ਪੰਜਾਬ ਵਿਧਾਨ ਸਭਾ ਨੇ ਕੇਂਦਰ ਤੋਂ 20 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕਰਦਿਆਂ “ਪੰਜਾਬ ਦਾ ਪੁਨਰਵਾਸ” ਮਤਾ ਕੀਤਾ ਪਾਸ

ਪਾਸ ਕੀਤੇ ਗਏ ਮਤੇ ਨੂੰ ਹੁਣ ਰਸਮੀ ਤੌਰ ‘ਤੇ ਕੇਂਦਰ ਸਰਕਾਰ ਕੋਲ ਭੇਜਿਆ ਜਾਵੇਗਾ, ਜਿਸ ਵਿੱਚ ਪੰਜਾਬ ਦੀ ਰਿਕਵਰੀ ਸਬੰਧੀ ਸਹਾਇਤਾ ਲਈ ਤੁਰੰਤ ਕਾਰਵਾਈ ਹਿੱਤ ਕੀਤੀ ਜਾਵੇਗੀ ਅਪੀਲ ਚੰਡੀਗੜ੍ਹ, 29 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਵੱਲੋਂ ਆਪਣੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ “ਪੰਜਾਬ ਦਾ ਪੁਨਰਵਾਸ” ਮਤਾ ਪਾਸ ਕੀਤਾ ਗਿਆ ਹੈ। ਇਹ ਮਤਾ ਜਲ […]

Continue Reading

ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਨੇ ਨਯਾਗਾਓਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

ਸਾਰੇ ਪ੍ਰੋਜੈਕਟ ਛੇਤੀ ਤੋਂ ਛੇਤੀ ਪੂਰੇ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼ ਮਾਨ ਸਰਕਾਰ ਲੋਕਾਂ ਨੂੰ ਅਧੁਨਿਕ ਸੁਵਿਧਾਵਾਂ ਪ੍ਰਦਾਨ ਕਰਨ ਲਈ ਵਚਨਬੱਧ: ਡਾ. ਆਹਲੂਵਾਲੀਆ ਨਯਾਗਾਓਂ (ਖਰੜ), 27 ਸਤੰਬਰ 2025: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਵਿਧਾਨ ਸਭਾ ਹਲਕਾ ਖਰੜ ਦੇ ਨਯਾਗਾਓਂ ਵਿਖੇ […]

Continue Reading

ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ ਨੂੰ ਸਦਮਾ, ਮਾਤਾ ਦਾ ਦੇਹਾਂਤ

ਚੰਡੀਗੜ੍ਹ, 29 ਸਤੰਬਰ: ਦੇਸ਼ ਕਲਿੱਕ ਬਿਓਰੋ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਸਵਰਨਜੀਤ ਕੌਰ ਦਾ ਬੀਤੀ ਸ਼ਾਮ ਦੇਹਾਂਤ ਹੋ ਗਿਆ, ਉਹ 80 ਸਾਲ ਦੇ ਸਨ ਅਤੇ ਕੁਝ ਸਮੇਂ ਤੋਂ ਬਿਮਾਰ ਸਨ। ਮਾਤਾ ਸਵਰਨਜੀਤ ਕੌਰ ਨੂੰ ਅੱਜ ਸੈਕਟਰ 25 ਸ਼ਮਸ਼ਾਨਘਾਟ ਵਿਖੇ […]

Continue Reading

ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਦੀਆਂ ਬਦਲੀਆਂ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਪਾਗ ਵੱਲੋਂ ਪ੍ਰਬੰਧਕੀ ਪੱਖਾ ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

30,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 29 ਸਤੰਬਰ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਐਸਏਐਸ ਨਗਰ ਦੇ ਪੁਲਿਸ ਥਾਣਾ ਲਾਲੜੂ ਵਿਖੇ ਤਫ਼ਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਜਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ […]

Continue Reading

ਡਾ. ਬਲਬੀਰ ਸਿੰਘ ਵੱਲੋਂ ਸਿਆਸੀ ਪਾਰਟੀਆਂ ਕੇਂਦਰ ਤੋਂ ਪੰਜਾਬ ਦਾ ਹੱਕ ਲੈਣ ਲਈ ਸਮੂਹਿਕ ਆਵਾਜ਼ ਬੁਲੰਦ ਕਰਨ ਦੀ ਅਪੀਲ

ਚੰਡੀਗੜ੍ਹ, 29 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿਧਾਨ ਸਭਾ ਨੂੰ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਰਗਰਮ ਅਤੇ ਪਹਿਲਾਂ ਤੋਂ ਹੀ ਬਣਾਈ ਗਈ ਸਿਹਤ ਰਣਨੀਤੀ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵੱਡੀ ਬਿਮਾਰੀ ਦੇ ਪ੍ਰਕੋਪ ਨੂੰ ਸਫਲਤਾਪੂਰਵਕ ਟਾਲ ਦਿੱਤਾ ਹੈ। ਇਸ ਦੇ ਨਾਲ ਹੀ […]

Continue Reading

ਮੁੱਖ ਮੰਤਰੀ ਵੱਲੋਂ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਤਹਿਤ ਖੇਤਾਂ ’ਚੋਂ ਰੇਤ ਕੱਢਣ ਲਈ ਕਿਸਾਨਾਂ ਨੂੰ 7200 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ

ਹੜ੍ਹ ਪੀੜਤ ਲੋਕਾਂ ਨੂੰ ਰਾਹਤ ਦੇਣ ਲਈ ਮੁਆਵਜ਼ਾ ਰਾਸ਼ੀ ਵਿੱਚ ਵੱਡਾ ਵਾਧਾ ਪ੍ਰਧਾਨ ਮੰਤਰੀ ਕੋਲ ਨਿਯੁਕਤ ਕੀਤੇ ਨੁਮਾਇੰਦਿਆਂ ਨੂੰ ਮਿਲਣ ਦਾ ਸਮਾਂ ਹੈ ਪਰ ਚੁਣੇ ਹੋਏ ਨੁਮਾਇੰਦਿਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ‘ਅਣਐਲਾਨਿਆ ਰਾਸ਼ਟਰਪਤੀ ਰਾਜ’ ਲਾਗੂ ਕਰਨ ਦੀ ਸਖ਼ਤ ਆਲੋਚਨਾਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਹੜ੍ਹ ਪੀੜਤ ਲੋਕਾਂ […]

Continue Reading

ਪੰਜਾਬ ’ਚ ਮੰਗਲਵਾਰ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ ; ਪੰਜਾਬ ਸਰਕਾਰ ਵੱਲੋਂ ਮੰਗਲਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਵਾਲੇ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਪਹਿਲਾਂ ਤੋਂ ਐਲਾਨੀਆਂ ਗਜ਼ਟਿਡ ਛੁੱਟੀਆਂ ਮੁਤਾਬਕ 7 ਅਕਤੂਬਰ 2025 ਦਿਨ ਮੰਗਲਵਾਰ ਨੂੰ ਜਨਮ ਦਿਹਾੜਾ ਮਹਾਰਿਸ਼ੀ ਵਾਲੀਮੀਕਿ ਜੀ ਦੀ ਛੁੱਟੀ ਦਾ ਐਲਾਨ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਟਾਊਨ ਇੰਪਰੂਵਮੈਂਟ ਐਕਟ ਪਾਸ

ਡਾ. ਰਵਜੋਤ ਸਿੰਘ ਨੇ ਪੇਸ਼ ਕੀਤਾ ਬਿੱਲ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱ ਕਬਿਓਰੋ : ਸ਼ਹਿਰਾਂ ਦੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ਅਤੇ ਵਧੇਰੇ ਸੁਚਾਰੂ ਬਣਾਉਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਪਾਸ ਕੀਤਾ ਗਿਆ ਹੈ। ਬਿੱਲ ਪੇਸ਼ ਕਰਦਿਆਂ ਪੰਜਾਬ ਦੇ […]

Continue Reading

ਹੜ੍ਹਾਂ ਜਿਹੀ ਔਖੀ ਘੜੀ ‘ਚ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਤੋਂ ਬਾਜ਼ ਨਾ ਆਈ ਵਿਰੋਧੀ ਧਿਰ: ਬਰਿੰਦਰ ਕੁਮਾਰ ਗੋਇਲ

ਪ੍ਰਤਾਪ ਸਿੰਘ ਬਾਜਵਾ ਦੇ ਰਣਜੀਤ ਸਾਗਰ ਡੈਮ ਤੋਂ 7 ਲੱਖ ਕਿਊਸਿਕ ਪਾਣੀ ਛੱਡਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ “ਜਲ ਸਰੋਤ ਵਿਭਾਗ ਨੇ ਰਣਜੀਤ ਸਾਗਰ ਡੈਮ ਤੋਂ ਕਰੀਬ 2.15 ਲੱਖ ਕਿਊਸਿਕ ਪਾਣੀ ਛੱਡਿਆ” ਕਿਹਾ, ਮਾਨ ਸਰਕਾਰ ਨੇ ਡਰੇਨਾਂ ਦੀ ਸਫ਼ਾਈ ਲਈ ਜੋ ਕੰਮ ਕੀਤਾ, ਉਹ ਪਿਛਲੇ 70 ਸਾਲ ਵਿੱਚ ਨਹੀਂ ਹੋਇਆ ਸਾਡੀ ਸਰਕਾਰ ਨੇ ਟੇਲਾਂ […]

Continue Reading