ਪੰਜਾਬ ਭਾਜਪਾ ਨੇ ਅੱਜ ਚੰਡੀਗੜ੍ਹ ’ਚ ਸੱਦੀ ‘ਲੋਕਾਂ ਦੀ ਵਿਧਾਨ ਸਭਾ’

ਪੰਜਾਬ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ :

ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਅੱਜ ਲੋਕਾਂ ਦੀ ਵਿਧਾਨ ਸਭਾ ਬੁਲਾਈ ਗਈ ਹੈ। ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਇਹ ਬਰਾਬਰ ਲੋਕਾਂ ਦੀ ਵਿਧਾਨ ਸਭਾ ਬੁਲਾਈ ਗਈ ਹੈ। ਭਾਜਪਾ ਵੱਲੋਂ ਬੁਲਾਈ ਗਈ ਲੋਕਾਂ ਦੀ ਵਿਧਾਨ ਸਭਾ ਸਵੇਰੇ 11 ਵਜੇ ਭਾਜਪਾ ਪੰਜਾਬ ਦੇ ਮੁੱਖ ਦਫ਼ਤਰ ਨਾਲ ਬੱਤਾ ਥੀਏਟਰ ਸੈਕਟਰ 37 ਚੰਡੀਗੜ੍ਹ ਵਿਖੇ ਕੀਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।