ਨਵੀਂ ਦਿੱਲੀ, 9 ਸਤੰਬਰ, ਦੇਸ਼ ਕਲਿੱਕ ਬਿਓਰੋ :
ਉਪ ਰਾਸ਼ਟਰਪਤੀ ਚੋਣਾਂ ਵਿੱਚ ਐਨ ਡੀ ਏ ਉਮੀਦਵਾਰ ਅਤੇ ਮਹਾਰਾਸ਼ਟਰ ਦੇ ਰਾਜਪਾਲ ਸੀ ਪੀ ਰਾਧਾ ਕ੍ਰਿਸ਼ਨਨ ਚੋਣ ਜਿੱਤ ਗਏ ਹਨ। ਸੀ ਪੀ ਨੂੰ 452 ਵੋਟਾਂ ਮਿਲੀਆਂ। ਵਿਰੋਧੀ ਧਿਰ ਦੇ ਉਮੀਦਵਾਰ ਨਿਆਂਮੂਰਤੀ ਸੁਦਰਸ਼ਨ ਰੇਡੀ ਨੂੰ 300 ਵੋਟਾਂ ਮਿਲੀਆਂ। ਸੀ ਪੀ ਰਾਧਾਕ੍ਰਿਸ਼ਨਨ ਉਪ ਰਾਸ਼ਟਰਪਤੀ ਦਾ ਅਹੁਦਾ ਸੰਭਾਲਣਗੇ।