਾਉਣ ਸਬੰਧੀ ਅਹਿਮ ਪੱਤਰ ਜਾਰੀ ਪੰਜਾਬ 04/09/2504/09/25Leave a Comment on ਪੰਜਾਬ ’ਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਕਰਾਉਣ ਸਬੰਧੀ ਅਹਿਮ ਪੱਤਰ ਜਾਰੀ ਚੰਡੀਗੜ੍ਹ, 4 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਕਰਾਉਣ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।