ਆਮ ਆਦਮੀ ਪਾਰਟੀ ਪੰਜਾਬ ਨੇ ਲਗਾਇਆ ਸੂਬਾ ਸਕੱਤਰ ਪੰਜਾਬ ਸਤੰਬਰ 23, 2025ਸਤੰਬਰ 23, 2025Leave a Comment on ਆਮ ਆਦਮੀ ਪਾਰਟੀ ਪੰਜਾਬ ਨੇ ਲਗਾਇਆ ਸੂਬਾ ਸਕੱਤਰ ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਮੁੱਖ ਵਿੰਗ ਦੇ ਅਹੁਦੇਦਾਰ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਸੂਬਾ ਸਕੱਤਰ ਲਗਾਇਆ ਗਿਆ ਹੈ। ‘ਆਪ’ ਨੇ ਜਗਦੀਪ ਸਿੰਘ ਜੱਗਾ ਨੂੰ ਸਟੇਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ ਹੈ।