ਚੰਡੀਗੜ੍ਹ, 9 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਜ਼ਿਆਦਾਤਰ ਸਕੂਲ ਅੱਜ ਖੁੱਲ੍ਹ ਗਏ ਹਨ ਪਰ ਕਈ ਸਕੂਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹੋਣ ਕਾਰਨ ਅਜੇ ਵੀ ਬੰਦ ਹਨ।
ਇਸੇ ਦੌਰਾਨ ਮਾਨਸਾ ਜ਼ਿਲ੍ਹੇ ਵਿੱਚ ਵੀ ਹੜ੍ਹਾਂ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ 9 ਤੋਂ 11 ਸਤੰਬਰ ਤੱਕ ਕੁਝ ਸਕੂਲਾਂ ਵਿੱਚ ਛੁੱਟੀਆਂ ਐਲਾਨ ਦਿੱਤੀਆਂ ਹਨ।
ਅਧਿਕਾਰਿਕ ਹੁਕਮਾਂ ਅਨੁਸਾਰ ਜਿਨ੍ਹਾਂ ਸਕੂਲਾਂ ’ਚ ਛੁੱਟੀਆਂ ਰਹਿਣਗੀਆਂ ਉਹ ਹਨ –
- ਸਰਕਾਰੀ ਪ੍ਰਾਇਮਰੀ ਸਕੂਲ, ਬੁਢਲਾਡਾ ਪਿੰਡ (ਲੜਕੀਆਂ)
- ਸਰਕਾਰੀ ਪ੍ਰਾਇਮਰੀ ਸਕੂਲ, ਬੱਸ ਅੱਡਾ ਮਾਨਸਾ
- ਸਰਕਾਰੀ ਪ੍ਰਾਇਮਰੀ ਸਕੂਲ, ਗੁਰੂ ਨਾਨਕ ਬਸਤੀ ਮਾਨਸਾ
- ਸਰਕਾਰੀ ਪ੍ਰਾਇਮਰੀ ਸਕੂਲ, ਹੋਡਲਾ ਕਲਾਂ
- ਸਰਕਾਰੀ ਪ੍ਰਾਇਮਰੀ ਸਕੂਲ, ਹਮੀਰਗੜ੍ਹ ਢੈਪਈ
- ਸ.ਸ.ਸ. ਕਾਹਨਗੜ੍ਹ
- ਸਰਕਾਰੀ ਪ੍ਰਾਇਮਰੀ ਸਕੂਲ, ਮਾਨਸਾ ਪਿੰਡ
- ਸਰਕਾਰੀ ਹਾਈ ਸਕੂਲ, ਮੱਲ ਸਿੰਘ ਵਾਲਾ
ਇਸ ਫ਼ੈਸਲੇ ਨਾਲ ਮਾਪਿਆਂ ਅਤੇ ਵਿਦਿਆਰਥੀਆਂ ਨੇ ਸੁਰੱਖਿਆ ਦੀ ਚਿੰਤਾ ਤੋਂ ਕੁਝ ਹੱਦ ਤੱਕ ਰਾਹਤ ਮਹਿਸੂਸ ਕੀਤੀ ਹੈ।
ਜਲੰਧਰ ਵਿੱਚ ਹੇਠ ਦਿੱਤੇ ਸਕੂਲ ਬੰਦ ਹਨ :




