ਪੰਜਾਬ ਸਰਕਾਰ ਨੇ ਮੈਡੀਕਲ ਅਫਸਰਾਂ ਨੂੰ ਤਰੱਕੀ ਦੇ ਕੇ ਬਣਾਇਆ SMO, ਕੀਤੀਆਂ ਤੈਨਾਤੀਆਂ

ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ 72 ਮੈਡੀਕਲ ਅਫਸਰਾਂ ਨੂੰ ਪਦਉਨਤ ਕਰਕੇ ਸੀਨੀਅਰ ਮੈਡੀਕਲ ਅਫਸਰ ਬਣਾਇਆ ਗਿਆ ਹੈ। ਪਦਉਨਤ ਹੋਏ ਸੀਨੀਅਰ ਮੈਡੀਕਲ ਅਫਸਰਾਂ ਦੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।

Continue Reading

ਅੱਜ ਵੀ ਕੀਤੀ ਜਾ ਸਕੇਗੀ ITR ਫਾਈਲ, ਵਿੱਤ ਮੰਤਰਾਲੇ ਨੇ ਇੱਕ ਦਿਨ ਦੀ ਮੋਹਲਤ ਦਿੱਤੀ

ਨਵੀਂ ਦਿੱਲੀ, 16 ਸਤੰਬਰ, ਦੇਸ਼ ਕਲਿਕ ਬਿਊਰੋ :ਕੇਂਦਰੀ ਸਿੱਧੇ ਟੈਕਸ ਬੋਰਡ (CBDT) ਨੇ ਆਮਦਨ ਟੈਕਸ ਰਿਟਰਨ ਫਾਈਲ ਕਰਨ ਲਈ ਇੱਕ ਦਿਨ ਹੋਰ ਦਿੱਤਾ ਹੈ। ਦੇਰ ਰਾਤ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, ਅੱਜ ਵੀ ਰਿਟਰਨ ਫਾਈਲ ਕੀਤੇ ਜਾ ਸਕਦੇ ਹਨ। ਵਿੱਤ ਮੰਤਰਾਲੇ ਵੱਲੋਂ ਆਮਦਨ ਟੈਕਸ ਰਿਟਰਨ ਫਾਈਲ ਕਰਨ ਸੰਬੰਧੀ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, 16 ਸਤੰਬਰ […]

Continue Reading

DSP ਦੇ ਰੀਡਰ ਨੇ ਕਾਰ ਨਾਲ 3 ਸਕੂਲੀ ਬੱਚਿਆਂ ਨੂੰ ਕੁਚਲਿਆ, 2 ਦੀ ਮੌਤ ਇੱਕ ਦੀ ਹਾਲਤ ਨਾਜ਼ੁਕ

ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿਕ ਬਿਊਰੋ :ਇੱਕ ਤੇਜ਼ ਰਫ਼ਤਾਰ ਕਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਇੱਕ ਸ਼ਰਾਬੀ ਪੁਲਿਸ ਵਾਲੇ ਨੇ ਸਕੂਲ ਤੋਂ ਵਾਪਸ ਆ ਰਹੇ 3 ਬੱਚਿਆਂ ਨੂੰ ਕੁਚਲ ਦਿੱਤਾ। ਇਨ੍ਹਾਂ ਵਿੱਚੋਂ 2 ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਕਿ ਇੱਕ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਇਹ ਘਟਨਾ ਹਰਿਆਣਾ ਦੇ […]

Continue Reading

ਲੁਧਿਆਣਾ ‘ਚ 4 ਮੰਜ਼ਿਲਾ ਇਮਾਰਤ ‘ਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਲੁਧਿਆਣਾ, 16 ਸਤੰਬਰ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਲਗਭਗ 10.30 ਵਜੇ, ਲੁਧਿਆਣਾ ਦੇ ਆਤਮਾ ਪਾਰਕ ਪੁਲਿਸ ਚੌਕੀ ਦੇ ਸਾਹਮਣੇ ਇੱਕ 4 ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਭਿਆਨਕ ਅੱਗ ਨੂੰ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਸ਼ੋਰ ਮਚਾਇਆ। ਲੋਕਾਂ ਨੇ ਪਹਿਲਾਂ ਖੁਦ ਅੱਗ ਬੁਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 16-09-2025 ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ॥ ਸਲੋਕੁ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ […]

Continue Reading

ਪੰਜਾਬ ਸਰਕਾਰ ਵੱਲੋਂ ਵਿੱਤ ਵਿਭਾਗ ’ਚ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੱਡੀ ਪੱਧਰ ਉਤੇ ਬਦਲੀਆਂ

ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਵਿੱਤ ਵਿਭਾਗ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਵਿਜੀਲੈਂਸ ਸਾਹਮਣੇ ਪੇਸ਼ ਨਾ ਹੋਇਆ ਮਜੀਠੀਆ ਦਾ ਸਾਲਾ, ਭਲਕੇ ਲਈ ਫਿਰ ਜਾਰੀ ਕੀਤੇ ਸੰਮਨ

ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿੱਕ ਬਿਓਰੋ :ਵਿਜੀਲੈਂਸ ਵੱਲੋਂ ਸੰਮਨ ਜਾਰੀ ਕਰਕੇ ਅੱਜ ਪੇਸ਼ ਹੋਣ ਲਈ ਬੁਲਾਏ ਗਏ ਬਿਕਰਮ ਸਿੰਘ ਮਜੀਠੀਆ ਦੇ ਸਾਲਾ ਗਜਪਤ ਸਿੰਘ ਗਰੇਵਾਲ ਵਿਜੀਲੈਂਸ ਸਾਹਮਣੇ ਪੇਸ਼ ਨਾ ਹੋਏ। ਵਿਜੀਲੈਂਸ ਵੱਲੋਂ ਐਫਆਈਆਰ ਨੰਬਰ 22/2025, ਪੁਲਿਸ ਥਾਣਾ ਵਿਜੀਲੈਂਸ ਐਫ ਐਸ -1 ਪੰਜਾਬ ਐਟ ਮੋਹਾਲੀ ਮਾਮਲੇ ਵਿੱਚ ਅੱਜ ਬਿਕਰਮ ਸਿੰਘ ਦੇ ਸਾਲੇ ਗਜਪਤ ਸਿੰਘ ਗਰੇਵਾਲ ਨੂੰ […]

Continue Reading

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਨਾ ਖੇਡਣ ਦੀ ਪ੍ਰਧਾਨ ਮੰਤਰੀ ਨੂੰ ਦਿੱਤੀ ਚੇਤਾਵਨੀ ਭਾਜਪਾ ਸਰਕਾਰ ਵੱਲੋਂ ਸੂਬੇ ਨਾਲ ਕੀਤੀ ਬੇਇਨਸਾਫ਼ੀ ਨੂੰ ਪੰਜਾਬੀ ਹਮੇਸ਼ਾ ਯਾਦ ਰੱਖਣਗੇ ਜਾਖੜ ਤੇ ਬਿੱਟੂ ਸਣੇ ਭਾਜਪਾ ਦੀ ਸਾਰੀ ਕਾਂਗਰਸ ਯੂਨਿਟ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ […]

Continue Reading

ਪੁਲਿਸ ਵੱਲੋਂ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨਾਲ ਧੱਕਾ ਮੁੱਕੀ

ਸੰਗਰੂਰ, 15 ਸਤੰਬਰ, ਦੇਸ਼ ਕਲਿੱਕ ਬਿਓਰੋ : 1158 ਸਹਾਇਕ ਪ੍ਰੋਫੈਸਰ ਅਤੇ ਲਾਇਬਰੇਰੀਅਨ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਗਰੂਰ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਸੰਘਰਸ਼ ਦੌਰਾਨ ਸਾਇਕ ਪ੍ਰੋਫੈਸਰ ਅਤੇ ਲਾਇਬਰੇਰੀਅਨ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਪੁਲਿਸ ਵੱਲੋਂ ਸਖਤ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਪੁਲਿਸ ਨਾਲ […]

Continue Reading

ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਭਰਤੀ ਅਤੇ ਤਰੱਕੀ ਨੂੰ ਲੈ ਕੇ ਜਾਰੀ ਕੀਤਾ ਨੋਟੀਫਿਕੇਸ਼ਨ

ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿੱਕ ਬਿਓਰੋ ; ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਭਰਤੀ ਅਤੇ ਤਰੱਕੀ ਨੂੰ ਲੈ ਕੇ ਜਾਰੀ ਨੋਟੀਫਿਕੇਸ਼ਨ ਕੀਤਾ ਗਿਆ ਹੈ।

Continue Reading