ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸ਼੍ਰਮਦਾਨ ‘ਚ ਸ਼ਮੂਲੀਅਤ

17 ਸਤੰਬਰ ਤੋਂ 2 ਅਕਤੂਬਰ ਤੱਕ ਦੇਸ਼ਭਰ ‘ਚ ਸਵੱਛਤਾ ਹੀ ਸੇਵਾ ਤਹਿਤ ਪ੍ਰੋਗਰਾਮਾਂ ਦਾ ਆਯੋਜਨ ਅੰਮ੍ਰਿਤਸਰ, 25 ਸਤੰਬਰ: ਦੇਸ਼ ਕਲਿੱਕ ਬਿਓਰੋ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਵੱਲੋਂ ਵੀਰਵਾਰ ਨੂੰ ‘ਸਵੱਛਤਾ ਹੀ ਸੇਵਾ’ ਅਭਿਆਨ ਤਹਿਤ ਸ਼੍ਰਮਦਾਨ ਦਾ ਆਯੋਜਨ ਕੀਤਾ ਗਿਆ। ਦੇਸ਼ ਭਰ ਵਿੱਚ ਚਲਾਈ ਜਾ ਰਹੀ ਇਸ ਮੁਹਿੰਮ ਦੀ […]

Continue Reading

ਪੰਜਾਬ ਦੇ ਇਕ ਪਿੰਡ ਦੇ ਸਕੂਲਾਂ ’ਚ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ

ਪੰਜਾਬ ਦੇ ਇਕ ਪਿੰਡ ਵਿੱਚ ਤਿੰਨ ਦਿਨਾਂ ਲਈ ਸਕੂਲ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੀ ਨਹੀਂ ਤਿੰਨਾਂ ਦਿਨਾਂ ਦੌਰਾਨ ਪਿੰਡ ਵਿੱਚ ਸ਼ਰਾਬ ਦੇ ਠੇਕੇ ਵੀ ਬੰਦ ਰਹਿਣਗੇ। ਬਠਿੰਡਾ, 25 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਇਕ ਪਿੰਡ ਵਿੱਚ ਤਿੰਨ ਦਿਨਾਂ ਲਈ ਸਕੂਲ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੀ […]

Continue Reading

ਪਿਪਸ ਸਕੂਲ ਵਿਖੇ ਵਿਸ਼ਵ ਪੰਜਾਬੀ ਭਾਸ਼ਾ ਦਿਵਸ ਮਨਾਇਆ 

ਚਮਕੌਰ ਸਾਹਿਬ / ਮੋਰਿੰਡਾ 25 ਸਤੰਬਰ ਭਟੋਆ        ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਵੱਲੋ ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫਾਊਂਡੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਦੇ ਸੱਦੇ ਤੇ ਬਾਬਾ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ   ਹਰ ਸਾਲ ਦੀ ਤਰਾਂ ਇਸ ਸਾਲ ਵੀ ਵਿਸ਼ਵ ਪੰਜਾਬੀ ਭਾਸ਼ਾ ਦਿਵਸ ਮਨਾਉਣ ਦੇ ਫੈਸਲੇ ਤੇ ਅਮਲ […]

Continue Reading

ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਸਬੰਧੀ ਪੇਪਰ ਵਿਭਾਗੀ ਸਿਲੇਬਸ ਵਿੱਚੋਂ ਲੈਣਾ ਯਕੀਨੀ ਬਣਾਇਆ ਜਾਵੇ- ਤਾਲਮੇਲ ਸੰਘਰਸ਼ ਕਮੇਟੀ 

ਮੋਰਿੰਡਾ,24, ਸਤੰਬਰ (ਭਟੋਆ) ਪੀਡਬਲਿਊਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਲਾਗਰ ਸਿੰਘ ਖਮਾਣੋ ,ਕਨਵੀਨਰ ਸੁਖਨੰਦਨ ਸਿੰਘ ਮਹਿਣੀਆ, ਮਨਜੀਤ ਸਿੰਘ ਸੰਗਤਪੁਰਾ, ਕੋ ਕਨਵੀਨਰ ਮਹਿਮਾ ਸਿੰਘ ਧਨੌਲਾ, ਬਿਕਰ ਸਿੰਘ ਮਾਖਾ, ਮੁਕੇਸ਼ ਕੰਡਾ ਨੇ ਇੱਥੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਸੈਂਕੜੇ ਦਰਜਾ ਚਾਰ ਫੀਲਡ ਮੁਲਾਜ਼ਮ ਇੱਕ ਹੀ ਪੋਸਟ […]

Continue Reading

ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਪਾਵਰਕੌਮ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਮੋਰਿੰਡਾ, 25 ਸਤੰਬਰ, ਭਟੋਆ  ਟੈਕਨੀਕਲ ਸਰਵਿਸਿਜ਼ ਯੂਨੀਅਨ ਤੇ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਖਰੜ੍ਹ ਅਤੇ ਪਾਵਰਕੌਮ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਸਾਂਝੇ ਤੌਰ ’ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਵਿੰਦਰ ਸਿੰਘ ਅਤੇ ਜਗਦੀਸ਼ ਕੁਮਾਰ ਨੇ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਵਲੋਂ ਇੱਕ ਬੱਚੇ ਨਾਲ ਕੀਤੀ ਦਰਿੰਦਗੀ ਦੀ ਜਥੇਬੰਦੀ ਵਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ […]

Continue Reading

ਮੋਹਾਲੀ ਪੁਲਿਸ ਵੱਲੋਂ ਸਨੈਚਿੰਗ ਗਿਰੋਹ ਦੇ 2 ਦੋਸ਼ੀ ਗ੍ਰਿਫਤਾਰ, ਮੋਟਰਸਾਈਕਲ ਅਤੇ 5 ਮੋਬਾਈਲ ਬ੍ਰਾਮਦ

ਮੋਹਾਲੀ, 25 ਸਤੰਬਰ 2025: ਦੇਸ਼ ਕਲਿੱਕ ਬਿਓਰੋਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਤਹਿਤ ਸੌਰਵ ਜਿੰਦਲ, ਕਪਤਾਨ ਪੁਲਿਸ (ਜਾਂਚ), ਤਲਵਿੰਦਰ ਸਿੰਘ, ਕਪਤਾਨ ਪੁਲਿਸ (ਆਪਰੇਸ਼ਨ), ਜਤਿੰਦਰ ਸਿੰਘ ਚੌਹਾਨ  ਉੱਪ-ਕਪਤਾਨ ਪੁਲਿਸ (ਜਾਂਚ) ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ, ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਦੀ […]

Continue Reading

ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। 1 ਅਕਤੂਬਰ 2025 ਤੋਂ ਸਕੂਲ  ਸਵੇਰੇ 8.30 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਦਾ ਸਮਾਂ 8.30 ਵਜੇ ਤੋਂ 2.30 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ 2.50 ਵਜੇ […]

Continue Reading

ਪਹਿਲੇ ਦਿਨ 1,480 ਪਰਿਵਾਰਾਂ ਨੇ ਕਰਵਾਈ ਰਜਿਸਟਰੇਸ਼ਨ , ਜਿਸ ਨਾਲ ₹10 ਲੱਖ ਤੱਕ ਦਾ ਨਕਦ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਗਿਆ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਕੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ, ਜਿਸ ਤਹਿਤ ਹਰ ਨਾਗਰਿਕ ਨੂੰ ₹10 ਲੱਖ ਤੱਕ ਦਾ ਨਕਦ ਰਹਿਤ ਸਿਹਤ ਬੀਮਾ ਕਵਰ ਮਿਲੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਇਹ ਯੋਜਨਾ ਪੰਜਾਬ ਲਈ ਇੱਕ ਨਵਾਂ ਮੋੜ ਸਾਬਤ ਹੋਵੇਗੀ। ਸਿਹਤ ਮੰਤਰੀ […]

Continue Reading

ਸੁਪਰੀਮ ਕੋਰਟ ਵਲੋਂ ਚੰਡੀਗੜ੍ਹ ‘ਚ ਮੋਗਾ ਬੇਅਦਬੀ ਮਾਮਲੇ ਦੀ ਸੁਣਵਾਈ ‘ਤੇ ਰੋਕ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਚੰਡੀਗੜ੍ਹ ਵਿੱਚ ਮੋਗਾ ਬੇਅਦਬੀ ਮਾਮਲੇ ਦੀ ਸੁਣਵਾਈ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਸਥਿਤੀ ਫਿਲਹਾਲ ਜਿਵੇਂ ਦੀ ਤਿਵੇਂ ਹੀ ਰੱਖੀ ਜਾਵੇ। ਹਾਈ ਕੋਰਟ ਨੇ ਪੰਜਾਬ ਦੇ ਮਾਹੌਲ ਨੂੰ ਪ੍ਰਤੀਕੂਲ ਦੱਸਦੇ ਹੋਏ ਮੋਗਾ ਕੇਸ ਸਮੇਤ ਛੇ ਬੇਅਦਬੀ ਮਾਮਲਿਆਂ ਨੂੰ ਚੰਡੀਗੜ੍ਹ ਦੀ ਅਦਾਲਤ […]

Continue Reading

ਡਾਕਟਰਾਂ ਨੇ ਨੌਜਵਾਨ ਦੇ ਪੇਟ ’ਚੋਂ ਕੱਢੇ 29 ਚਮਚੇ ਅਤੇ 19 ਟੂਥ ਬੁਰਸ਼

ਪੇਟ ਵਿੱਚ ਤੇਜ ਦਰਦ ਦੀ ਸ਼ਿਕਾਇਤ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਏ ਨੌਜਵਾਨ ਦੇ ਪੇਟ ਵਿਚੋਂ ਡਾਕਟਰਾਂ ਨੇ 29 ਸਟੀਲ ਦੇ ਚਮਚੇ ਅਤੇ 19 ਟੂਥਬੁਰਸ਼ ਕੱਢੇ। ਇਸ ਤੋਂ ਡਾਕਟਰ ਵੀ ਹੈਰਾਨ ਰਹਿ ਗਏ। ਹਾਪੁੜ, 25 ਸਤੰਬਰ, ਦੇਸ਼ ਕਲਿੱਕ ਬਿਓਰੋ : ਪੇਟ ਵਿੱਚ ਤੇਜ ਦਰਦ ਦੀ ਸ਼ਿਕਾਇਤ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਏ ਨੌਜਵਾਨ ਦੇ ਪੇਟ ਵਿਚੋਂ ਡਾਕਟਰਾਂ […]

Continue Reading