LPG ਸਿਲੰਡਰ ਨੂੰ ਲੈ ਕੇ ਵੱਡੀ ਖ਼ਬਰ

ਨਵੀਂ ਦਿੱਲੀ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਐਲਪੀਜੀ ਸਿਲੰਡਰ ਖਪਤਕਾਰਾਂ ਲਈ ਇਕ ਅਹਿਮ ਖਬਰ ਹੈ, ਖਾਸ ਕਰਕੇ ਉਨ੍ਹਾਂ ਲਈ ਜੋ ਆਪਣਾ ਕੁਨੈਕਸ਼ਨ ਬਦਲਣਾ ਚਾਹੁੰਦੇ ਹਨ। ਹੁਣ ਐਲਪੀਜੀ ਸਪਲਾਇਰ ਤੋਂ ਖੁਸ਼ ਨਹੀਂ ਹੋ ਤਾਂ ਆਪਣਾ ਕੁਨੈਕਸ਼ਨ ਬਦਲ ਸਕਦੇ ਹੋ। ਮੋਬਾਇਲ ਨੰਬਰ ਪੋਰਟੇਬਿਲਟੀ ਦੀ ਤਰ੍ਹਾਂ ਹੁਣ ਐਲਪੀਜੀ ਖਪਤਕਾਰਾਂ ਨੂੰ ਵੀ ਛੇਤੀ ਹੀ ਮੌਜੂਦਾ ਕੁਨੈਕਸ਼ਨ ਬਦਲੇ ਬਿਨਾਂ […]

Continue Reading

MP ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਧਨੌਲਾ ਦੇ ਸੰਤ ਅਤਰ ਸਿੰਘ ਨਗਰ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਧਨੌਲਾ, 28 ਸਤੰਬਰ :- ਰਘਵੀਰ ਸਿੰਘ ਚੰਗਾਲ ਸਥਾਨਕ ਸੰਤ ਅਤਰ ਸਿੰਘ ਨਗਰ ਵਾਰਡ ਨੰਬਰ 4 ਵਿਖੇ ਸੀਵਰੇਜ ਪ੍ਰਣਾਲੀ ਤੇ ਇੰਟਰਲੌਕ ਟਾਈਲਾਂ ਪਾਏ ਜਾਣ ਦੇ ਕਾਰਜ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕੀਤਾ ਗਿਆ।ਇਸ ਮੌਕੇ ਬੋਲਦਿਆਂ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਆਜ਼ਾਦੀ ਉਪਰੰਤ ਦੇਸ਼ ਵਿੱਚ ਵੱਖ-ਵੱਖ ਰਾਜਸੀ ਪਾਰਟੀਆਂ ਦੀਆਂ ਸਰਕਾਰਾਂ ਆਉਂਦੀਆਂ […]

Continue Reading

ਲਹਿਰਾ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ‘ਚ ਕਰੀਬ 02 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਹਨ ਸ਼ੈਡ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵੱਖ-ਵੱਖ ਮੰਡੀਆਂ ਵਿੱਚ ਸ਼ੈੱਡ ਬਣਾਉਣ ਦੇ ਕੰਮ ਸ਼ੁਰੂ ਕਰਵਾਏ ਸੰਗਰੂਰ/ਲਹਿਰਾ, 28 ਸਤੰਬਰ: ਦੇਸ਼ ਕਲਿੱਕ ਬਿਓਰੋ ਕਿਸਾਨਾਂ ਦੀਆਂ ਫ਼ਸਲ ਨੂੰ ਖ਼ਰਾਬ ਮੌਸਮ ਤੋਂ ਬਚਾਉਣ ਲਈ ਲਹਿਰਾ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ‘ਚ ਕਰੀਬ 02 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਸਟੀਲ ਕਵਰ ਸ਼ੈਡ ਬਣਾਏ ਜਾ ਰਹੇ ਹਨ। ਇਹ ਜਾਣਕਾਰੀ […]

Continue Reading

ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਦੀ ਰਿਪੋਰਟ ਕਰਨ ਲਈ ਸਮਰਪਿਤ ਹੈਲਪਲਾਈਨ ‘1800-330-1100’ ਦੀ ਸ਼ੁਰੂਆਤ

— ਨਾਗਰਿਕ ਹੁਣ ਗੈਂਗਸਟਰ ਨਾਲ ਸਬੰਧਤ ਅਪਰਾਧਾਂ ਦੀ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ: ਡੀਜੀਪੀ ਪੰਜਾਬ — ਡੀਜੀਪੀ ਗੌਰਵ ਯਾਦਵ ਨੇ ਹੈਲਪਲਾਈਨ ਦੀ ਸ਼ੁਰੂਆਤ ਮੌਕੇ ਇਸ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਕੀਤੀ ਟ੍ਰਾਇਲ ਕਾਲ —ਹੈਲਪਲਾਈਨ ਰਾਹੀਂ ਪ੍ਰਾਪਤ ਸਾਰੀ ਜਾਣਕਾਰੀ ‘ਤੇ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਦੀ ਸਿੱਧੀ ਨਿਗਰਾਨੀ ਹੇਠ ਤੁਰੰਤ ਅਤੇ ਤਾਲਮੇਲ ਨਾਲ ਕੀਤੀ […]

Continue Reading

ਜੋਤੀ ਫਾਊਂਡੇਸ਼ਨ ਨੇ ਪੁਨਰ ਨਿਰਮਾਣ ਲਈ 14 ਸਰਹੱਦੀ ਪਿੰਡਾਂ ਨੂੰ ਲਿਆ ਗੋਦ

4,500 ਤੋਂ ਵੱਧ ਰਾਹਤ ਕਿੱਟਾਂ ਵੰਡੀਆਂ, 12,000 ਤੋਂ ਵੱਧ ਨਾਗਰਿਕਾਂ ਦੀ ਕੀਤੀ ਗਈ ਸਹਾਇਤਾ ਫਾਜ਼ਿਲਕਾ, ਸਤੰਬਰ 28 : ਦੇਸ਼ ਕਲਿੱਕ ਬਿਓਰੋ ਫਾਜ਼ਿਲਕਾ ਦੇ ਸਰਹੱਦੀ ਖੇਤਰ ਵਿੱਚ 25 ਦਿਨਾਂ ਤੋਂ ਚੱਲ ਰਹੇ ਲਗਾਤਾਰ ਹੜ੍ਹ ਰਾਹਤ ਕਾਰਜਾਂ ਉਪਰੰਤ, ਜੋਤੀ ਫਾਊਂਡੇਸ਼ਨ ਨੇ ਰਾਹਤ ਕਾਰਜਾਂ ਦੇ ਪਹਿਲੇ ਪੜਾਅ ਦੇ ਅੰਤ ਦੇ ਨਾਲ, ਐਮਰਜੈਂਸੀ ਬਚਾਅ ਤੋਂ ਰਿਕਵਰੀ ਅਤੇ ਇਸ ਸਥਿਤੀ […]

Continue Reading

ਕੰਧ ਚਿੱਤਰਾਂ ਤੋਂ ਨੁੱਕੜ ਨਾਟਕਾਂ ਤੱਕ ; ਪੰਜਾਬ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ ਜ਼ਮੀਨੀ ਪੱਧਰ ਤੱਕ ਪਹੁੰਚ ਲਈ ਵਿਆਪਕ ਆਈ.ਈ.ਸੀ. ਯੋਜਨਾ ਉਲੀਕੀ

•ਵਿਆਪਕ ਮੁਹਿੰਮ ਦਾ ਉਦੇਸ਼ ਵਾਤਾਵਰਣ-ਪੱਖੀ ਅਭਿਆਸਾਂ ਵੱਲ ਵਿਵਹਾਰਕ ਤਬਦੀਲੀ ਲਿਆਉਣ ਲਈ ਲੋਕਾਂ ਦੇ ਦਿਲਾਂ ਅਤੇ ਮਨਾਂ ਨੂੰ ਜਿੱਤਣਾ ਹੈ: ਗੁਰਮੀਤ ਸਿੰਘ ਖੁੱਡੀਆਂ •ਮਿੱਟੀ ਅਤੇ ਲੋਕਾਂ ਦੀ ਸਿਹਤ ਸਾਡੀ ਪ੍ਰਮੁੱਖ ਤਰਜੀਹ: ਖੇਤੀਬਾੜੀ ਮੰਤਰੀ ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ […]

Continue Reading

ਭ੍ਰਿਸ਼ਟਾਚਾਰ ਦੇ ਦੋਸ਼ ’ਚ ਪੰਜਾਬ ਸਰਕਾਰ ਨੇ 5 ਅਧਿਕਾਰੀ ਕੀਤੇ ਮੁਅੱਤਲ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਭਗਵੰਤ ਮਾਨ ਸਰਕਾਰ ਲਗਾਤਾਰ ਇਹ ਕਹਿੰਦੀ ਆ ਰਹੀ ਹੈ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖਸਿਆ ਨਹੀਂ ਜਾਵੇਗਾ। ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ 5 ਹੋਰ ਅਧਿਕਾਰੀਆਂ ਉਤੇ ਕਾਰਵਾਈ ਕਰਦੇ ਹੋਏ ਮੁਅੱਤਲ ਕੀਤਾ ਹੈ। ਪਨਸਪ ਵਿਚ ਇੱਕ ਵੱਡੇ ਘੁਟਾਲਾ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ […]

Continue Reading

ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਣਨ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਡਾਕਟਰਾਂ ਨੂੰ ਮਿਲਣ ਤੋਂ ਬਾਅਦ ਮੁੱਖ ਮੰਤਰੀ ਨੇ ਦੱਸਿਆ, ਕੱਲ੍ਹ ਨਾਲੋਂ ਅੱਜ ਠੀਕ ਨੇ ਰਾਜਵੀਰ ਮੋਹਾਲੀ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਦਾ ਹਾਲ ਜਾਣਨ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਮੁੱਖ ਮੰਤਰੀ ਭਗਵੰਤ […]

Continue Reading

ਪੰਜਾਬ ਵਿੱਚ ‘ਸਾਂਝੀ ਜ਼ਮੀਨ’ ‘ਤੇ ਕਬਜ਼ਾ ਕਰਨ ਲਈ ਬਿਲਡਰਾਂ ਨੂੰ ਭਰਨਾ ਪਵੇਗਾ ਚਾਰ ਗੁਣਾ ਜ਼ੁਰਮਾਨਾ , ਪਿੰਡ ਵਾਸੀਆਂ ਨੂੰ ਮਿਲਣਗੇ ਬਣਦੇ ਹੱਕ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਪਿੰਡਾਂ ਦੀ ਪਛਾਣ ਸਿਰਫ਼ ਉਨ੍ਹਾਂ ਦੀ ਮਿੱਟੀ, ਖੇਤਾਂ ਅਤੇ ਨਹਿਰਾਂ ਤੋਂ ਹੀ ਨਹੀਂ, ਸਗੋਂ ਉਨ੍ਹਾਂ ਦੀ ਸਾਂਝੀ ਜ਼ਮੀਨ (ਸ਼ਾਮਲਾਟ ਜ਼ਮੀਨ) ਤੋਂ ਵੀ ਹੁੰਦੀ ਹੈ। ਇਹ ਜ਼ਮੀਨ ਸਾਰੇ ਪਿੰਡ ਵਾਸੀਆਂ ਦੀ ਸਾਂਝੀ ਜਾਇਦਾਦ ਹੈ ਅਤੇ ਪੀੜ੍ਹੀ ਦਰ ਪੀੜ੍ਹੀ ਉਨ੍ਹਾਂ ਦੇ ਕਬਜ਼ੇ ਵਿੱਚ ਰਹਿੰਦੀ ਹੈ। ਹਾਲਾਂਕਿ, ਸਾਲਾਂ ਦੌਰਾਨ, […]

Continue Reading

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕੱਢੀਆਂ ਗਈਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹਨਾਂ ਅਸਾਮੀਆਂ ਠੇਕੇ ਉਤੇ ਰੱਖਿਆ ਜਾਵੇਗਾ। ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ ਕੰਮਿਊਨਿਟੀ ਹੋਮ ਫ਼ਾਰ ਮੈਂਟਲੀ ਰਿਟਾਰਡਿਡ ਪਟਿਆਲਾ ਐਟ ਰਾਜਪੁਰਾ ਲਈ ਕਲਰਕ, ਨਰਸਿੰਗ ਅਸਿਟੈਂਟ ਅਤੇ ਅਧਿਆਪਕ ਲਈ ਅਰਜ਼ੀਆਂ […]

Continue Reading