ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। 1 ਅਕਤੂਬਰ 2025 ਤੋਂ ਸਕੂਲ  ਸਵੇਰੇ 8.30 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਦਾ ਸਮਾਂ 8.30 ਵਜੇ ਤੋਂ 2.30 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ 2.50 ਵਜੇ ਤੱਕ ਹੋਵੇਗਾ। ਸਕੂਲਾਂ ਦਾ ਸਮਾਂ 30 ਮਾਰਚ 2020 ਨੂੰ ਜਾਰੀ ਹੋਏ ਪੱਤਰ ਮੁਤਾਬਕ ਉਸੇ ਤਰ੍ਹਾਂ ਹੀ ਚਲਦਾ ਆ ਰਿਹਾ ਹੈ। ਹੁਣ ਸਕੂਲ ਸਵੇਰੇ 8 ਵਜੇ ਖੁੱਲ੍ਹਦੇ ਹਨ ਜਦੋਂ ਕਿ 2 ਵਜੇ ਛੁੱਟੀ ਹੁੰਦੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।