ਡੇਂਗੂ ਤੋਂ ਬਚਾਅ ਲਈ ਸ਼ੁਰੂ ਕੀਤੀ ਮੱਛਰਾਂ ਦੀ ਫੈਕਟਰੀ

ਡੇਂਗੂ ਕਾਰਨ ਕਈ ਵਾਰ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਡੇਂਗੂ ਨੂੰ ਕੁਝ ਲੋਕ ਹੱਡੀ ਤੋੜ ਬੁਖਾਰ ਵੀ ਕਹਿੰਦੇ ਹਨ। ਮੱਛਰ ਕਾਰਨ ਫੈਲਣ ਵਾਲੇ ਡੇਂਗੂ ਨੂੰ ਰੋਕਣ ਲਈ ਮੱਛਰਾਂ ਦੀ ਫੈਕਟਰੀ ਸ਼ੁਰੂ ਕੀਤੀ ਗਈ ਹੈ। ਨਵੀਂ ਦਿੱਲੀ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਡੇਂਗੂ ਕਾਰਨ ਕਈ ਵਾਰ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਡੇਂਗੂ ਨੂੰ […]

Continue Reading

ਰਾਵੀ ਨਦੀ ’ਚ ਡਿੱਗੀ ਕਾਰ, ਇਕ ਦੀ ਮੌਤ ਦੋ ਜ਼ਖਮੀ, ਦੋ ਜ਼ਖਮੀ

ਚੰਬਾ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਰਾਵੀ ਨਦੀ ਵਿੱਚ ਕਾਰ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ ਇਕ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਜ਼ਖਮੀ ਹੋ ਗਏ। ਚੰਬਾ-ਪਠਾਨਕੋਟ ਰਾਸ਼ਟਰੀ ਮਾਰਗ ਉਤੇ ਅੱਜ ਸਵੇਰੇ ਇਕ ਕਾਰ ਪਰੇਲ ਨੇੜੇ ਕੰਟਰੋਲ ਤੋਂ ਬਾਹਰ ਹੋਣ ਕਾਰਨ ਰਾਵੀ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਇਕ ਮੈਡੀਕਲ ਗ੍ਰੈਜੂਏਟ ਇੰਟਰਨ […]

Continue Reading

H-1B ਵੀਜ਼ਾ ਨੀਤੀ ’ਤੇ ਹੁਣ ਅਮਰੀਕਾ ਨੇ ਲਿਆ U-Turn

ਨਵੀਂ ਦਿੱਲੀ, 21 ਸਤੰਬਰ ( ਦੇਸ਼ ਕਲਿੱਕ ਬਿਓਰੋ)ਅਮਰੀਕਾ ਵੱਲੋਂ H-1ਬੀ ਵੀਜਾ ‘ਤੇ ਇੱਕ ਲੱਖ ਡਾਲਰ ਫ਼ੀਸ ਲੈਣ ਦੇ ਐਲਾਨ ਨੇ ਦੁਨੀਆਂ ਖਾਸ ਕਰਕੇ ਭਾਰਤ ਵਿੱਚ ਹੜਕੰਪ ਮਚਾਉਣ ਤੋਂ ਬਾਅਦ ਵ੍ਹਾਈਟ ਹਾਊਸ ਨੇ ਸ਼ਨੀਵਾਰ ਨੂੰ ਆਪਣੀ ਨਵੀਂ H-1B ਵੀਜ਼ਾ ਨੀਤੀ ਬਾਰੇ ਇੱਕ ਵੱਡਾ ਸਪੱਸ਼ਟੀਕਰਨ ਜਾਰੀ ਕੀਤਾ ਹੈ, ਜਿਸਨੇ ਤਕਨੀਕੀ ਉਦਯੋਗ ਨੂੰ ਹਿਲਾ ਕੇ ਰੱਖ ਦਿੱਤਾ ਸੀ। […]

Continue Reading

ਅਮੂਲ ਨੇ 700 ਉਤਪਾਦਾਂ ਦੀਆਂ ਕੀਮਤਾਂ ਘਟਾਈਆਂ

ਵੇਰਕਾ ਅਤੇ ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਘਟਾਏ ਜਾਣ ਤੋਂ ਬਾਅਦ ਹੁਣ ਅਮੂਲ ਵੱਲੋਂ ਵੀ ਆਪਣੇ ਉਤਪਾਦਾਂ ਦੀਆਂ ਕੀਮਤਾਂ ਵਿੱਚ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਹੈ। ਨਵੀਂ ਦਿੱਲੀ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਵੇਰਕਾ ਅਤੇ ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਘਟਾਏ ਜਾਣ ਤੋਂ ਬਾਅਦ ਹੁਣ ਅਮੂਲ ਵੱਲੋਂ ਵੀ ਆਪਣੇ ਉਤਪਾਦਾਂ ਦੀਆਂ […]

Continue Reading

SC ਕਮਿਸ਼ਨ ਦੇ ਚੇਅਰਮੈਨ ਜਸਵੀਰ ਗੜ੍ਹੀ ਨੇ ਪਿੰਡ ਧੁਲੇਤਾ ਦਾ ਕੀਤਾ ਦੌਰਾ; ਜ਼ਮੀਨੀ ਵਿਵਾਦ ਸੁਲਝਾਇਆ

ਗ੍ਰਾਮ ਪੰਚਾਇਤ ਧੁਲੇਤਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਦੇ ਨਿਰਮਾਣ ਲਈ ਮਤਾ ਪਾਸ ਫਿਲੌਰ (ਜਲੰਧਰ), 21 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੇ ਦਖ਼ਲ ਨਾਲ ਪਿੰਡ ਧੁਲੇਤਾ ਦਾ ਜ਼ਮੀਨੀ ਵਿਵਾਦ ਸੁਲਝ ਗਿਆ ਹੈ।ਚੇਅਰਮੈਨ ਜਸਵੀਰ ਸਿੰਘ ਗੜ੍ਹੀ ਜ਼ਮੀਨੀ ਵਿਵਾਦ ਨੂੰ ਸੁਲਝਾਉਣ ਲਈ ਸ਼ਨੀਵਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 21-09-2025 ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ […]

Continue Reading

ਯੂਰਪ ਦੇ ਹਵਾਈ ਅੱਡਿਆਂ ਉਤੇ ਸਾਈਬਰ ਅਟੈਕ, ਏਅਰ ਇੰਡੀਆ ਨੇ ਜਾਰੀ ਕੀਤੀ ਐਡਵਾਇਜ਼ਰੀ

ਨਵੀਂ ਦਿੱਲੀ, 20 ਸਤੰਬਰ, ਦੇਸ਼ ਕਲਿੱਕ ਬਿਓਰੋ : ਯੂਰਪ ਦੇ ਕਈ ਹਵਾਈ ਅੱਡਿਆਂ ਉਤੇ ਸਾਈਬਰ ਅਟੈਕ ਹੋਇਆ ਹੈ। ਲੰਡਨ ਸਮੇਤ ਕਈ ਹਵਾਈ ਅੱਡਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਏਅਰਪੋਰਟ ਉਤੇ ਸਾਈਬਰ ਹਮਲੇ ਨਾਲ ਉਡਾਨਾਂ ਭਰਨ ਵਿੱਚ ਰੁਕਾਵਟ ਆਉਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਹਨ। ਯੂਰਮ ਵਿੱਚ ਹੋਏ ਸਾਈਬਰ ਹਮਲੇ ਦਾ ਨਿਸ਼ਾਨਾ MUSE ਸਾਫਟਵੇਅਰ ਸੀ। ਇਸ […]

Continue Reading

ਬਹੁ-ਪੱਖੀ ਤੇ ਪ੍ਰਭਾਵੀ ਸਿਹਤ ਰਣਨੀਤੀ ਸਦਕਾ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਿਆ

ਇੱਕ ਦਿਨ ਵਿੱਚ 1,100 ਤੋਂ ਵੱਧ ਸਿਹਤ ਕੈਂਪਾਂ ਵਿੱਚ 20,668 ਮਰੀਜ਼ਾਂ ਦਾ ਕੀਤਾ ਗਿਆ ਇਲਾਜ ; ਆਸ਼ਾ ਵਰਕਰਾਂ ਨੇ 1,471 ਪਿੰਡਾਂ ਵਿੱਚ 20,276 ਸਿਹਤ ਕਿੱਟਾਂ ਵੀ ਵੰਡੀਆਂ ਚੰਡੀਗੜ੍ਹ, 20 ਸਤੰਬਰ: ਦੇਸ਼ ਕਲਿੱਕ ਬਿਓਰੋ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ […]

Continue Reading

ਯੂਨੀਅਨ ਬੈਂਕ ਆਫ਼ ਇੰਡੀਆ ਨੇ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀ ਕਲਾ ਤਹਿਤ ਹੜ੍ਹ ਪੀੜਤਾਂ ਲਈ ਦੋ ਕਰੋੜ ਦਾ ਯੋਗਦਾਨ ਦਿੱਤਾ

ਮਿਸ਼ਨ ਨੂੰ ਸਮਾਜ ਸੇਵੀਆਂ ਤੋਂ ਭਰਵਾਂ ਸਮਰਥਨ, 24 ਘੰਟਿਆਂ ਵਿੱਚ ਇੱਕ ਹਜ਼ਾਰ ਤੋਂ ਵੱਧ ਲੋਕ ਅੱਗੇ ਆਏ ਚੰਡੀਗੜ੍ਹ, 20 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੱਦੇ ‘ਤੇ ਸਕਾਰਾਤਮਕ ਹੁੰਗਾਰਾ ਭਰਦੇ ਹੋਏ ਯੂਨੀਅਨ ਬੈਂਕ ਆਫ਼ ਇੰਡੀਆ ਨੇ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼ੁਰੂ ਕੀਤੇ ਮਿਸ਼ਨ ਚੜ੍ਹਦੀ ਕਲਾ ਵਿੱਚ […]

Continue Reading

ਮੋਹਾਲੀ ਦੇ ਸੈਕਟਰ 68 ’ਚ ਮਿਲੀ ਗਲੀ-ਸੜੀ ਲਾਸ਼

ਮੋਹਾਲੀ, 20 ਸਤੰਬਰ, ਦੇਸ਼ ਕਲਿੱਕ ਬਿਓਰੋ : ਮੋਹਾਲੀ ਦੇ ਸਕੈਟਰ 68 (ਕੁੰਭੜਾ) ਦੀਆਂ ਝਾੜੀਆਂ ਵਿੱਚ ਇਕ ਗਲੀ ਸੜੀ ਲਾਸ਼ ਮਿਲੀ ਹੈ। ਝਾੜੀਆਂ ਵਿਚ ਪਈ ਇਕ ਵਿਅਕਤੀ ਨੇ ਜਦੋਂ ਗਲੀ ਸੜੀ ਲਾਸ਼ ਦੇਖੀ ਤਾਂ ਇਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਝਾੜੀਆਂ ਵਿਚ ਪਈ ਲਾਸ਼ ਦੇ ਕੜੇ […]

Continue Reading