ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਮ 24 ਸਤੰਬਰ ਨੂੰ ਪੰਜਾਬ ਸਤੰਬਰ 22, 2025ਸਤੰਬਰ 22, 2025Leave a Comment on ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਮ 24 ਸਤੰਬਰ ਨੂੰ ਚੰਡੀਗੜ੍ਹ, 22 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 24 ਸਤੰਬਰ 2025 ਦਿਨ ਬੁੱਧਵਾਰ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਰਿਹਾਇਸ਼ ਵਿਖੇ ਹੋਵੇਗੀ।