ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 01 ਅਕਤੂਬਰ ਨੂੰ
ਮਾਨਸਾ, 30 ਸਤੰਬਰ, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 01 ਅਕਤੂਬਰ 2025 ਦਿਨ ਬੁੱਧਵਾਰ ਨੂੰ ”ਭਾਰਤ ਫਾਈਨੈਂਸ਼ੀਅਲ ਇਨਕਲੂਜ਼ਨ ਲਿਮਟਿਡ” (ਇੰਡਸਇੰਡ ਬੈਂਕ) ਵੱਲੋਂ ਕਸਟਮਰ ਰੀਟੈਂਸ਼ਨ ਅਫ਼ਸਰ, ਫ਼ੀਲਡ ਅਸਿਸਟੈਂਟ ਟ੍ਰੇਨੀ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ, ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ […]
Continue Reading
