ਵਿਧਾਨ ਸਭਾ ’ਚ ਹੰਗਾਮਾ, 10 ਮਿੰਟ ਲਈ ਮੁਲਤਵੀ ਕੀਤਾ

ਪੰਜਾਬ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ :

ਹੜ੍ਹਾਂ ਨੂੰ ਲੈ ਕੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਆਖਰੀ ਦਿਨ ਅੱਜ ਹੰਗਾਮਾ ਹੋ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਧੁੱਸ ਖੇਤਰ ਵਿੱਚ ਜ਼ਮੀਨ ਖਰੀਦੀ ਹੈ। ਇਸ ਤੋਂ ਬਾਅਦ ਹੰਗਾਮਾ ਹੋ ਗਿਆ। ਇਸ ਤੋਂ ਬਾਅਦ ਸਪੀਕਰ ਨੇ 10 ਮਿੰਟ ਲਈ ਕਾਰਵਾਈ ਮੁਲਤਵੀ ਕਰ ਦਿੱਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।