ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ :
ਇਕ ਸਕੂਲ ਵਿਦਿਆਰਥੀ ਵੱਲੋਂ ਮੈਡਮ ਨੂੰ ਗਿਫਟ ਦੇਣ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਛੋਟੀ ਬੱਚੀ ਅਧਿਆਪਕਾ ਨੂੰ ਅਧਿਆਪਕ ਦਿਵਸ ਮੌਕੇ ਗਿਫਟ ਦੇ ਰਹੀ ਹੈ। ਉਸਦੀਆਂ ਅੱਖਾਂ ਵਿੱਚ ਖੁਸ਼ੀ ਅਤੇ ਭਾਵਕੁਤਾ ਸਾਫ ਦਖਾਈ ਦੇ ਰਹੀ ਹੈ।
ਇਸ ਵੀਡੀਓ ਨੂੰ ਇੰਸਟਾਗ੍ਰਾਮ ਉਤੇ ਸ਼ੇਅਰ ਕੀਤਾ ਗਿਆ। ਇਸ ਵੀਡੀਓ ਨੂੰ ਸਵਾ ਕਰੋੜ ਤੋਂ ਵੱਧ ਲੋਕ ਦੇਖ ਚੁੱਕੇ ਹਨ।
ਵੀਡੀਓ ਦੇਖਣ ਲਈ ਹੇਠ ਦਿੱਤੇ ਫੋਟੋ ਉਤੇ ਕਲਿੱਕ ਕਰੋ :
