ਚੰਡੀਗੜ੍ਹ, 5 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਮੰਤਰੀ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤਾ ਗਿਆ ਹੈ। ਮੀਟਿੰਗ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅੱਜ ਸ਼ਾਮ 4 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਚੰਡੀਗੜ੍ਹ ਵਿਖੇ ਮੀਟਿੰਗ ਹੋਣੀ ਸੀ। ਮੀਟਿੰਗ ਤੋਂ ਕੁਝ ਸਮਾਂ ਪਹਿਲਾਂ ਹੀ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਅੱਜ ਹੋਣ ਮੰਤਰੀ ਮੰਡਲ ਦੀ ਹੋਣ ਵਾਲੀ ਮੀਟਿੰਗ ਵਿੱਚ ਪੰਜਾਬ ਵਿੱਚ ਆਏ ਹੜ੍ਹਾਂ ਉਤੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਸੀ। ਹੁਣ ਮੀਟਿੰਗ ਨੂੰ ਮੁਲਤਵੀ ਕੀਤਾ ਗਿਆ ਹੈ।