ਵਿੱਤ ਮੰਤਰੀ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

ਮੁਲਾਜ਼ਮਾਂ ਦੀ ਮੰਗਾਂ ਅਤੇ ਮੁੱਦਿਆਂ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 27 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਯਕੀਨੀ ਬਨਾਉਣ ਲਈ ਕਿਹਾ ਕਿ […]

Continue Reading

ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ

ਪੰਜਾਬ ਪੈਵੇਲੀਅਨ ਰਿਹਾ ਖਿੱਚ ਦਾ ਕੇਂਦਰ ਚੰਡੀਗੜ੍ਹ, 27 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਗਏ ਵਰਲਡ ਫੂਡ ਇੰਡੀਆ 2025 ਸਮਾਗਮ ਵਿੱਚ ਹਿੱਸਾ ਲਿਆ ਜਿਸ ਵਿੱਚ “ਫਲੇਵਰਿੰਗ ਦ ਫਿਊਚਰ ਫਰਾਮ ਫਾਰਮ ਗੇਟ ਟੂ ਗਲੋਬਲ ਪਲੇਟ-ਐਗਰੋ-ਫੂਡ ਕਾਰੋਬਾਰ ਵਿੱਚ ਮੌਕਿਆਂ ਨੂੰ ਖੋਲ੍ਹਣਾ” ਦੇ […]

Continue Reading

ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

ਹਰਵਿੰਦਰ ਰਿੰਦਾ ਅਤੇ ਹੈਪੀ ਪਾਸੀਆਂ ਦਾ ਨਜ਼ਦੀਕੀ ਸਾਥੀ ਹੈ ਪਿੰਦੀ; ਕਈ ਘਿਨਾਉਣੇ ਅਪਰਾਧਾਂ ਵਿੱਚ ਰਿਹਾ ਸ਼ਾਮਲ: ਡੀਜੀਪੀ ਗੌਰਵ ਯਾਦਵ ਡੀਜੀਪੀ ਪੰਜਾਬ ਨੇ ਵਿਦੇਸ਼ ਮੰਤਰਾਲੇ, ਯੂਏਈ ਸਰਕਾਰ, ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਦਾ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ ਬਟਾਲਾ ਪੁਲਿਸ ਦੀ ਬੇਨਤੀ ‘ਤੇ ਸੀਬੀਆਈ ਨੇ ਇੰਟਰਪੋਲ ਰਾਹੀਂ ਪਿੰਦੀ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ: ਐਸਐਸਪੀ […]

Continue Reading

ਜੋਤੀ ਫਾਊਂਡੇਸ਼ਨ ਨੇ ਪੁਨਰ ਨਿਰਮਾਣ ਲਈ 14 ਸਰਹੱਦੀ ਪਿੰਡਾਂ ਨੂੰ ਲਿਆ ਗੋਦ

4,500 ਤੋਂ ਵੱਧ ਰਾਹਤ ਕਿੱਟਾਂ ਵੰਡੀਆਂ, 12,000 ਤੋਂ ਵੱਧ ਨਾਗਰਿਕਾਂ ਦੀ ਕੀਤੀ ਗਈ ਸਹਾਇਤਾ ਫਾਜ਼ਿਲਕਾ, 27 ਸਤੰਬਰ, ਦੇਸ਼ ਕਲਿੱਕ ਬਿਓਰੋ : ਫਾਜ਼ਿਲਕਾ ਦੇ ਸਰਹੱਦੀ ਖੇਤਰ ਵਿੱਚ 25 ਦਿਨਾਂ ਤੋਂ ਚੱਲ ਰਹੇ ਲਗਾਤਾਰ ਹੜ੍ਹ ਰਾਹਤ ਕਾਰਜਾਂ ਉਪਰੰਤ, ਜੋਤੀ ਫਾਊਂਡੇਸ਼ਨ ਨੇ ਰਾਹਤ ਕਾਰਜਾਂ ਦੇ ਪਹਿਲੇ ਪੜਾਅ ਦੇ ਅੰਤ ਦੇ ਨਾਲ, ਐਮਰਜੈਂਸੀ ਬਚਾਅ ਤੋਂ ਰਿਕਵਰੀ ਅਤੇ ਇਸ ਸਥਿਤੀ […]

Continue Reading

ਕੇਂਦਰ ਦੇ ਰਾਹਤ ਪੈਕੇਜ ਨੂੰ ਪੰਜਾਬ ਸਰਕਾਰ ਨੇ ਦੱਸਿਆ ‘ਜੁਮਲਾ’, ਪੰਜਾਬ ਨੂੰ ਹਾਲੇ ਤੱਕ ਨਹੀਂ ਮਿਲਿਆ ਇੱਕ ਵੀ ਰੁਪਿਆ!

ਚੰਡੀਗੜ੍ਹ, 27 ਸਤੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰ ਦੇ ਰਾਹਤ ਪੈਕੇਜ ਨੂੰ ਪੰਜਾਬ ਸਰਕਾਰ ਨੇ ਦੱਸਿਆ ‘ਜੁਮਲਾ’, ਵਿਧਾਨ ਸਭਾ ਵਿੱਚ ਕੀਤਾ ਜ਼ੋਰਦਾਰ ਪ੍ਰਦਰਸ਼ਨ, ਪੰਜਾਬ ਨੂੰ ₹1600 ਕਰੋੜ ਵਿੱਚੋਂ ਹਾਲੇ ਤੱਕ ਨਹੀਂ ਮਿਲਿਆ ਇੱਕ ਵੀ ਰੁਪਿਆ! ਪੰਜਾਬ ਨੂੰ ਹੜ੍ਹ ਰਾਹਤ ਦੇ ਨਾਂ ‘ਤੇ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਵਾਅਦਾ ਇੱਕ ਵਾਰ ਫਿਰ ਖੋਖਲਾ ਸਾਬਤ ਹੋਇਆ ਹੈ। […]

Continue Reading

ਪੰਜਾਬ ਦੇ ਮੁਸ਼ਕਿਲ ਸਮੇਂ ਵਿੱਚ ਸਿਰਫ਼ ₹1,600 ਕਰੋੜ, ਜਦਕਿ ਬਿਹਾਰ ਨੂੰ ਮਿਲੇ ₹7,500 ਕਰੋੜ

ਚੰਡੀਗੜ੍ਹ, 27 ਸਤੰਬਰ, ਦੇਸ਼ ਕਲਿੱਕ ਬਿਓਰੋ : ਹੜ੍ਹਾਂ ਦੇ ਮੁੱਦੇ ਦੇ ਸਿਆਸੀਕਰਨ ਲਈ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਸੰਕਟ ਦੀ ਘੜੀ ਵਿੱਚ ਸੂਬੇ ਨਾਲ ਦਗਾ ਕਮਾਉਣ ਵਾਲੇ ਸੰਵੇਦਨਹੀਣ ਅਤੇ ਮੌਕਾਪ੍ਰਸਤ ਸਿਆਸਤਦਾਨਾਂ ਨੂੰ ਕਦੇ ਮੁਆਫ ਨਹੀਂ ਕਰਨਗੇ।ਅੱਜ ਇੱਥੇ ਪੰਜਾਬ ਵਿਧਾਨ ਸਭਾ ਦੇ […]

Continue Reading

ਪੰਜਾਬੀ ਗਾਇਕ ਰਾਜਵੀਰ ਜਵੰਦਾ ਭਿਆਨਕ ਸੜਕ ਹਾਦਸੇ ’ਚ ਜ਼ਖਮੀ, ਹਾਲਤ ਨਾਜ਼ੁਕ

ਮੋਹਾਲੀ, 27 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬੀ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਅੱਜ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਰਾਜਵੀਰ ਜਵੰਦਾ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਰਾਜਵੀਰ ਜਵੰਦਾ ਨਾਲ ਇਹ ਹਾਦਸਾ ਹਮਾਚਿਲ ਪ੍ਰਦੇਸ਼ ਵਿਚ ਵਾਪਰਿਆ। ਮਿਲੀ […]

Continue Reading

ਕਾਂਗਰਸੀ ਆਗੂ ਨੂੰ ਅਦਾਲਤ ਨੇ ਕੀਤਾ 1 ਅਰਬ 24 ਕਰੋੜ 55 ਲੱਖ ਦਾ ਜ਼ੁਰਮਾਨਾ

ਕਾਂਗਰਸ ਦੇ ਇਕ ਆਗੂ ਨੂੰ ਅਦਾਲਤ ਵੱਲੋਂ 1 ਅਰਬ 24 ਕਰੋੜ ਤੋਂ ਵੱਧ ਦਾ ਜ਼ੁਰਮਾਨਾ ਕੀਤਾ ਗਿਆ ਹੈ। ਇਹ ਜ਼ੁਰਮਾਨਾ ਖਨਨ ਮਾਮਲੇ ਵਿੱਚ ਕੀਤਾ ਗਿਆ ਹੈ। ਨਵੀਂ ਦਿੱਲੀ, 27 ਸਤੰਬਰ, ਦੇਸ਼ ਕਲਿੱਕ ਬਿਓਰੋ : ਕਾਂਗਰਸ ਦੇ ਇਕ ਆਗੂ ਨੂੰ ਅਦਾਲਤ ਵੱਲੋਂ 1 ਅਰਬ 24 ਕਰੋੜ ਤੋਂ ਵੱਧ ਦਾ ਜ਼ੁਰਮਾਨਾ ਕੀਤਾ ਗਿਆ ਹੈ। ਇਹ ਜ਼ੁਰਮਾਨਾ ਖਨਨ […]

Continue Reading

ਪੰਜਾਬ ਦਾ ਖਾਧ ਖੇਤਰ! ਏਆਈ ਅਤੇ ਐਗਰੀਟੈਕ ਨਾਲ ਬਦਲੀ ਤਸਵੀਰ, ਵਿਸ਼ਵ ਖੁਰਾਕ ਮੇਲਾ 2025 ਵਿੱਚ ਕੇਂਦਰ ਬਣਿਆ ਪੰਜਾਬ

ਵਿਸ਼ਵ ਖੁਰਾਕ ਮੇਲਾ 2025 ਵਿੱਚ ਪੰਜਾਬ ਸਰਕਾਰ ਨੇ ਆਪਣੀ ਏਆਈ-ਪਾਵਰਡ ਖੇਤੀਬਾੜੀ ਅਤੇ ਖੁਰਾਕ ਪ੍ਰੋਸੈਸਿੰਗ ਤਕਨੀਕ ਨਾਲ ਵਿਸ਼ਵ ਪੱਧਰ ‘ਤੇ ਇੱਕ ਨਿਵੇਕਲੀ ਪਛਾਣ ਬਣਾਈ ਹੈ। ਪੰਜਾਬ ਦਾ ਨਵੀਨਤਾ-ਅਧਾਰਿਤ ਪੰਡਾਲ ਇਸ ਸਮੁੱਚੇ ਸਮਾਗਮ ਦਾ ਮੁੱਖ ਆਕਰਸ਼ਣ ਰਿਹਾ, ਜਿੱਥੇ ਸੂਬੇ ਨੇ ਆਪਣੀ ਖੇਤੀ ਸਫਲਤਾ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਪੰਜਾਬ, ਜੋ ਹੁਣ ਤੱਕ ਰਵਾਇਤੀ ਖੇਤੀ […]

Continue Reading

ਦਿਲ ਦਹਿਲਾਉਣ ਵਾਲੀ ਖ਼ਬਰ : ਮਾਂ ਸਾਹਮਣੇ 5 ਸਾਲਾ ਬੱਚੇ ਦਾ ਸਿਰ ਕੀਤਾ ਧੜ ਤੋਂ ਅਲੱਗ

ਨਵੀਂ ਦਿੱਲੀ, 27 ਸਤੰਬਰ, ਦੇਸ਼ ਕਲਿੱਕ ਬਿਓਰੋ : ਇਕ ਅਜਿਹੀ ਡਰਾਉਣੀ ਦੁਖਦਾਈ ਖਬਰ ਸਾਹਮਣੇ ਆਈ ਕਿ ਇਕ ਵਿਅਕਤੀ ਨੇ ਉਸਦੀ ਮਾਂ ਦੇ ਸਾਹਮਣੇ ਇਕ 5 ਸਾਲਾ ਬੱਚੇ ਦਾ ਸਿਰ ਵੱਢ ਕੇ ਧਿਰ ਨਾਲ ਵੱਖ ਕਰ ਦਿੱਤਾ। ਇਕ ਅਣਜਾਣ ਵਿਅਕਤੀ ਨੇ ਬੱਚੇ ਦੇ ਘਰ ਦਾਖਲ ਹੋ ਕੇ ਘਟਨਾ ਕੀਤੀ। ਇਹ ਘਟਨਾ ਮੱਧ ਪ੍ਰਦੇਸ਼ ਦੇ ਧਰ ਦੇ […]

Continue Reading