ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

ਗੰਨਾ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦਿੱਤਾ ਭਰੋਸਾ ਵਿੱਤ ਮੰਤਰੀ ਵੱਲੋਂ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼, ਫਰੀਡਮ ਫਾਈਟਰਜ਼ ਉਤਰਾਧਿਕਾਰੀ ਸੰਸਥਾ ਅਤੇ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਨਾਲ ਵੀ ਮੀਟਿੰਗਾਂ ਸਬੰਧਤ ਵਿਭਾਗਾਂ ਨੂੰ ਜਾਇਜ਼ ਮੰਗਾਂ ਦੇ ਜਲਦ ਹੱਲ ਲਈ ਦਿੱਤੇ ਨਿਰਦੇਸ਼ ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ […]

Continue Reading

ਹੜ੍ਹ ਪ੍ਰਭਾਵਿਤ ਪਿੰਡਾਂ ਦੇ ਮੁੜ ਵਸੇਬੇ ਲਈ ਸੂਬਾ ਸਰਕਾਰ ਯਤਨਸ਼ੀਲ-ਵਿਧਾਇਕ ਬੁੱਧ ਰਾਮ

*ਵਿਧਾਇਕ ਬੁੱਧ ਰਾਮ ਵੱਲੋਂ ਪਿੰਡ ਦਰੀਆਪੁਰ ਖੁਰਦ ਅਤੇ ਦਰੀਆਪੁਰ ਕਲਾਂ ਤੋਂ ਸਫਾਈ ਅਤੇ ਪੁਨਰਵਾਸ ਮੁਹਿੰਮ ਦੀ ਸ਼ੁਰੂਆਤ* *ਪਿੰਡ ਵਾਸੀਆਂ ਲਈ ਵਿਸ਼ੇਸ਼ ਮੈਡੀਕਲ ਕੈਂਪ ਆਯੋਜਿਤ* ਬੁਢਲਾਡਾ/ਮਾਨਸਾ, 15 ਸਤੰਬਰ: ਦੇਸ਼ ਕਲਿੱਕ ਬਿਓਰੋ             ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 100 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ਾਲ ਪੁਨਰਵਾਸ ਤੇ ਸਫਾਈ […]

Continue Reading

4 ਮ੍ਰਿਤਕਾਂ ਦਾ ਸਸਕਾਰ ਕਰਨ ਗਏ 7 ਨੌਜਵਾਨ ਡੁੱਬੇ, 2 ਦੀ ਮੌਕੇ ਉਤੇ ਮੌਤ

ਦੁਖਦਾਈ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ, ਜਿੱਥੇ 4 ਮ੍ਰਿਤਕਾਂ ਦਾ ਅੰਤਿਮ ਸਸਕਾਰ ਕਰਨ ਗਏ 7 ਨੌਜਵਾਨ ਨਦੀ ਵਿੱਚ ਡੁੱਬ ਗਏ, ਜਿੰਨਾਂ ਵਿਚੋਂ ਦੋ ਦੀ ਮੌਕੇ ਉਤੇ ਮੌਤ ਹੋ ਗਈ। ਭੀਲਵਾੜਾ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਰਾਜਸਥਾਨ ਵਿਚ ਇਕ ਦੁਖਦਾਈ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ, ਜਿੱਥੇ 4 ਮ੍ਰਿਤਕਾਂ ਦਾ ਅੰਤਿਮ ਸਸਕਾਰ […]

Continue Reading

ਏਅਰ ਸ਼ੋਅ ਦੇ ਮੱਦੇਨਜ਼ਰ ਸੁਰੱਖਿਅਤ ਉਡਾਣ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਮਨਾਹੀ ਦੇ ਹੁਕਮ ਜਾਰੀ

ਮੋਹਾਲੀ, 15 ਸਤੰਬਰ: ਦੇਸ਼ ਕਲਿੱਕ ਬਿਓਰੋ ਆਉਂਦੀ 26 ਸਤੰਬਰ ਨੂੰ ਏਅਰ ਫੋਰਸ ਸਟੇਸ਼ਨ ‘ਤੇ ਹੋਣ ਵਾਲੇ ਆਗਾਮੀ ਏਅਰ ਸ਼ੋਅ ਦੇ ਮੱਦੇਨਜ਼ਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜ਼ਿਲ੍ਹਾ ਸੀਮਾਵਾਂ ਵਿੱਚ ਸੁਰੱਖਿਅਤ ਉਡਾਣ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਭਾਰਤੀ ਸਿਵਲ ਡਿਫੈਂਸ ਕੋਡ, 2023 (2023 ਦਾ 46) […]

Continue Reading

ਝੋਨੇ ਦੀ ਕਟਾਈ ਲਈ ਕੰਬਾਈਨਾਂ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ

ਹੁਕਮ 2 ਨਵੰਬਰ 2025 ਤੱਕ ਰਹਿਣਗੇ ਲਾਗੂ ਫਰੀਦਕੋਟ 15 ਸਤੰਬਰ,ਦੇਸ਼ ਕਲਿੱਕ ਬਿਓਰੋ ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਰਵੈਸਟ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਜਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਜਿਲ੍ਹੇ ਵਿੱਚ ਝੋਨੇ ਦੀ ਕਟਾਈ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 15 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੇ ਜਲੰਧਰ ਵਿਖੇ ਸੜਕ ਹਾਦਸੇ ਵਿੱਚ ਹੋਏ ਬੇਵਕਤੀ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਪ੍ਰੈਸ ਕਾਨਫਰੰਸ

ਕਿਹਾ, ਭਾਜਪਾ ਪੰਜਾਬ ਨਾਲ ਦੁਸ਼ਮਣੀ ਕੱਢ ਰਹੀ ਹੈ ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਭਾਰਤ ਤੋਂ ਪਾਕਿਸਤਾਨ ਨਾ ਭੇਜਣ ਦੇ ਫ਼ੈਸਲੇ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਨੂੰ ਕਰੜੇ […]

Continue Reading

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ਼ ਵੱਲੋਂ ਹੜ੍ਹ ਰਾਹਤ ਕਾਰਜਾਂ ਵਿੱਚ 31.53 ਲੱਖ ਰੁਪਏ ਦਾ ਯੋਗਦਾਨ

⁠ਅਧਿਆਪਕਾਂ ਦੇ ਵਫ਼ਦ ਨੇ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਲਈ ਸਿੱਖਿਆ ਮੰਤਰੀ ਬੈਂਸ ਨੂੰ ਚੈੱਕ ਸੌਂਪਿਆ ਇਹ ਨੇਕ ਕਾਰਜ ਅਧਿਆਪਕਾਂ ਦੀ ਕਲਾਸਰੂਮ ਤੋਂ ਬਾਹਰ ਸਮਾਜ ਤੇ ਮਾਨਵਤਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਮਾਨਵਤਾ ਦੀ ਸੇਵਾ ਲਈ ਏਕਤਾ ਅਤੇ ਹਮਦਰਦੀ ਵਾਲੇ ਨੇਕ ਕਾਰਜ ਤਹਿਤ ਲੁਧਿਆਣਾ […]

Continue Reading

ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥਾ ਨਾ ਭੇਜਣ ਦਾ ਫ਼ੈਸਲਾ ਗਲਤ : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸ੍ਰੀ ਅੰਮ੍ਰਿਤਸਰ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਭਾਰਤ ਤੋਂ ਪਾਕਿਸਤਾਨ ਨਾ ਭੇਜਣ ਦੇ ਫ਼ੈਸਲੇ ਨੂੰ ਗਲਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ […]

Continue Reading

ਗਹਿਗੱਚ ਮੁਕਾਬਲੇ ਦੌਰਾਨ 3 ਇਨਾਮੀ ਨਕਸਲੀ ਢੇਰ, ਦੋ ਜਵਾਨ ਜ਼ਖ਼ਮੀ

ਰਾਂਚੀ, 15 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਸੋਮਵਾਰ ਨੂੰ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਪੁਲਿਸ ਅਤੇ ਨਕਸਲੀਆਂ ਵਿਚਕਾਰ ਇੱਕ ਗਹਿਗੱਚ ਮੁਕਾਬਲਾ ਹੋਇਆ। ਗੋਰਹਰ ਥਾਣਾ ਖੇਤਰ ਦੇ ਪਾਟੀ ਪੀਰੀ ਜੰਗਲ ਵਿੱਚ ਹੋਏ ਇਸ ਮੁਕਾਬਲੇ ਵਿੱਚ ਤਿੰਨ ਇਨਾਮੀ ਨਕਸਲੀ ਮਾਰੇ ਗਏ।ਇਨ੍ਹਾਂ ਵਿੱਚੋਂ ਨਕਸਲੀ ਸੰਗਠਨ ਦੀ ਕੇਂਦਰੀ ਕਮੇਟੀ ਦਾ ਮੈਂਬਰ ਸਹਿਦੇਵ ਸੋਰੇਨ ਉਰਫ਼ ਪਰਵੇਸ਼ ਵੀ ਹੈ, ਜਿਸ ‘ਤੇ ਇੱਕ ਕਰੋੜ […]

Continue Reading