ਪੰਜਾਬ ’ਚ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਪੰਜਾਬ

ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਯੂਨੀਵਰਸਿਟੀ ਵੱਲੋਂ ਪ੍ਰੋਫੈਸਰ ਦੀ ਅਸਾਮੀ ਲਈ ਯੋਗ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਚਾਹਵਾਹਨ ਉਮੀਦਵਾਰ 24 ਸਤੰਬਰ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਅਸਾਮੀਆਂ ਕੈਟਰੰਕਟ ਤੌਰ ਉਤੇ ਇਕ ਸਾਲ ਲਈ ਭਰੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।