ਪੰਜਾਬ ਸਰਕਾਰ ਨੇ ਮੈਡੀਕਲ ਅਫਸਰਾਂ ਨੂੰ ਤਰੱਕੀ ਦੇ ਕੇ ਬਣਾਇਆ SMO, ਕੀਤੀਆਂ ਤੈਨਾਤੀਆਂ

ਪੰਜਾਬ

ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ 72 ਮੈਡੀਕਲ ਅਫਸਰਾਂ ਨੂੰ ਪਦਉਨਤ ਕਰਕੇ ਸੀਨੀਅਰ ਮੈਡੀਕਲ ਅਫਸਰ ਬਣਾਇਆ ਗਿਆ ਹੈ। ਪਦਉਨਤ ਹੋਏ ਸੀਨੀਅਰ ਮੈਡੀਕਲ ਅਫਸਰਾਂ ਦੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।