ਲਲਿਤ ਮੋਦੀ ਦਾ ਭਰਾ ਸਮੀਰ ਮੋਦੀ ਬਲਾਤਕਾਰ ਮਾਮਲੇ ‘ਚ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਨਵੀਂ ਦਿੱਲੀ, 19 ਸਤੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਪੁਲਿਸ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ ਸਾਬਕਾ ਚੇਅਰਮੈਨ ਲਲਿਤ ਮੋਦੀ ਦੇ ਭਰਾ, ਕਾਰੋਬਾਰੀ ਸਮੀਰ ਮੋਦੀ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ। ਇੱਕ ਔਰਤ ਨੇ ਸਮੀਰ ਮੋਦੀ ‘ਤੇ 2019 ਤੋਂ ਵਾਰ-ਵਾਰ ਬਲਾਤਕਾਰ, ਬਲੈਕਮੇਲਿੰਗ ਅਤੇ ਧੋਖਾਧੜੀ ਦਾ ਦੋਸ਼ ਲਗਾਇਆ ਹੈ।ਔਰਤ ਨੇ 10 ਸਤੰਬਰ ਨੂੰ ਦਿੱਲੀ ਦੇ […]

Continue Reading

ਪੰਜਾਬ-ਹਰਿਆਣਾ ਹਾਈ ਕੋਰਟ ਜਾਣ ਲਈ ਅੱਜ ਤੋਂ ਨਵਾਂ ਵਨ ਵੇ ਸਿਸਟਮ ਲਾਗੂ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ ;ਪੰਜਾਬ ਅਤੇ ਹਰਿਆਣਾ ਹਾਈ ਕੋਰਟ ਆਉਣ ਵਾਲੇ ਵਕੀਲਾਂ ਅਤੇ ਲੋਕਾਂ ਲਈ ਇੱਕ ਨਵਾਂ ਵਨ ਵੇ ਸਿਸਟਮ ਅੱਜ ਸ਼ੁੱਕਰਵਾਰ ਤੋਂ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਇਸ ਰੂਟ ਦਾ ਟ੍ਰਾਇਲ ਰਨ ਸਫਲ ਰਿਹਾ ਹੈ, ਅਤੇ ਹੁਣ ਵਕੀਲ, ਸਟਾਫ਼ ਅਤੇ ਸੁਣਵਾਈ ਵਿੱਚ ਸ਼ਾਮਲ ਹੋਣ ਵਾਲੇ ਲੋਕ ਰੌਕ ਗਾਰਡਨ ਮੋੜ ਰਾਹੀਂ ਹਾਈ ਕੋਰਟ […]

Continue Reading

ਰੂਸ ‘ਚ ਆਇਆ 7.8 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚਿਤਾਵਨੀ

ਮਾਸਕੋ, 19 ਸਤੰਬਰ, ਦੇਸ਼ ਕਲਿਕ ਬਿਊਰੋ :ਰੂਸ ਦੇ ਪੂਰਬੀ ਤੱਟ ‘ਤੇ ਕਾਮਚਟਕਾ ਪ੍ਰਾਇਦੀਪ ਵਿਖੇ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ, ਜਿਸਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.8 ਮਾਪੀ ਗਈ। ਭੂਚਾਲ ਕਾਰਨ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਿਛਲੇ ਸ਼ਨੀਵਾਰ ਨੂੰ ਵੀ ਇਸ ਖੇਤਰ ਵਿੱਚ ਪਹਿਲਾਂ ਇੱਕ ਤੇਜ਼ ਭੂਚਾਲ ਮਹਿਸੂਸ ਕੀਤਾ ਗਿਆ ਸੀ। ਉਸ ਦਿਨ ਕਾਮਚਟਕਾ ਪ੍ਰਾਇਦੀਪ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 19-09-2025 ਧਨਾਸਰੀ ਮਹਲਾ ੪॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਅਧਿਕਾਰੀਆਂ ਨੂੰ ਮੌਕੇ ‘ਤੇ ਬੁਲਾ ਵਿਖਾਈ ਸੜਕਾਂ ਦੀ ਅਸਲੀ ਤਸਵੀਰ

 ਕਿਹਾ, ਸੜ੍ਹਕਾਂ ਦੀ ਮਾੜੀ ਗੁਣਵੱਤਾ ‘ਤੇ ਹੋਵੇਗੀ ਕਾਰਵਾਈ ਮੋਹਾਲੀ,18 ਸਤੰਬਰ: ਦੇਸ਼ ਕਲਿੱਕ ਬਿਓਰੋਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਸ਼ਹਿਰ ਦੀਆਂ ਸੜਕਾਂ ਅਤੇ ਬੁਨਿਆਦੀ ਢਾਂਚੇ ਦੀ ਮੌਜੂਦਾ ਹਾਲਤ ਦੇ ਨਾਲ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਏ ਜਾਣ ਦੇ ਲਈ ਸ਼ਹਿਰ ਦਾ ਦੌਰਾ ਕੀਤਾ ਗਿਆ।     ਵਿਧਾਇਕ ਕੁਲਵੰਤ ਸਿੰਘ ਨੇ ਚਿੰਤਾ ਪ੍ਰਗਟਾਈ ਕਿ ਗਮਾਡਾ ਕੋਲ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 61 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 18 ਸਤੰਬਰ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 201ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 409 […]

Continue Reading

ਵਿਦੇਸ਼ੀ ਗੈਂਗਸਟਰ ਹੈਪੀ ਜੱਟ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ

21 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਦੋਸ਼ੀ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਦੀ ਹਵਾਲਗੀ ਲਈ  ਪੰਜਾਬ ਪੁਲਿਸ ਸਰਗਰਮੀ ਨਾਲ ਕਰ ਰਹੀ ਹੈ ਕੋਸਿ਼ਸ਼ : ਡੀਜੀਪੀ ਗੌਰਵ ਯਾਦਵ  ਪਿਛਲੇ ਦੋ ਮਹੀਨਿਆਂ ਤੋਂ ਡਰੋਨ ਰਾਹੀਂ ਸੁੱਟੀਆਂ ਜਾ ਰਹੀਆਂ ਹੈਰੋਇਨ ਦੀ ਖੇਪਾਂ ਪ੍ਰਾਪਤ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਦੋਸ਼ੀ ਸਾਜਨ : ਐਸਪੀ ਏ.ਐਨ.ਟੀ.ਐਫ. ਗੁਰਪ੍ਰੀਤ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 18 […]

Continue Reading

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

ਕੈਬਨਿਟ ਮੰਤਰੀਆਂ ਨੇ ਸਸਰਾਲੀ ਬੰਨ੍ਹ ਦਾ ਕੀਤਾ ਦੌਰਾ ਮਾਲ ਮੰਤਰੀ ਮੁੰਡੀਆਂ ਨੇ ਆਪਣੀ ਤਨਖਾਹ ਵਿੱਚੋਂ ਪਿੰਡ ਸਾਹਿਬਾਨਾ ਵਿੱਚ ਨੁਕਸਾਨੇ ਘਰ ਦੀ ਮੁਰੰਮਤ ਲਈ 50,000 ਰੁਪਏ ਦੀ ਸਹਾਇਤਾ ਦਿੱਤੀ ਕਿਹਾ, ਪੀੜਤਾਂ ਨੂੰ 45 ਦਿਨਾਂ ਦੇ ਅੰਦਰ ਮੁਆਵਜ਼ਾ ਵੰਡਿਆ ਜਾਵੇਗਾ ਚੰਡੀਗੜ੍ਹ/ਲੁਧਿਆਣਾ/ਜਲੰਧਰ, 18 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮਾਲ ਮੰਤਰੀ […]

Continue Reading

ਵਿਦੇਸ਼ੀ ਪੜ੍ਹਾਈ ਦਾ ਸੁਪਨਾ ਹੋਵੇਗਾ ਸਾਕਾਰ – ਪੰਜਾਬ ਸਰਕਾਰ ਦੇਵੇਗੀ ਫੀਸ, ਵੀਜ਼ਾ, ਟਿਕਟ ਅਤੇ ₹13.17 ਲੱਖ ਸਾਲਾਨਾ ਭੱਤਾ

ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ ਕਿਹਾ, ਪੋਸਟ ਮੈਟ੍ਰਿਕ ਸਕਾਲਰਸ਼ਿਪ, ਵਿਦੇਸ਼ੀ ਪੜ੍ਹਾਈ ਅਤੇ ਪੀ.ਸੀ.ਐਸ. ਪਾਠਕ੍ਰਮ ਵਿਦਿਆਰਥੀਆਂ ਲਈ ਵੱਡਾ ਤੋਹਫ਼ਾ ਚੰਡੀਗੜ੍ਹ, 18 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਇਤਿਹਾਸਕ […]

Continue Reading

8 ਕਰੋੜ ਦੀਆਂ ਪੁਲੀਆਂ ਬਣਨ ਨਾਲ ਚੰਗਰ ਇਲਾਕੇ ਦੀ 70 ਸਾਲ ਪੁਰਾਣੀ ਸਮੱਸਿਆ ਹੋਵੇਗੀ ਹੱਲ –ਹਰਜੋਤ ਬੈਂਸ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਲਾਕੇ ਦਾ ਦੌਰਾ ਕਰਕੇ ਅੱਜ ਬਰਸਾਤ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ1.01 ਕਰੋੜ ਦੀ ਲਾਗਤ ਨਾਲ ਦਬੂੜ ਵਿੱਚ ਅਤੇ 70 ਲੱਖ ਦੀ ਲਾਗਤ ਨਾਲ ਦਬੂੜ ਅੱਪਰ ਵਿੱਚ ਪੁਲ ਬਣਾਉਣ ਦਾ ਟੈਂਡਰ ਅਗਲੇ ਹਫ਼ਤੇ ਲੱਗੇਗਾਚੰਡੀਗੜ੍ਹ / ਕੀਰਤਪੁਰ ਸਾਹਿਬ 18 ਸਤੰਬਰ, ਦੇਸ਼ ਕਲਿੱਕ ਬਿਓਰੋਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ […]

Continue Reading