ਹੜ੍ਹਾਂ ਦੀ ਮਾਰ : ਦੇਖੋ ਕਿਹੜੇ ਜ਼ਿਲ੍ਹੇ ’ਚ ਕਿੰਨੇ ਪਿੰਡਾਂ ਹੋਏ ਪ੍ਰਭਾਵਿਤ, 53 ਮੌਤਾਂ

ਪੰਜਾਬ

ਚੰਡੀਗੜ੍ਹ, 10 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਆਏ ਹੜ੍ਹਾਂ ਦੀ ਮਾਰ ਹੇਠ 23 ਜ਼ਿਲ੍ਹੇ ਪ੍ਰਭਾਵਿਤ ਹਨ। ਪੰਜਾਬ ਦੇ 2185 ਪਿੰਡ ਹੜ੍ਹ ਦੀ ਮਾਰ ਹੇਠ ਹਨ, ਸਭ ਤੋਂ ਜ਼ਿਆਦਾ ਅੰਮ੍ਰਿਤਸਰ ਦੇ 196 ਪਿੰਡ ਪ੍ਰਭਾਵਿਤ ਹਨ। ਹੜ੍ਹਾਂ ਨਾਲ ਪੰਜਾਬ ਦੇ 388466 ਲੋਕ ਪ੍ਰਭਾਵਿਤ ਹੋਏ ਹਨ। ਹੜ੍ਹਾਂ ਦੌਰਾਨ 53 ਲੋਕਾਂ ਦੀ ਕੀਮਤੀ ਜਾਨ ਚਲੀ ਗਈ, ਸਭ ਤੋਂ ਵੱਧ ਅੰਮ੍ਰਿਤਸਰ ਵਿੱਚ 7 ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।