ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਮੁੱਦਿਆਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ : ਹਰਪਾਲ ਚੀਮਾ

ਵਿੱਤ ਮੰਤਰੀ ਨੇ ਜੁਆਇੰਟ ਐਕਸ਼ਨ ਕਮੇਟੀ ਨਾਲ ਮੀਟਿੰਗ ਦੌਰਾਨ ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ (ਐਸ.ਸੀ.) ਅਤੇ ਪੱਛੜੀਆਂ ਸ਼੍ਰੇਣੀਆਂ (ਬੀ.ਸੀ.) ਕਰਮਚਾਰੀਆਂ ਅਤੇ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾਈ

ਕਿਹਾ, ਆਉਣ ਵਾਲਾ ਵਿਧਾਨ ਸਭਾ ਸੈਸ਼ਨ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਅੜਚਨਾਂ ਨੂੰ ਕਰੇਗਾ ਦਰੁੱਸਤ ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ ਇਕੱਤਰ ਮੁਹਿੰਮ ਨੂੰ ਵਿਸ਼ਵ ਪੱਧਰ ‘ਤੇ ਮਿਲ ਰਿਹਾ ਭਰਵਾਂ ਹੁੰਗਾਰਾ ਮੋਹਾਲੀ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹੜ੍ਹ ਪ੍ਰਭਾਵਿਤ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ […]

Continue Reading

ਪੰਜਾਬ ਨੇ ਸਾਢੇ 15 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਦਿੱਤੀ ਮਨਜ਼ੂਰੀ; ਸੁਪਰ ਸੀਡਰ ਦੀ ਸਭ ਤੋਂ ਵੱਧ ਮੰਗ: ਖੁੱਡੀਆਂ

•42 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਨੇ ਕੀਤਾ ਅਪਲਾਈ: ਖੇਤੀਬਾੜੀ ਮੰਤਰੀ* ਚੰਡੀਗੜ੍ਹ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਨਾਲ ਲੈਸ ਕਰਨ ਲਈ ਪੰਜਾਬ ਸਰਕਾਰ ਨੇ ਰਾਜ ਭਰ […]

Continue Reading

ਕਾਂਗਰਸ ਨੇ ਤਰਨਤਾਰਨ ਚੋਣ ਲਈ ਲਾਇਆ ਇੰਚਾਰਜ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿੱਕ ਬਿਓਰੋ : ਕਾਂਗਰਸ ਪਾਰਟੀ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਇੰਚਾਰਜ ਲਗਾਇਆ ਗਿਆ ਹੈ। ਕਾਂਗਰਸ ਨੇ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਇੰਚਾਰਜ ਲਗਾਇਆ ਹੈ।

Continue Reading

ਜਲਦੀ ਹੀ ਪੰਜਾਬ ਦੇ ਹਿੱਤਾਂ ਲਈ ਮਹੱਤਵਪੂਰਨ ਕਦਮ ਉਠਾਏਗੀ ਭਾਜਪਾ ਸਰਕਾਰ : ਹਰਦੇਵ ਉੱਭਾ

ਭਗਵੰਤ ਮਾਨ ਪੰਜਾਬ ਦੇ ਸੰਵੇਦਨਸ਼ੀਲ ਮੁੱਦਿਆ ਤੇ ਰਾਜਨੀਤੀ ਨਾ ਕਰੇ : ਹਰਦੇਵ ਉੱਭਾ ਮੋਹਾਲੀ, 19 ਸਤੰਬਰ 2025, ਦੇਸ਼ ਕਲਿੱਕ ਬਿਓਰੋ :ਪੰਜਾਬ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ 1600 ਕਰੋੜ ਦੀ ਫੋਰੀ ਰਾਹਤ ਦਾ ਪੈਕੇਜ ਨੂੰ ਦੇ ਦਿੱਤਾ ਹੈ ਤੇ 13000 ਹਜਾਰ ਕਰੋੜ ਰੁਪਏ ਪੰਜਾਬ ਸਰਕਾਰ […]

Continue Reading

ਝੋਨੇ ਦੀ ਕਟਾਈ ਦੇ ਨਾਲ ਹੀ ਪਰਾਲੀ ਸੜਨੀ ਸ਼ੁਰੂ, 32 ਕੇਸ ਸਾਹਮਣੇ ਆਏ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਨਾਲ ਹੀ ਪਰਾਲੀ ਸਾੜਨ ਦੀ ਸਮੱਸਿਆ ਮੁੜ ਸਿਰ ਚੁੱਕ ਰਹੀ ਹੈ। ਸਿਰਫ਼ ਚਾਰ ਦਿਨਾਂ (15 ਤੋਂ 18 ਸਤੰਬਰ) ਵਿੱਚ 32 ਕੇਸ ਸਾਹਮਣੇ ਆਏ ਹਨ। ਇਹ ਅੰਕੜੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀਆਰਐੱਸਸੀ) ਵੱਲੋਂ ਜਾਰੀ ਕੀਤੇ ਗਏ ਹਨ। ਹਾਲਾਂਕਿ ਕਾਨੂੰਨ ਅਨੁਸਾਰ ਪਰਾਲੀ ਸਾੜਨ ’ਤੇ ਐੱਫਆਈਆਰ […]

Continue Reading

ਆਸ਼ਾ ਵਰਕਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ : ਡਾ. ਬਲਬੀਰ ਸਿੰਘ

ਕਿਹਾ, ਸਰਹੱਦੀ ਖੇਤਰ ਦੇ ਮੁਲਾਜ਼ਮਾਂ ਨੂੰ ਮਿਲੇ 25 ਫੀਸਦੀ ਵਾਧੂ ਤਨਖਾਹ ਫਾਜ਼ਿਲਕਾ, 19 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਆਸ਼ਾ ਵਰਕਰਾਂ ਦੇ ਆਪਣੇ ਘਰ ਨੁਕਸਾਨੇ ਜਾਣ ਦੇ ਬਾਵਜੂਦ ਉਹ ਘਰ ਘਰ ਜਾ ਕੇ ਲੋਕਾਂ ਲਈ ਕੰਮ ਕਰ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 4Kg ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਸ਼੍ਰੀ ਮੁਕਤਸਰ ਸਾਹਿਬ, 19 ਸਤੰਬਰ, ਦੇਸ਼ ਕਲਿਕ ਬਿਊਰੋ :ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਸ਼ਾ ਮਾਫੀਆ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ’ਤੇ ਕੀਤੀ ਗਈ ਕਾਰਵਾਈ ਦੌਰਾਨ ਦੋਸ਼ੀਆਂ ਦੇ ਕਬਜ਼ੇ ਵਿਚੋਂ ਚਾਰ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਦੀ […]

Continue Reading

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਇੰਜੀਨੀਅਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ

 ਸਰ ਐਮ. ਵਿਸ਼ਵੇਸ਼ਵਰਾਇਆ ਦੀ ਜਨਮ ਜਯੰਤੀ ‘ਤੇ ਵਿਸ਼ੇਸ਼ ਸਮਾਰੋਹ   ਮੋਹਾਲੀ: 19 ਸਤੰਬਰ, ਦੇਸ਼ ਕਲਿੱਕ ਬਿਓਰੋਰਿਆਤ ਬਾਹਰਾ ਯੂਨੀਵਰਸਿਟੀ ਦੇ ਇਲੈਕਟ੍ਰੀਕਲ, ਇਲੈਕਟ੍ਰਾਨਿਕਸ ਅਤੇ ਸੰਚਾਰ ਇੰਜੀਨੀਅਰਿੰਗ ਵਿਭਾਗ ਵੱਲੋਂ ਇੰਜੀਨੀਅਰ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਹ ਸਮਾਗਮ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਗਰੁੱਪ ਵਾਈਸ-ਚਾਂਸਲਰ ਪ੍ਰੋਫੈਸਰ (ਡਾ.) ਸੰਜੇ ਕੁਮਾਰ ਅਤੇ ਪ੍ਰੋ ਵਾਈਸ-ਚਾਂਸਲਰ ਡਾ. ਸਤੀਸ਼ ਬਾਂਸਲ ਦੀ ਅਗਵਾਈ ਹੇਠ […]

Continue Reading

ਪੰਜਾਬ ਦੇ ਇਕ ਜ਼ਿਲ੍ਹੇ ’ਚ 23 ਸਤੰਬਰ ਮੰਗਲਵਾਰ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਇਕ ਜ਼ਿਲ੍ਹੇ ਵਿੱਚ 23 ਸਤੰਬਰ 2025 ਦਿਨ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ। ਜ਼ਿਲ੍ਹਾ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਬਾਬਾ ਸ਼ਖੇ ਫਰੀਦ ਜੀ ਦੇ ਆਗਮਨ ਪੂਰਬ ਨੂੰ ਮੁੱਖ ਰੱਖਦੇ ਹੋਏ 23 ਸਤੰਬਰ ਨੂੰ ਛੁੱਟੀ […]

Continue Reading