ਸਿੱਖਿਆ ਵਿਭਾਗ ਵੱਲੋਂ ਹੜ੍ਹਾਂ ਵਿਚਕਾਰ ਮਿਡ ਡੇ ਮੀਲ ਦਾ ਅਨਾਜ ਅਤੇ ਰਿਕਾਰਡ ਸੰਭਾਲਣ ਦੇ ਹੁਕਮ ਜਾਰੀ ਪੰਜਾਬ 04/09/2504/09/25Leave a Comment on ਸਿੱਖਿਆ ਵਿਭਾਗ ਵੱਲੋਂ ਹੜ੍ਹਾਂ ਵਿਚਕਾਰ ਮਿਡ ਡੇ ਮੀਲ ਦਾ ਅਨਾਜ ਅਤੇ ਰਿਕਾਰਡ ਸੰਭਾਲਣ ਦੇ ਹੁਕਮ ਜਾਰੀ ਚੰਡੀਗੜ੍ਹ, 4 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਪੰਜਾਬ ਸਟੇਟ ਮਿਡ ਡੇ ਮੀਲ ਸੋਸਾਇਟੀ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰਕੇ ਅਨਾਜ ਅਤੇ ਰਿਕਾਰਡ ਸੰਭਾਲਣ ਦੇ ਹੁਕਮ ਜਾਰੀ ਕੀਤੇ ਹਨ।