ਜ਼ਿਲ੍ਹਾ ਸਕੂਲ ਅਥਲੈਟਿਕਸ ਮੀਟ 2025 ਦਾ ਸਨਾਦਾਰ ਆਗਾਜ਼

ਮੋਹਾਲੀ: 26 ਸਤੰਬਰ, ਦੇਸ਼ ਕਲਿੱਕ ਬਿਓਰੋ  ਅੱਜ ਸਪੋਰਟਸ ਸਕੂਲ ਘੁੱਦਾ ਵਿਖ਼ੇ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ ) ਬਠਿੰਡਾ ਮਮਤਾ ਖੁਰਣਾ ਜੀ ਰਹਿਨੁਮਾਈ ਹੇਠ ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕਸ ਮੀਟ 2025 ਦੀ ਸ਼ਾਨਦਾਰ ਸ਼ੁਰੂਆਤ ਹੋਈ । ਇਸ ਮੀਟ ਵਿੱਚ ਵੱਖ-ਵੱਖ ਸਕੂਲਾਂ ਦੇ ਸੈਂਕੜੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਉਦਾਘਟਨੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਉੱਪ ਜਿਲ੍ਹਾ […]

Continue Reading

ਮਿਊਸੀਪਲ ਕਮੇਟੀਆਂ ਦੇ ਸਫ਼ਾਈ ਸੇਵਕਾਂ ਤੇ ਮੁਲਾਜ਼ਮਾਂ ਦੀ ਹੜਤਾਲ 10ਵੇਂ ਦਿਨ ਵਿੱਚ ਪ੍ਰਵੇਸ਼

ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਦਿੱਤੀ ਹਮਾਇਤਸ੍ਰੀ ਚਮਕੌਰ ਸਾਹਿਬ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਮਿਊਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵੱਲੋਂ ਕਮੇਟੀ ਅਧੀਨ ਸਫ਼ਾਈ ਸੇਵਕਾਂ ਸਮੇਤ ਵੱਖ-ਵੱਖ ਪੋਸਟਾਂ ਤੇ ਮਸਟੌਰੋਲ ਤੇ ਆਊਟਸੋਰਸਿੰਗ ਕਾਮਿਆਂ ਨੂੰ ਰੈਗੂਲਰ ਕਰਾਉਣ, ਪੰਜਾਬ ਸਰਕਾਰ ਵੱਲੋਂ ਠੇਕੇਦਾਰੀ ਪ੍ਰਥਾ ਅਤੇ ਸੋਲਡ ਵਿਸੇਟ ਮੈਨੇਜਮੈਂਟ ਕਮੇਟੀਆਂ ਰਾਹੀਂ ਸਫਾਈ, ਲਿਫਟਿੰਗ […]

Continue Reading

ਆਂਗਣਵਾੜੀ ਵਰਕਰਾਂ ਯੂਨੀਅਨ ਵੱਲੋਂ ਕਲਮ ਛੋੜ ਹੜਤਾਲ ਸੋਮਵਾਰ ਤੋਂ

ਜਲੰਧਰ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਜਲੰਧਰ ਬਲਾਕ ਰੁੜਕਾ ਕਲਾਂ ਵੱਲੋਂ ਬਲਾਕ ਪ੍ਰਧਾਨ ਪੂਨਮ ਰਾਣੀ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਦੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਆਂਗਣਵਾੜੀ ਵਰਕਰਾਂ ਨੂੰ ਲੈ ਕੇ ਨੀਤੀਆਂ ਉੱਤੇ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰਜਨਦੀਪ ਸਕੱਤਰ ਨੇ ਕਿਹਾ […]

Continue Reading

ਦੀਪਕ ਬਾਲੀ ਨੇ ਜੰਮੂ-ਕਸ਼ਮੀਰ ਦੇ ਮੁਖਮੰਤਰੀ ਓਮਰ ਅਬਦੁੱਲਾ ਨਾਲ ਕੀਤੀ ਮੁਲਾਕਾਤ, ਸ਼੍ਰੀਨਗਰ ਸਮਾਗਮਾਂ ਲਈ ਮੰਗਿਆ ਸਹਿਯੋਗ

ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਚੰਡੀਗੜ੍ਹ, 26 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਸੱਭਿਆਚਾਰ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅੱਜ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਓਮਰ ਅਬਦੁੱਲਾ ਨਾਲ ਇੱਕ ਅਹਿਮ ਮੁਲਾਕਾਤ ਕੀਤੀ। ਇਹ ਮੁਲਾਕਾਤ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਤਹਿਤ ਸ਼੍ਰੀਨਗਰ ਵਿਖੇ ਇੱਕ ਨਗਰ ਕੀਰਤਨ […]

Continue Reading

ਵਿਸ਼ਵ ਸੈਰ-ਸਪਾਟਾ ਦਿਵਸ : ਪੰਜਾਬ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਸੂਬੇ ਦੇ ਵੰਨ-ਸੁਵੰਨੇ ਸੱਭਿਆਚਾਰ, ਵਿਰਾਸਤ ਅਤੇ ਪ੍ਰਾਹੁਣਚਾਰੀ ਨੂੰ ਮਾਨਣ ਦਾ ਸੱਦਾ ਦਿੱਤਾ : ਸੌਂਦ

ਚੰਡੀਗੜ੍ਹ, 27 ਸਤੰਬਰ, ਦੇਸ਼ ਕਲਿੱਕ ਬਿਓਰੋ : ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਲਈ ਇੱਕ ਮੋਹਰੀ ਸੱਭਿਆਚਾਰਕ ਅਤੇ ਵਿਰਾਸਤੀ ਸਥਾਨ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਸੌਂਦ ਨੇ ਕਿਹਾ ਕਿ ਸਾਲ 2024 ਦੌਰਾਨ ਸੈਰ-ਸਪਾਟਾ ਵਿਭਾਗ ਵੱਲੋਂ ਮਾਘੀ […]

Continue Reading

ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

ਅਧਿਕਾਰੀਆਂ ਨੂੰ ਨੇਕ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਸਹਾਇਤਾ ਕਰਨ ਲਈ ਜ਼ਿੰਮੇਵਾਰੀ ‘ਤੇ ਜ਼ੋਰ ਦਿੱਤਾ ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਵੱਖ-ਵੱਖ ਕਸਬਿਆਂ ਅਤੇ ਸ਼ਹਿਰਾਂ ਵਿੱਚ ਸਫਾਈ, ਰਾਹਤ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੈਸ਼ਨ ਦੀ ਸ਼ੁਰੂਆਤ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਮੂਹ ਮੈਂਬਰਾਂ ਵੱਲੋਂ ਹੋਰ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਵਿੱਚ […]

Continue Reading

ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ : ਮੁੱਖ ਮੰਤਰੀ ਦੀ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਹਦਾਇਤ

• ਹਰੇਕ ਯੋਗ ਹੜ੍ਹ ਪੀੜਤ ਲਈ ਮੁਆਵਜ਼ਾ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ। ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਵਰਚੂਅਲ […]

Continue Reading

ਸੋਨਾਲੀਕਾ ਗਰੁੱਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4.5 ਕਰੋੜ ਦੀ ਮਦਦ

ਮਿਸ਼ਨ “ਚੜ੍ਹਦੀ ਕਲਾ” ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ 50 ਲੱਖ ਦਿੱਤੇ:  ਕੈਬਨਿਟ ਮੰਤਰੀ ਸੰਜੀਵ ਅਰੋੜਾ ਚੰਡੀਗੜ੍ਹ, 26 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਭਗ 4.5 ਕਰੋੜ ਰੁਪਏ ਦਾ ਯੋਗਦਾਨ […]

Continue Reading

ਵਾਤਾਵਰਨ ਸੁਰੱਖਿਆ ਤੇ ਰੋਜ਼ਗਾਰ ਵੱਲ ਵੱਡਾ ਕਦਮ! ਮਾਨ ਸਰਕਾਰ ਨੇ ਲੋੜਵੰਦਾਂ ਨੂੰ ਵੰਡੇ ਈ-ਰਿਕਸ਼ਾ

ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਵਿਕਾਸ ਦੀ ਨਵੀਂ ਮਿਸਾਲ ਕਾਇਮ ਕਰਦੇ ਹੋਏ ਮਾਨ ਸਰਕਾਰ ਨੇ ਇੱਕ ਵਾਰ ਫਿਰ ਜਨਤਾ ਨੂੰ ਭਰੋਸਾ ਦਿਵਾਇਆ ਹੈ ਕਿ ਉਸਦੀ ਪ੍ਰਾਥਮਿਕਤਾ ਸਭ ਤੋਂ ਪਹਿਲਾਂ ਆਮ ਇਨਸਾਨ ਦੀ ਭਲਾਈ ਹੈ। ਮਲੋਟ ਹਲਕੇ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 15 ਜ਼ਰੂਰਤਮੰਦ ਪਰਿਵਾਰਾਂ ਨੂੰ ਈ-ਰਿਕਸ਼ਾ ਭੇਂਟ ਕਰਕੇ ਨਾ […]

Continue Reading