ਪੰਜਾਬ ਸਰਕਾਰ ਵੱਲੋਂ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 1 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹੋਏ ਹਨ ਅਤੇ ਕੁਝ ਜ਼ਿਲ੍ਹਿਆਂ ਵਿੱਚ ਹੜ੍ਹਾਂ ਦਾ ਖਤਰਾ ਮੰਡਰਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਭਾਰੀ ਮੀਂਹ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਕਾਲਜਾਂ ਤੇ ਯੂਨੀਵਰਸਿਟੀ ਵਿੱਚ ਛੁੱਟੀਆਂ ਦਾ […]

Continue Reading

ਪਟਿਆਲਾ : ਨਦੀ ‘ਤੇ ਆਵਾਜਾਈ ਕੁਝ ਦਿਨਾਂ ਲਈ ਬੰਦ, ਪ੍ਰਸ਼ਾਸਨ ਵੱਲੋਂ ਬਦਲਵੇਂ ਰਸਤੇ ਵਰਤਣ ਦੀ ਅਪੀਲ

ਪਟਿਆਲਾ, 1 ਸਤੰਬਰ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਪ੍ਰਸ਼ਾਸਨ, ਪਟਿਆਲਾ ਨੇ ਸੂਚਿਤ ਕੀਤਾ ਹੈ ਕਿ ਲਗਾਤਾਰ ਬਾਰਿਸ਼ ਕਾਰਨ, ਦੌਲਤਪੁਰ ਵਿਖੇ ਵੱਡੀ ਨਦੀ ‘ਤੇ ਬਣੇ ਅਸਥਾਈ ਡਾਇਵਰਜ਼ਨ ‘ਤੇ ਪਾਣੀ ਦੇ ਵਹਿਣ ਕਰਕੇ ਸਥਿਤੀ ਨੂੰ ਦੇਖਦੇ ਹੋਏ, ਇਸ ਡਾਇਵਰਜ਼ਨ ਨੂੰ ਅਗਲੇ ਕੁਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਕਾਰਜਕਾਰੀ ਇੰਜੀਨੀਅਰ (ਸਿਵਲ), ਪੰਜਾਬ ਮੰਡੀ ਬੋਰਡ, ਅੰਮ੍ਰਿਤਪਾਲ ਸਿੰਘ […]

Continue Reading

ਗੈਸ ਸਿਲੰਡਰ ਹੋਏ ਸਸਤੇ

ਨਵੀਂ ਦਿੱਲੀ, 1 ਸਤੰਬਰ, ਦੇਸ਼ ਕਲਿੱਕ ਬਿਓਰੋ : ਸਤੰਬਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਲੋਕਾਂ ਲਈ ਕੁਝ ਰਾਹਤ ਭਰੀ ਖਬਰ ਆਈ ਹੈ ਕਿ ਐਲਪੀਜੀ ਗੈਸ ਸਿਲੰਡਰ ਸਸਤੇ ਹੋਏ ਹਨ। ਆਇਲ ਮਾਰੀਕੀਟਿੰਗ ਕੰਪਨੀਆਂ ਵੱਲੋਂ ਸਿਲੰਡਰ ਦੇ ਭਾਅ ਵਿੱਚ ਕਟੌਤੀ ਕੀਤੀ ਗਈ ਹੈ। ਅੱਜ ਗੈਸ ਸਿਲੰਡਰ ਵਿੱਚ 51.50 ਰੁਪਏ ਭਾਅ ਵਿੱਚ ਕਟੌਤੀ ਕੀਤੀ ਗਈ ਹੈ। ਇਹ ਕਟੌਤੀ […]

Continue Reading

ਪੰਜਾਬ ’ਚ ਮੀਂਹ ਦਾ ਰੈੱਡ ਅਲਰਟ

ਚੰਡੀਗੜ੍ਹ, 1 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਤੇ ਨਾਲ ਲੱਗਦੇ ਸੂਬਿਆਂ ਵਿੱਚ ਪਿਛਲੇ ਸਮੇਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਸੂਬੇ ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹੋਏ ਹਨ। ਅੱਜ ਫਿਰ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੀਂਹ ਦਾ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ […]

Continue Reading

ਪੰਜਾਬ ’ਚ ਅਗਲੇ ਹੁਕਮਾਂ ਤੱਕ ਪ੍ਰੀਖਿਆਵਾਂ ਮੁਲਤਵੀ

ਚੰਡੀਗੜ੍ਹ, 1 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਅਤੇ ਕਈ ਜ਼ਿਲ੍ਹਿਆਂ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਸਕੂਲਾਂ ਵਿਚ ਸਰਕਾਰ ਵੱਲੋਂ 3 ਸਤੰਬਰ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਹੜ੍ਹਾਂ ਕਰਕੇ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਉਤੇ ਦੱਸਿਆ ਕਿ […]

Continue Reading

6.3 ਤੀਬਰਤਾ ਦੇ ਭੂਚਾਲ ਨਾਲ ਹਿੱਲੀ ਧਰਤੀ, 20 ਦੀ ਮੌਤ

ਨਵੀਂ ਦਿੱਲੀ: 1 ਸਤੰਬਰ, ਦੇਸ਼ ਕਲਿੱਕ ਬਿਓਰੋਐਤਵਾਰ ਦੀ ਅੱਧੀ ਰਾਤ ਨੂੰ ਅਫਗਾਨਿਸਤਾਨ ਵਿੱਚ 6.3 ਤੀਬਰਤਾ ਦਾ ਭੂਚਾਲ ਆਇਆ। ਇਸ ਵਿੱਚ ਲਗਭਗ 20 ਲੋਕਾਂ ਦੀ ਮੌਤ ਹੋ ਜਾਣ ਅਤੇ 115 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਦਾ ਕੇਂਦਰ ਧਰਤੀ ਤੋਂ 160 ਕਿਲੋਮੀਟਰ ਹੇਠਾਂ ਸੀ। ਇਸ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2025 ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ […]

Continue Reading