CM ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲੀ

ਪੰਜਾਬ


ਮੋਹਾਲੀ: 11 ਸਤੰਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਸਿਹਤ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਅੱਜ ਉਨ੍ਹਾਂ ਨੂੰ ਸਿਹਤਯਾਬ ਹੋਣ ‘ਤੇ ਫੋਰਟਿਸ ਹਸਪਤਾਲ ਮੋਹਾਲੀ ਤੋਂ ਛੁੱਟੀ ਮਿਲ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।