ਪੰਜਾਬ ਸਰਕਾਰ ਵੱਲੋਂ 8 ਅਕਤੂਬਰ ਨੂੰ ਇਕ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 8 ਅਕਤੂਬਰ 2025 ਨੂੰ ਸੂਬੇ ਦੇ ਇਕ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਗੁਰਪੂਰਬ ਦੇ ਸਬੰਧ ਵਿੱਚ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ […]

Continue Reading

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਕੇਂਦਰੀ ਰੇਲ ਰਾਜ ਮੰਤਰੀ ਨੇ ਲੋਕ ਸਭਾ ਮੈਂਬਰ ਨੂੰ ਦਿਵਾਇਆ ਵਿਸ਼ਵਾਸ ਵੰਦੇ ਭਾਰਤ ਰੇਲ ਜਦੋਂ ਬਰਨਾਲਾ ਸਟੇਸ਼ਨ ਉੱਤੇ ਰੁਕੇਗੀ ਤਾਂ ਰੇਲ ਦਾ ਉਚੇਚਾ ਸਵਾਗਤ ਕੀਤਾ ਜਾਵੇਗਾ: ਮੀਤ ਹੇਅਰ ਨਵੀਂ ਦਿੱਲੀ/ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ […]

Continue Reading

DC ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਮਨਾਉਣ ਸਬੰਧੀ ਅਗੇਤੇ ਪ੍ਰਬੰਧਾਂ ਬਾਰੇ ਮੀਟਿੰਗ

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਪੀਆਂ ਗਈਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਦੇ ਦਿੱਤੇ ਆਦੇਸ਼ ਮੋਹਾਲੀ, 30 ਸਤੰਬਰ 2025: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ, ਹਿੰਦ ਦੀ ਚਾਦਰ, ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਉਲੀਕੇ ਸਮਾਗਮਾਂ ਦੀ ਲੜੀ ਵਿੱਚ ਐੱਸ.ਏ.ਐੱਸ ਨਗਰ ਵਿਖੇ ਹੋਣ ਵਾਲੇ ਸਮਾਗਮਾਂ ਸਬੰਧੀ ਅਗੇਤੇ ਪ੍ਰਬੰਧਾਂ ਬਾਰੇ, […]

Continue Reading

ਲੁਠੇੜੀ ਸਕੂਲ ਵਿਖੇ ਅਥਲੈਟਿਕ ਮੀਟ ਸ਼ੁਰੂ 

ਪਹਿਲੇ ਦਿਨ ਕਰਵਾਏ ਗਏ ਲੜਕੀਆਂ ਦੇ ਮੁਕਾਬਲੇ  ਸ੍ਰੀ ਚਮਕੌਰ ਸਾਹਿਬ / ਮੋਰਿੰਡਾ  30 ਸਤੰਬਰ ਭਟੋਆ  ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜੋਨ ਮਰਿੰਡਾ ਦੀ ਅਥਲੈਟਿਕ ਮੀਟ ਦੀ ਸ਼ੁਰੂਆਤ ਅੱਜ ਹੋਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜੋ ਨਾਲ ਸਕੱਤਰ ਸੁਰਮਖ ਸਿੰਘ ਮੀਡੀਆ ਇੰਚਾਰਜ ਧਰਮਿੰਦਰ ਸਿੰਘ ਭੰਗੂ ਅਤੇ ਕਾਰਜਕਾਰੀ ਜਨਰਲ ਸਕੱਤਰ ਰਵਿੰਦਰ ਸਿੰਘ ਧਨੌਰੀ […]

Continue Reading

ਫਰੈਂਡਨਬਰਗ ਕੰਪਨੀ ਵਲੋਂ ਸਰਕਾਰੀ ਹਾਈ ਸਕੂਲ ਦੁੱਮਣਾ ਨੂੰ ਵਾਟਰ ਫਿਲਟਰ ਭੇਂਟ

ਮੋਰਿੰਡਾ, 30 ਸਤੰਬਰ, ਭਟੋਆ  ਸਰਕਾਰੀ ਹਾਈ ਸਕੂਲ ਦੁੱਮਣਾ ਵਿਖੇ ਫਰੈਂਡਨਬਰਗ ਕੰਪਨੀ ਵਲੋਂ ਵਿਦਿਆਰਥੀਆਂ ਦੇ ਪੀਣ ਲਈ ਵਾਟਰ ਫਿਲਟਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਫਰੈਂਡਨਬਰਗ ਕੰਪਨੀ ਦੇ ਪਲਾਂਟ ਮੁਖੀ ਫਰੈਡਰਿਕ ਹਾਉਬ ਅਤੇ ਲੋਕਲ ਹੈੱਡ ਮੁਕੇਸ਼ ਅਹਲਾਵਤ ਦਾ ਸਕੂਲ ਸਟਾਫ ਮੈਂਬਰਾਂ ਇਸ ਉਪਰਾਲੇ ਲਈ ਧੰਨਵਾਦ ਕੀਤਾ ਅਤੇ ਸਕੂਲ ਮੈਨੇਜਮੈਂਟ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤੀਜੀ ਤਿਮਾਹੀ ਦੀ ਪ੍ਰੀਖਿਆ ਦਾ ਸ਼ਡਿਊਲ ਜਾਰੀ

           ਪੰਜਾਬ ਸਕੂਲ ਸਿੱਖਿਆ ਬੋਰਡ ਦਫ਼ਤਰ ਵਲੋਂ ਪੰਜਾਬੀ ਵਾਧੂ ਵਿਸ਼ਾ ਸਾਲ 2025 ਦੀ ਤੀਜੀ ਤਿਮਾਹੀ (ਅਕਤੂਬਰ ਮਹੀਨੇ) ਦੀ ਪਰੀਖਿਆ ਦਾ ਸ਼ਡਿਊਲ ਹੇਠ ਅਨੁਸਾਰ ਹੈ :- ਪ੍ਰੀਖਿਆ ਫਾਰਮ ਬੋਰਡ ਦੀ ਵੈਬ ਸਾਈਟ ਤੇ ਅਪਲੋਡ ਕਰਨ ਈ ਮਿਤੀ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਦੀ ਆਖਰੀ ਮਿਤੀ  ਪ੍ਰੀਖਿਆ ਫਾਰਮ ਦੀ hard copy ਪ੍ਰਾਪਤ ਕਰਨ ਦੀ ਆਖਰੀ ਮਿਤੀ ਰੋਲ ਨੰਬਰ ਬੋਰਡ ਦੀ ਵੈਬ ਸਾਈਟ […]

Continue Reading

ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ’ਚ ਹੋਣਗੇ ਸ਼ਾਮਲ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ : ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਅੱਜ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਅਨਿਲ ਜੋਸੀ ਅੱਜ ਆਲ ਇੰਡੀਆ ਕਾਂਗਰਸ ਦੇ ਮੁੱਖ ਸਕੱਤਰ ਕੇ ਸੀ ਵੇਣੂਗੋਪਾਲ ਤੇ ਰਾਹੁਲ ਗਾਂਧੀ ਨੂੰ ਮਿਲੇ ਹਨ। ਅਨਿਲ ਜੋਸ਼ੀ ਕਾਂਗਰਸ ਵਿੱਚ ਸ਼ਾਮਲ ਹੋਣਗੇ। ਇਹ ਵੀ ਚਰਚਾ ਹੈ […]

Continue Reading

ਸੁਖਬੀਰ ਬਾਦਲ ਨੇ ਸੀਨੀਅਰ ਆਗੂ ਨੂੰ ਸ਼੍ਰੋਮਣੀ ਅਕਾਲੀ ਦਲ ’ਚੋਂ ਕੱਢਿਆ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਸੀਨੀਅਰ ਆਗੂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਸੰਗਠਨ ਅਤੇ ਹੋਰ ਸੀਨੀਅਰ ਆਗੂਆਂ ਵਲੋਂ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੀਆਂ […]

Continue Reading

 ਕਿਸਾਨਾਂ ਵੱਲੋਂ ਗੰਨੇ ਦੇ ਬਕਾਇਆ ਰਾਸ਼ੀ ਸਬੰਧੀ ਮਿੱਲ ਦੇ ਬੋਰਡ ਆਫ ਡਾਇਰੈਕਟਰ ਨੂੰ ਸੌਂਪਿਆ ਮੰਗ ਪੱਤਰ

ਮੋਰਿੰਡਾ, 30 ਸਤੰਬਰ (ਭਟੋਆ)  ਭਾਰਤੀ ਕਿਸਾਨ ਯੂਨੀਅਨ ਸ਼ੇਰ ਏ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਨਾਲ ਪਿਛਲੇ ਸਾਲ ਦੇ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਾਉਣ ਲਈ ਮੋਰਿੰਡਾ  ਮਿੱਲ ਵਿਖੇ ਮਿੱਲ ਦੇ ਨਵੇ ਬਣੇ ਬੋਰਡ ਆਫ ਡਾਇਰੈਕਟਰ ਨਾਲ ਇੱਕ ਮੀਟਿੰਗ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਮਲਕੀਤ ਸਿੰਘ ਸੇਖੋਂ ਨੇ ਦੱਸਿਆ ਕਿ  ਮੀਟਿੰਗ […]

Continue Reading

ਮਾਨ ਸਰਕਾਰ ਨੇ ਅਪਾਹਜ ਬੱਚਿਆਂ ਦੇ ਜੀਵਨ ਵਿੱਚ ਲਿਆਂਦੀ ਨਵੀਂ ਰੌਸ਼ਨੀ , ਸੰਕੇਤ ਭਾਸ਼ਾ ਰਾਹੀਂ ਖੁਲ੍ਹੇ ਨਵੇਂ ਮੌਕਿਆਂ ਦੇ ਦਰਵਾਜ਼ੇ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਮਾਨ ਸਰਕਾਰ ਨੇ ਅਪਾਹਜ ਬੱਚਿਆਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਨਿਆਂ ਪ੍ਰਦਾਨ ਕਰਨ ਲਈ ਇੱਕ ਇਤਿਹਾਸਕ ਪਹਿਲਕਦਮੀ ਕੀਤੀ ਹੈ। ਅਗਸਤ 2025 ਵਿੱਚ, ਪੰਜਾਬ ਨੇ ਕਿਸ਼ੋਰ ਨਿਆਂ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਦੇ ਤਹਿਤ ਸੰਕੇਤ ਭਾਸ਼ਾ ਦੁਭਾਸ਼ੀਏ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕ ਨਿਯੁਕਤ ਕਰਨ ਵਾਲਾ […]

Continue Reading