ਚੰਡੀਗੜ੍ਹ, 27 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਵੀਰਵਾਰ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ, ਕਾਲਜ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਐਲਾਨੀਆਂ ਗਈਆਂ ਗਜ਼ਟਿਡ ਛੁੱਟੀਆਂ ਵਿੱਚ 2 ਅਕਤੂਬਰ 2025 ਦਿਨ ਵੀਰਵਾਰ ਨੂੰ ਜਨਮ ਦਿਹਾੜਾ ਮਹਾਤਮਾ ਗਾਂਧੀ ਅਤੇ ਦੁਸ਼ਹਿਰੇ ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ।