ਪੰਜਾਬ ਦੀ ਰਾਜ ਸਭਾ ਸੀਟ ਲਈ ਚੋਣ ਦਾ ਐਲਾਨ

ਪੰਜਾਬ

ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ :

ਮੁੱਖ ਚੋਣ ਕਮਿਸ਼ਨਰ ਵੱਲੋਂ ਪੰਜਾਬ ਦੀ ਰਾਜ ਸਭਾ ਸੀਟ ਵਾਸਤੇ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਸਭਾ ਦੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ। 13 ਅਕਤੂਬਰ ਤੱਕ ਨੌਮੀਨੇਸ਼ਨ ਦਾਖਲ ਕਰ ਸਕਣਗੇ।

ਜ਼ਿਕਰਯੋਗ ਹੈ ਕਿ ਸੰਜੀਵ ਅਰੋੜਾ ਦੇ ਵਿਧਾਇਕ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਰਾਜ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।