ਕਿਸਾਨ ਵੱਲੋਂ ਦਿੱਤੇ ਜਾ ਰਹੇ ਧਰਨੇ ’ਚ ਮਹਿਲਾ DSP ਨਾਲ ਧੱਕਾ ਮੁੱਕੀ

ਪ੍ਰਦਰਸ਼ਨਕਾਰੀਆਂ ਨੇ ਵਰਦੀ ਅਤੇ ਜੂੜੇ ਨੂੰ ਪਾਇਆ ਹੱਥ ਨਾਭਾ, 22 ਸਤੰਬਰ, ਦੇਸ਼ ਕਲਿੱਕ ਬਿਓਰੋ : ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਮਹਿਲਾ ਡੀ ਐਸ ਪੀ ਨਾਲ ਪ੍ਰਦਰਸ਼ਨਕਾਰੀਆਂ ਵੱਲੋਂ ਧੱਕਾ ਮੁੱਕੀ ਕੀਤੇ ਜਾਣ ਦੀ ਖਬਰ ਹੈ। ਨਾਭਾ ਵਿੱਚ ਕਿਸਾਨਾਂ ਵੱਲੋਂ ਟਰਾਲੀ ਚੋਰੀ ਦੇ ਮਾਮਲੇ ਵਿੱਚ ਨਾਮਜ਼ਦ ਆਮ ਆਦਮੀ ਪਾਰਟੀ ਦੇ ਆਗੂਆਂ […]

Continue Reading

ਧੂਰੀ ਪੁਲਿਸ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਤਿਆਰ ਕੀਤੇ ਜਾ ਰਹੇ ਛੋਟੇ ਪਟਾਕਿਆਂ ਦੇ ਕਾਰੋਬਾਰ ਦਾ ਪਰਦਾਫਾਸ਼, ਦੋਸ਼ੀ ਕਾਬੂ

– ਬੰਦ ਪਏ ਪੋਲਟਰੀ ਫਾਰਮ ਵਿੱਚੋਂ ਚੱਲਦਾ ਸੀ ਨਜਾਇਜ਼ ਕਾਰੋਬਾਰ– ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਇਕ ਹਫ਼ਤੇ ਦੀ ਕਾਰਗੁਜ਼ਾਰੀ ਦਾ ਲੇਖਾ ਜੋਖਾ ਪੇਸ਼ ਧੂਰੀ, 22 ਸਤੰਬਰ – ਦੇਸ਼ ਕਲਿੱਕ ਬਿਓਰੋ ਧੂਰੀ ਪੁਲਿਸ ਨੇ ਗੈਰ ਕਾਨੂੰਨੀ ਤਰੀਕੇ ਨਾਲ ਤਿਆਰ ਕੀਤੇ ਜਾ ਰਹੇ ਛੋਟੇ ਪਟਾਕਿਆਂ ਦੇ ਕਾਰੋਬਾਰ ਦਾ ਪਰਦਾਫਾਸ਼ ਕੀਤਾ ਹੈ। ਸ੍ਰੀ ਸਰਤਾਜ ਸਿੰਘ ਚਾਹਲ, ਜ਼ਿਲ੍ਹਾ ਪੁਲਿਸ […]

Continue Reading

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ; 10 ਪਿਸਤੌਲਾਂ, 2.5 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਤਿੰਨ ਗ੍ਰਿਫ਼ਤਾਰ

ਪਾਕਿਸਤਾਨੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ; ਸੋਸ਼ਲ ਮੀਡੀਆ ਰਾਹੀਂ ਕਰਦੇ ਸਨ ਹਥਿਆਰਾਂ ਦੀ ਖ਼ਰੀਦ-ਫ਼ਰੋਖ਼ਤ : ਡੀਜੀਪੀ ਗੌਰਵ ਯਾਦਵ ਭਾਰਤੀ ਖੇਤਰ ਵਿੱਚ ਡਰੋਨ ਰਾਹੀਂ ਹਥਿਆਰਾਂ ਦੀ ਖੇਪ ਭੇਜਦਾ ਸੀ ਪਾਕਿਸਤਾਨੀ ਹੈਂਡਲਰ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 22 ਸਤੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ […]

Continue Reading

ਪੰਜਾਬ ਸਰਕਾਰ ਦਾ ਮਜ਼ਬੂਤ ਇਰਾਦਾ – ਸਿਹਤ, ਰਾਹਤ ਅਤੇ ਮੁੜ ਉਸਾਰੀ ਵਿੱਚ ਹਰ ਦਿਨ ਪੇਸ਼ ਕੀਤੀ ਜਾ ਰਹੀ ਹੈ ਨਵੀ ਮਿਸਾਲ

ਚੰਡੀਗੜ੍ਹ, 22 ਸਤੰਬਰ, ਦੇਸ਼ ਕਲਿੱਕ ਬਿਓਰੋ : ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਸਿਹਤ ਕੈਂਪਾਂ ਨੇ 1,035 ਕੈਂਪਾਂ ਰਾਹੀਂ ਕੁੱਲ 13,318 ਮਰੀਜ਼ਾਂ ਦਾ ਇਲਾਜ ਕੀਤਾ। ਇਨ੍ਹਾਂ ਵਿੱਚ 1,423 ਬੁਖਾਰ ਵਾਲੇ ਮਰੀਜ਼, 303 ਦਸਤ ਨਾਲ ਪਰੇਸ਼ਾਨ, 1,781 ਚਮੜੀ ਦੀਆਂ ਬੀਮਾਰੀਆਂ ਵਾਲੇ, 811 ਅੱਖਾਂ ਦੀ ਸਮੱਸਿਆ ਵਾਲੇ ਅਤੇ ਹੋਰ ਕਈ ਬੀਮਾਰੀਆਂ ਨਾਲ ਪਰੇਸ਼ਾਨ ਲੋਕ ਸ਼ਾਮਲ ਸਨ। ਇਹ […]

Continue Reading

ਮੁੱਖ ਮੰਤਰੀ ਨੇ ਪ੍ਰੈਸ ਕਾਨਫਰੰਸ ਕਰਕੇ ਸਿਹਤ ਖੇਤਰ ਲਈ ਕੀਤੇ ਵੱਡੇ ਐਲਾਨ

ਚੰਡੀਗੜ੍ਹ, 22 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪ੍ਰੈਸ ਕਾਨਫਰੰਸ ਪੰਜਾਬ ’ਚ ਸਿਹਤ ਸੁਰੱਖਿਆ ਲਈ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 10 ਲੱਖ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਮੁੱਖ ਮੰਤਰੀ ਸਿਹਤ ਕਾਰਡ ਦੀ ਰਜਿਸਟ੍ਰੇਸ਼ਨ ਭਲਕੇ ਤੋਂ ਸ਼ੁਰੂ […]

Continue Reading

ਇਕ ਜ਼ਿਲ੍ਹੇ ’ਚ ਭਲਕੇ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 22 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਭਲਕੇ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਲਕੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ। ਜ਼ਿਲ੍ਹਾ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਬਾਬਾ ਸ਼ਖੇ ਫਰੀਦ ਜੀ ਦੇ ਆਗਮਨ ਪੂਰਬ ਨੂੰ ਮੁੱਖ ਰੱਖਦੇ ਹੋਏ 23 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Continue Reading

ਮੰਤਰੀ ਵਿਕਰਮਾਦਿਤਿਆ ਸਿੰਘ ਤੇ ਡਾ. ਅਮਰੀਨ ਕੌਰ ਵਿਆਹ ਬੰਧਨ ‘ਚ ਬੱਝੇ

ਚੰਡੀਗੜ੍ਹ, 22 ਸਤੰਬਰ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਵਿਕਰਮਾਦਿਤਿਆ ਸਿੰਘ ਅਤੇ ਪੰਜਾਬ ਦੀ ਡਾ. ਅਮਰੀਨ ਕੌਰ ਅੱਜ ਸੋਮਵਾਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਗਏ। ਉਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 11 ਦੇ ਗੁਰਦੁਆਰਾ ਸਾਹਿਬ ਵਿੱਚ ਲਾਵਾਂ ਲਈਆਂ। ਦੋਵੇਂ ਪਰਿਵਾਰ ਸਵੇਰੇ 11 ਵਜੇ ਦੇ ਕਰੀਬ ਗੁਰਦੁਆਰੇ ਪਹੁੰਚੇ। ਵਿਕਰਮਾਦਿਤਿਆ ਨੇ ਸ਼ੇਰਵਾਨੀ […]

Continue Reading

ਮਸ਼ਹੂਰ ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਦਾ ਅੰਤਿਮ ਸਸਕਾਰ, ਨਾਮਵਰ ਕਲਾਕਾਰ ਪਹੁੰਚੇ

ਮੋਹਾਲੀ, 22 ਸਤੰਬਰ, ਦੇਸ਼ ਕਲਿਕ ਬਿਊਰੋ :ਪ੍ਰਸਿੱਧ ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਦਾ ਅੰਤਿਮ ਸਸਕਾਰ ਮੋਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਉਨ੍ਹਾਂ ਨੂੰ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ।ਪੰਜਾਬੀ ਗਾਇਕ ਹੰਸਰਾਜ ਹੰਸ, ਸਤਿੰਦਰ ਬੁੱਗਾ, ਸੁੱਖੀ ਬਰਾੜ, ਅਲਾਪ ਸਿਕੰਦਰ ਅਤੇ ਮਦਨ ਸ਼ੌਂਕੀ ਵੀ ਮੌਜੂਦ ਸਨ। ਉਨ੍ਹਾਂ ਨੇ ਐਤਵਾਰ ਨੂੰ ਆਪਣੇ ਘਰ ਆਖਰੀ ਸਾਹ […]

Continue Reading

ਪੰਜਾਬ ‘ਚ ਪਰਾਲੀ ਸੜਨ ਦਾ ਸਿਲਸਿਲਾ ਜਾਰੀ, 56 ਮਾਮਲੇ ਸਾਹਮਣੇ ਆਏ, 1 ਲੱਖ ਤੋਂ ਵੱਧ ਜੁਰਮਾਨਾ, 13 ਰੈੱਡ ਐਂਟਰੀਆਂ

ਚੰਡੀਗੜ੍ਹ, 22 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ। ਐਤਵਾਰ ਤੱਕ, ਸੂਬੇ ਵਿੱਚ ਪਰਾਲੀ ਸਾੜਨ ਦੇ ਕੁੱਲ 56 ਮਾਮਲੇ ਸਾਹਮਣੇ ਆਏ ਹਨ।ਇਨ੍ਹਾਂ ਵਿੱਚੋਂ 24 ਮਾਮਲਿਆਂ ਵਿੱਚ 110,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ, ਜਦੋਂ ਕਿ 13 ਲਾਲ ਐਂਟਰੀਆਂ ਕੀਤੀਆਂ ਗਈਆਂ ਹਨ। ਅੰਮ੍ਰਿਤਸਰ ਜ਼ਿਲ੍ਹਾ ਪਰਾਲੀ ਸਾੜਨ ਵਿੱਚ ਪਹਿਲੇ ਸਥਾਨ ‘ਤੇ ਹੈ, […]

Continue Reading

ਪ੍ਰਸਿੱਧ ਪੰਜਾਬੀ ਸੰਗੀਤਕਾਰ ਚਰਨਜੀਤ ਆਹੂਜਾ ਦਾ ਮੋਹਾਲੀ ‘ਚ ਸਸਕਾਰ ਅੱਜ

ਮੋਹਾਲੀ, 22 ਸਤੰਬਰ, ਦੇਸ਼ ਕਲਿਕ ਬਿਊਰੋ :ਪ੍ਰਸਿੱਧ ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਦਾ ਅੱਜ ਮੋਹਾਲੀ ਵਿੱਚ ਅੰਤਿਮ ਸਸਕਾਰ ਕੀਤਾ ਜਾਵੇਗਾ। ਅੰਤਿਮ ਸਸਕਾਰ ਦੁਪਹਿਰ 1 ਵਜੇ ਬਲੌਂਗੀ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਉਨ੍ਹਾਂ ਨੇ ਐਤਵਾਰ ਨੂੰ ਆਪਣੇ ਘਰ ਵਿੱਚ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ।ਆਹੂਜਾ ਦੇ ਤਿੰਨ ਪੁੱਤਰ ਹਨ। ਉਨ੍ਹਾਂ ਦਾ […]

Continue Reading