ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਵਿੱਚ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ

ਬਕਾਏ ਦੀ ਰਿਕਵਰੀ ਲਈ ਵਨ ਟਾਇਮ ਸੈਟਲਮੈਂਟ ਸਕੀਮ ਲਿਆਂਦੀ ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੇ ਅਰਥਚਾਰੇ ਨੂੰ ਤੇਜ਼ ਵਿਕਾਸ ਦੇ ਰਾਹ ਉੱਤੇ ਪਾਉਣ ਲਈ ਕਾਰੋਬਾਰ ਨੂੰ ਹੁਲਾਰਾ ਦੇਣ ਵਾਸਤੇ ਅੱਜ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ ਲਾਈ। ਇਸ ਸਬੰਧੀ ਫੈਸਲਾ ਅੱਜ ਇੱਥੇ […]

Continue Reading

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚੋਂ ਕਾਟਨ ਕਾਰਪੋਰੇਸ਼ਨ ਦੀ ਗ਼ੈਰ-ਮੌਜੂਦਗੀ ‘ਤੇ ਸਵਾਲ ਚੁੱਕੇ

ਖੇਤੀਬਾੜੀ ਮੰਤਰੀ ਨੇ ਸੀ.ਸੀ.ਆਈ. ਵੱਲੋਂ ਐੱਮ.ਐੱਸ.ਪੀ. ‘ਤੇ ਨਰਮੇ ਦੀ ਖ਼ਰੀਦ ਯਕੀਨੀ ਬਣਾਉਣ ਲਈ ਕੇਂਦਰ ਤੋਂ ਤੁਰੰਤ ਦਖ਼ਲ ਮੰਗਿਆ ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਸੂਬੇ ਦੇ ਨਰਮਾ ਕਾਸ਼ਤਕਾਰਾਂ ਦੀ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤ ਸਰਕਾਰ ਦੁਆਰਾ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 7,710 […]

Continue Reading

ਪੰਜਾਬ ਵੱਲੋਂ ਪੁਰਾਣੇ ਕਰ ਬਕਾਇਆਂ ਦੇ ਨਿਪਟਾਰੇ ਲਈ ਫਾਈਨਲ ਯਕਮੁਸ਼ਤ ਨਿਪਟਾਰਾ ਯੋਜਨਾ ਪੇਸ਼ : ਹਰਪਾਲ ਸਿੰਘ ਚੀਮਾ

‘ਬਕਾਇਆ ਰਿਕਵਰੀ ਲਈ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2025’ 1 ਅਕਤੂਬਰ, 2025 ਤੋਂ 31 ਦਸੰਬਰ, 2025 ਤੱਕ ਲਾਗੂ ਹੋਵੇਗੀ ਉਦੇਸ਼, ਜੀ.ਐਸ.ਟੀ. ਤੋਂ ਪਹਿਲਾਂ ਦੇ ਵੱਖ-ਵੱਖ ਕਾਨੂੰਨਾਂ ਤਹਿਤ ਲਗਭਗ 11,968.88 ਕਰੋੜ ਰੁਪਏ ਦੇ ਬਕਾਇਆ ਨਾਲ ਸਬੰਧਤ 20,039 ਲੰਬਿਤ ਮਾਮਲਿਆਂ ਨੂੰ ਹੱਲ ਕਰਨਾ ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ […]

Continue Reading

ਪੰਜਾਬ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਲਿਆਂਦੀ ਨਵੇਕਲੀ ਨੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰ ਸਾਲ ਡਾਕਟਰਾਂ ਦਾ ਮਨੋਬਲ ਵਧਾਉਣ ਲਈ ਸ਼ਾਨਦਾਰ ਸੇਵਾ ਨਿਭਾਉਣ ਵਾਲੇ 60 ਡਾਕਟਰਾਂ ਨੂੰ ਕਰਨਗੇ ਸਨਮਾਨਿਤ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਨੂੰ ਮਿਲੇਗਾ ਸਨਮਾਨ ਸਰਟੀਫਿਕੇਟ ਅਤੇ ਰਾਜ ਸਿਹਤ ਸਨਮਾਨ ਬੋਰਡ ਉੱਤੇ ਸਥਾਈ ਤੌਰ `ਤੇ ਲਿਖਿਆ ਜਾਵੇਗਾ ਐਵਾਰਡੀ ਦਾ ਨਾਮ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੰਜਾਬ ਦੇ ਕੁੱਲ ਮੈਡੀਕਲ ਅਧਿਕਾਰੀਆਂ ਅਤੇ […]

Continue Reading

ਕੇਰਲ ਦੇ ਖੁਰਾਕ ਸਪਲਾਈ ਮੰਤਰੀ ਜੀ.ਆਰ. ਅਨਿਲ ਵੱਲੋਂ ਪੰਜਾਬ ਸਰਕਾਰ ਦੀ ਸੁਚਾਰੂ ਖਰੀਦ ਪ੍ਰਣਾਲੀ ਦੀ ਸ਼ਲਾਘਾ

ਹੜ੍ਹਾਂ ਦੌਰਾਨ ਪੰਜਾਬ ਦੇ ਲੋਕਾਂ ਵੱਲੋਂ ਦਿਖਾਈ ਗਈ ਚੜ੍ਹਦੀ ਕਲਾ ਦੀ ਭਾਵਨਾ ਦੀ ਵੀ ਕੀਤੀ ਪ੍ਰਸ਼ੰਸਾ ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਖ਼ਰੀਦ ਪ੍ਰਣਾਲੀ ਦੀ ਅੱਜ ਕੇਰਲ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਲੀਗਲ ਮੈਟਰੋਲੋਜੀ ਮੰਤਰੀ ਸ੍ਰੀ ਜੀ.ਆਰ. ਅਨਿਲ ਨੇ ਭਰਪੂਰ […]

Continue Reading

ਨਗਰ ਨਿਗਮ ’ਚ 538 ਅਸਾਮੀਆਂ ਲਈ ਮੰਗੀਆਂ ਅਰਜ਼ੀਆਂ

ਨਗਰ ਨਿਗਮ ਵਿੱਚ 538 ਅਸਾਮੀਆਂ ਲਈ ਠੇਕੇ ਉਤੇ ਭਰਤੀ ਕਰਨ ਵਾਸਤੇ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 4 ਨਵੰਬਰ 2025 ਤੱਕ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਬਠਿੰਡਾ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਨਗਰ ਨਿਗਮ ਬਠਿੰਡਾ ਵਿੱਚ 538 ਅਸਾਮੀਆਂ ਲਈ ਠੇਕੇ ਉਤੇ ਭਰਤੀ ਕਰਨ ਵਾਸਤੇ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ […]

Continue Reading

ਪਟਵਾਰੀ ਤੋਂ ਪੰਚਾਇਤ ਤੱਕ, ਸੇਵਾ ਪ੍ਰਦਾਨ ਕਰਨ ‘ਚ ਪੰਜਾਬ ਦੇਸ਼ ਭਰ ‘ਚ ਮੋਹਰੀ

ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਨੇ ਸਰਕਾਰੀ ਸੇਵਾਵਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਨਾਗਰਿਕਾਂ ਤੱਕ ਪਹੁੰਚਾਉਣ ਵਿੱਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ, ਜਿਸ ਨਾਲ ਰਾਜ ਇੱਕ ਕੁਸ਼ਲ ਪ੍ਰਸ਼ਾਸਨ ਦਾ ਮਾਡਲ ਬਣ ਗਿਆ ਹੈ। ਜੂਨ 2024 ਤੋਂ ਜੂਨ 2025 ਦੇ ਵਿਚਕਾਰ, ਕੁੱਲ 48.85 ਲੱਖ ਨਾਗਰਿਕਾਂ ਨੂੰ ਸਮੇਂ ‘ਤੇ ਸਿੱਧੀਆਂ ਸਰਕਾਰੀ ਸੇਵਾਵਾਂ […]

Continue Reading

ਵੈਟਨਰੀ ਇੰਸਪੈਕਟਰਾਂ ਨੇ ਵਰਕ ਟੂ ਰੂਲ ਦਾ ਕੀਤਾ ਐਲਾਨ

ਇਸ ਵਾਰ ਕਾਲੀ ਦਿਵਾਲੀ ਮਨਾਉਣਗੇ ਵੈਟਨਰੀ ਇੰਸਪੈਕਟਰ ਮੋਹਾਲੀ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਪੰਜਾਬ,ਦੀ ਮੀਟਿੰਗ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੂਰੇ ਪੰਜਾਬ ਤੋਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਟੇਟ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ ਲੰਬੇ ਵਿਚਾਰ ਵਟਾਂਦਰੇ ਤੋਂ ਬਾਅਦ ਐਸੋਸੀਏਸ਼ਨ ਨੇ ਫੈਸਲਾ ਲਿਆ ਕਿ ਪੰਜਾਬ […]

Continue Reading

ਆਰਥਿਕ ਤੌਰ ਤੇ ਕਮਜੋਰ ਅਤੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇ : ਡਾ. ਬਲਜੀਤ ਕੌਰ

ਗਰੀਬ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਤਮ-ਨਿਰਭਰ ਬਣਾਉਣ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਚੰਡੀਗੜ੍ਹ 24 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਹਲਕੇ ਤੋਂ ਐਮ.ਐਲ.ਏ. ਡਾ. ਬਲਜੀਤ ਕੌਰ ਵੱਲੋ ਆਪਣੇ ਹਲਕੇ ਦੇ ਲੋੜਵੰਦ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਯੋਜਨਾ ਤਹਿਤ 15 ਆਟੋ ਈ-ਰਿਕਸ਼ਾ ਵੰਡੇ ਗਏ। ਡਾ. ਬਲਜੀਤ ਕੌਰ […]

Continue Reading

ਮਾਨ ਸਰਕਾਰ ਦੀ ਸਿਹਤ ਵਿੱਚ ਨਵੀਂ ਕ੍ਰਾਂਤੀ! ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ ਜਿੱਥੇ AI ਨਾਲ ਹੋਵੇਗੀ ਕੈਂਸਰ ਅਤੇ ਅੱਖਾਂ ਦੀ ਜਾਂਚ

ਚੰਡੀਗੜ੍ਹ, 24 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਹੁਣ ਤਕਨੀਕ ਨੂੰ ਲੋਕਾਂ ਦੀ ਭਲਾਈ ਦਾ ਸਭ ਤੋਂ ਵੱਡਾ ਹਥਿਆਰ ਬਣਾ ਚੁੱਕੀ ਹੈ। ਪੰਜਾਬ ਹੁਣ ਸਿਰਫ਼ ਰਾਜਨੀਤੀ ਨਾਲ ਨਹੀਂ, ਤਕਨੀਕ ਨਾਲ ਵੀ ਬਦਲੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਹੋਰ ਇਤਿਹਾਸਕ ਪਹਿਲ ਕੀਤੀ ਹੈ। ਪੰਜਾਬ ਦੇਸ਼ ਦਾ ਪਹਿਲਾ ਸੂਬਾ […]

Continue Reading