ਪਾਕਿਸਤਾਨੋਂ ਹਥਿਆਰ ਮੰਗਵਾਉਣ ਵਾਲੇ 2 ਤਸਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਤੇ 9 ਮੈਗਜ਼ੀਨ ਬਰਾਮਦ

ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ 2 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਤੋਂ 5 ਵਿਦੇਸ਼ੀ ਪਿਸਤੌਲ (.30 ਬੋਰ) ਅਤੇ 9 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਇਸ ਗੱਲ ਦਾ ਖੁਲਾਸਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖੁਦ ਇੱਕ ਟਵੀਟ ਰਾਹੀਂ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਹੋਈ ਮੀਟਿੰਗ, ਸਰਕਾਰ ਖਿਲਾਫ਼ ਸੰਘਰਸ਼ ਦਾ ਐਲਾਨ

ਸਰਕਾਰ ਵੱਲੋਂ ਪਿਛਲੇ 6 ਮਹੀਨਿਆਂ ਤੋਂ ਮਾਣ ਭੱਤਾ ਨਾ ਦੇਣ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਜਲੰਧਰ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਭਗਤ ਯਾਦਗਰ ਹਾਲ ਵਿਖੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ। ਮੀਟਿੰਗ ’ਚ ਮਾਝਾ ਅਤੇ ਦੁਆਬਾ ਜੋਨ ਦੀਆਂ ਜ਼ਿਲ੍ਹਾ, ਬਲਾਕ ਅਤੇ ਸਰਕਲ ਪ੍ਰਧਾਨਾਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਯੂਨੀਅਨ ਦੇ […]

Continue Reading

ਹਾਈਕੋਰਟ ਸਖ਼ਤ, ਪੰਜਾਬ-ਹਰਿਆਣਾ ਤੋਂ ਅਵਾਰਾ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਤੇ ਨਸਬੰਦੀ ਦੇ ਵੇਰਵੇ ਮੰਗੇ

ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿਕ ਬਿਊਰੋ :ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਵਿੱਚ ਕੁੱਤਿਆਂ ਦੇ ਕੱਟਣ ਦੇ ਮਾਮਲਿਆਂ ‘ਤੇ ਸੁਣਵਾਈ ਦਾ ਦਾਇਰਾ ਵਧਾ ਦਿੱਤਾ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਦੋਵਾਂ ਰਾਜਾਂ ਦੀਆਂ ਸਥਾਨਕ ਸੰਸਥਾਵਾਂ ਤੋਂ ਜ਼ਿਲ੍ਹਿਆਂ ਵਿੱਚ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਦੀ ਗਿਣਤੀ ਅਤੇ ਆਵਾਰਾ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਕੀਤੀ ਗਈ ਕਾਰਵਾਈ […]

Continue Reading

ਇਸ ਸਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਪਾਕਿਸਤਾਨ ਨਹੀਂ ਜਾ ਸਕਣਗੇ ਸਿੱਖ ਸ਼ਰਧਾਲੂ

ਅੰਮ੍ਰਿਤਸਰ, 15 ਸਤੰਬਰ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਇਸ ਸਾਲ ਨਵੰਬਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਸਤਾਵਿਤ ਨਨਕਾਣਾ ਸਾਹਿਬ (ਪਾਕਿਸਤਾਨ) ਯਾਤਰਾ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ, ਗ੍ਰਹਿ ਮੰਤਰਾਲੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਇੱਕ ਪੱਤਰ ਲਿਖਿਆ ਹੈ ਅਤੇ […]

Continue Reading

ਸੁਪਰੀਮ ਕੋਰਟ ਨੇ ਵਕਫ਼ ਕਾਨੂੰਨ ਬਾਰੇ ਸੁਣਾਇਆ ਅਹਿਮ ਫ਼ੈਸਲਾ

ਨਵੀਂ ਦਿੱਲੀ, 15 ਸਤੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਵਕਫ਼ ਸੋਧ ਐਕਟ, 2025 ‘ਤੇ ਵੱਡਾ ਫੈਸਲਾ ਸੁਣਾਇਆ। ਅਦਾਲਤ ਨੇ ਕਾਨੂੰਨ ‘ਤੇ ਰੋਕ ਲਗਾਉਣ ਦੀ ਮੰਗ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਕਾਨੂੰਨ ‘ਤੇ ਸਿਰਫ਼ ਦੁਰਲੱਭ ਮਾਮਲਿਆਂ ਵਿੱਚ ਹੀ ਰੋਕ ਲਗਾਈ ਜਾ ਸਕਦੀ ਹੈ। ਅਦਾਲਤ ਨੇ […]

Continue Reading

ਕਾਂਗਰਸ ਨੇਤਾ ਰਾਹੁਲ ਗਾਂਧੀ ਪੰਜਾਬ ਪਹੁੰਚੇ

ਅੰਮ੍ਰਿਤਸਰ, 15 ਸਤੰਬਰ, ਦੇਸ਼ ਕਲਿਕ ਬਿਊਰੋ :ਕਾਂਗਰਸ ਨੇਤਾ ਰਾਹੁਲ ਗਾਂਧੀ ਪੰਜਾਬ ਪਹੁੰਚ ਗਏ ਹਨ। ਉਹ ਅੰਮ੍ਰਿਤਸਰ ਹਵਾਈ ਅੱਡੇ ਤੋਂ ਅਜਨਾਲਾ ਲਈ ਰਵਾਨਾ ਹੋ ਗਏ ਹਨ। ਇੱਥੇ ਉਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ। ਰਾਹੁਲ ਗਾਂਧੀ ਜਿਸ ਕਾਰ ਵਿੱਚ ਯਾਤਰਾ ਕਰ ਰਹੇ ਹਨ, ਉਸਨੂੰ ਪੰਜਾਬ ਕਾਂਗਰਸ ਦੇ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ ਖੁਦ ਚਲਾ ਰਹੇ ਹਨ।ਇਸ ਤੋਂ […]

Continue Reading

ਪੰਜਾਬ ‘ਚ ਜਾਨਵਰਾਂ ਤੋਂ ਮਨੁੱਖਾਂ ‘ਚ ਫੈਲਣ ਵਾਲੀ ਲੈਪਟੋਸਪਾਇਰੋਸਿਸ ਲਾਗ ਦਾ ਮਾਮਲਾ ਸਾਹਮਣੇ ਆਇਆ, ਸਿਹਤ ਵਿਭਾਗ ਨੇ ਨਿਗਰਾਨੀ ਵਧਾਈ

ਪਠਾਨਕੋਟ, 15 ਸਤੰਬਰ, ਦੇਸ਼ ਕਲਿਕ ਬਿਊਰੋ,ਪੰਜਾਬ ਵਿੱਚ ਲੈਪਟੋਸਪਾਇਰੋਸਿਸ ਦੀ ਲਾਗ ਦੇ ਇੱਕ ਮਾਮਲੇ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਸਿਹਤ ਵਿਭਾਗ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਅਜਿਹੇ ਹੋਰ ਮਾਮਲਿਆਂ ਦਾ ਪਤਾ ਲਗਾਉਣ ਲਈ ਇੱਕ ਸਰਵੇਖਣ ਸ਼ੁਰੂ ਕਰ ਦਿੱਤਾ ਹੈ। ਖਾਸ ਕਰਕੇ ਪਠਾਨਕੋਟ ਵਿੱਚ, ਉਨ੍ਹਾਂ ਮਰੀਜ਼ਾਂ ਦੀ ਜਾਂਚ ਵਧਾ ਦਿੱਤੀ ਗਈ ਹੈ ਜਿਨ੍ਹਾਂ ਵਿੱਚ ਬਿਮਾਰੀ […]

Continue Reading

ਪੰਜਾਬ ’ਚ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਯੂਨੀਵਰਸਿਟੀ ਵੱਲੋਂ ਪ੍ਰੋਫੈਸਰ ਦੀ ਅਸਾਮੀ ਲਈ ਯੋਗ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਚਾਹਵਾਹਨ ਉਮੀਦਵਾਰ 24 ਸਤੰਬਰ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਅਸਾਮੀਆਂ ਕੈਟਰੰਕਟ ਤੌਰ ਉਤੇ ਇਕ […]

Continue Reading

ਸ਼ਰਧਾਲੂਆਂ ਨਾਲ ਭਰੀ ਬੱਸ, ਟਰਾਲੇ ਨਾਲ ਟਕਰਾਈ, 4 ਦੀ ਮੌਤ 9 ਗੰਭੀਰ ਜ਼ਖ਼ਮੀ

ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਇੱਕ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਹੁਣ ਤੱਕ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਲਖਨਊ, 15 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਇੱਕ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਹੁਣ ਤੱਕ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਪੈ ਸਕਦਾ ਮੀਂਹ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿਕ ਬਿਊਰੋ :ਮੌਸਮ ਵਿਭਾਗ ਅਨੁਸਾਰ ਅੱਜ ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜੇਕਰ ਮੀਂਹ ਪੈਂਦਾ ਹੈ ਤਾਂ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੇਗੀ।ਮੌਸਮ ਵਿਭਾਗ ਵਲੋਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।ਐਤਵਾਰ ਨੂੰ ਬਠਿੰਡਾ ਸੂਬੇ ਦਾ […]

Continue Reading