ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ ਪੰਜਾਬ 11/09/2511/09/25Leave a Comment on ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਆਈਪੀਐਸ ਅਧਿਕਾਰੀਆਂ ਦੀਆਂ ਕੀਤੀਆਂ ਗਈਆਂ ਬਦਲੀਆਂ ਵਿੱਚ ਤਰਨ ਤਾਰਨ ਜ਼ਿਲ੍ਹੇ ਦੇ ਐਸਐਸਪੀ ਦੀ ਬਦਲੀ ਵੀ ਕੀਤੀ ਗਈ ਹੈ।