ਆਮ ਆਦਮੀ ਪਾਰਟੀ ਵੱਲੋਂ ਅਹੁਦੇਦਾਰਾਂ ਦਾ ਐਲਾਨ ਪੰਜਾਬ ਸਤੰਬਰ 14, 2025ਸਤੰਬਰ 14, 2025Leave a Comment on ਆਮ ਆਦਮੀ ਪਾਰਟੀ ਵੱਲੋਂ ਅਹੁਦੇਦਾਰਾਂ ਦਾ ਐਲਾਨ ਚੰਡੀਗੜ੍ਹ, 14 ਸਤੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਅੱਜ ਤਿੰਨ ਜ਼ਿਲ੍ਹਾ ਇੰਚਾਰਜਾਂ ਅਤੇ ਹਲਕਾ ਕੋਆਰਡੀਨੇਟਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ।