ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ’ਚ ਨਿਕਲੀਆਂ ਅਸਾਮੀਆਂ

ਪੰਜਾਬ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ :

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕੱਢੀਆਂ ਗਈਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹਨਾਂ ਅਸਾਮੀਆਂ ਠੇਕੇ ਉਤੇ ਰੱਖਿਆ ਜਾਵੇਗਾ। ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ ਕੰਮਿਊਨਿਟੀ ਹੋਮ ਫ਼ਾਰ ਮੈਂਟਲੀ ਰਿਟਾਰਡਿਡ ਪਟਿਆਲਾ ਐਟ ਰਾਜਪੁਰਾ ਲਈ ਕਲਰਕ, ਨਰਸਿੰਗ ਅਸਿਟੈਂਟ ਅਤੇ ਅਧਿਆਪਕ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਚਾਹਵਾਨ ਉਮੀਦਵਾਰ 30 ਸਤੰਬਰ 2025 ਤੱਕ ਆਪਣੀ ਅਰਜ਼ੀ ਭੇਜ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।