ਮਨੀਪੁਰ : ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ
ਨਵੀਂ ਦਿੱਲੀ: 17 ਸਤੰਬਰ, ਦੇਸ਼ ਕਲਿੱਕ ਬਿਓਰੋ : ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਆਏ ਹੜ੍ਹਾਂ ਨੇ ਦੇਸ਼ ਦੇ ਕਈ ਸੂਬਿਆਂ ਵਿੱਚ ਤਬਾਹੀ ਮਚਾਈ ਹੋਈ ਹੈ। ਹੜ੍ਹਾਂ ਦੇ ਕਾਰਨ ਸਕੂਲ, ਕਾਲਜਾਂ ਸਮੇਤ ਸਾਰੇ ਵਿਦਿਅਕ ਆਦਰੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹੜ੍ਹਾਂ ਕਾਰਨ ਸੂਬੇ ਭਰ ਤੋਂ ਸੜਕਾਂ ਅਤੇ ਪੁਲਾਂ ਸਮੇਤ ਬੁਨਿਆਦੀ ਢਾਂਚੇ ਨੂੰ […]
Continue Reading
