ਫਿਰੋਜ਼ਪੁਰ ‘ਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ

ਜਾਂਚ ਅਨੁਸਾਰ ਕਪੂਰਥਲਾ ਜੇਲ੍ਹ ਵਿੱਚ ਬੰਦ ਦੋਸ਼ੀ ਵੱਲੋਂ ਚਲਾਇਆ ਜਾ ਰਿਹੈ ਡਰੱਗ ਨੈਟਵਰਕ: ਡੀਜੀਪੀ ਗੌਰਵ ਯਾਦਵ ਕੇਸ ਦੀ ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ: ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਚੰਡੀਗੜ੍ਹ/ਫਿਰੋਜ਼ਪੁਰ, 14 ਸਤੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ […]

Continue Reading

ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕ ਅਤੇ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਗਏ

ਚਮਕੌਰ ਸਾਹਿਬ / ਮੋਰਿੰਡਾ 14 ਸਤੰਬਰ ਭਟੋਆ  ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਦੀ ਸੰਭਾਲ ਲਈ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ  ਦੇ ਹੁਕਮਾਂ ਅਤੇ ਡਾ.ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇ ਨਿਰਦੇਸ਼ਾਂ ਤਹਿਤ ਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸ਼੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ 14 ਸਤੰਬਰ […]

Continue Reading

ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਅਤੇ ਮੁੜ ਵਸੇਬੇ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ: ਸੌਂਦ

ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਗਾਰ ਤੇ ਮਲਬਾ ਹਟਾਉਣ ਅਤੇ ਪਸ਼ੂ ਲਾਸ਼ਾਂ ਦੇ ਨਿਪਟਾਰੇ ਦਾ ਕੰਮ 24 ਸਤੰਬਰ ਤੱਕ ਮੁਕੰਮਲ ਕਰਨ ਦੀ ਹਦਾਇਤ ਚੰਡੀਗੜ੍ਹ, 14 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ 2300 ਤੋਂ ਵੱਧ ਪਿੰਡਾਂ ਵਿੱਚ ਹਾਲ ਹੀ ‘ਚ ਆਏ ਹੜ੍ਹਾਂ […]

Continue Reading

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

2303 ਪਿੰਡਾਂ ਵਿੱਚ ਵਿਆਪਕ ਮੁਹਿੰਮ ਲਈ ਆਯੁਰਵੇਦ ਡਾਕਟਰਾਂ ਤੋਂ ਲੈ ਕੇ ਐਮਬੀਬੀਐਸ ਇੰਟਰਨਜ਼ ਤੱਕ ਮੈਡੀਕਲ ਪੇਸ਼ੇਵਰਾਂ ਨੂੰ ਕੰਮ ‘ਚ ਲਾਉਣ ਦੇ ਨਿਰਦੇਸ਼ – 2303 ਪਿੰਡਾਂ ਵਿੱਚ ਵਿਸ਼ੇਸ਼ ਸਿਹਤ ਮੁਹਿੰਮ ਸ਼ੁਰੂ; ਮੈਡੀਕਲ ਕੈਂਪਾਂ, ਘਰ-ਘਰ ਦੌਰੇ ਅਤੇ ਦਵਾਈਆਂ ਦੇ ਛਿੜਕਾਅ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ, 14 ਸਤੰਬਰ: ਦੇਸ਼ ਕਲਿੱਕ ਬਿਓਰੋ ਸੂਬੇ […]

Continue Reading

ਗਾਇਕ ਜਤਿੰਦਰ ਰਾਣਾ ਦਾ ਪਿੰਡ ਚਠਿਆਲੀ ਵਿਖੇ ਕਾਰ ਦੇ ਕੇ ਸਨਮਾਨ

ਚਮਕੌਰ ਸਾਹਿਬ / ਮੋਰਿੰਡਾ 14 ਸਤੰਬਰ ਭਟੋਆ            ਚਮਕੌਰ ਸਾਹਿਬ ਹਲਕੇ ਦੀ ਜਾਣੀ ਪਛਾਣੀ ਸ਼ਖਸੀਅਤ ਕੁਸ਼ਤੀ ਕਮੈਂਟਰ ਲਿਖਾਰੀ ਅਤੇ ਗਾਇਕ ਜਤਿੰਦਰ ਰਾਣਾ ( ਜੇਆਰਸੀ )ਦਾ ਪਿੰਡ ਵੱਡੀ ਚਠਿਆਲੀ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਾਲਾਨਾ ਕੁਸ਼ਤੀ ਦੰਗਲ ਤੇ ਪ੍ਰਬੰਧਕਾਂ ਵੱਲੋਂ ਮੋਡੀਫਾਈ ਸਵਿਫਟ ਡਿਜਾਇਰ ਕਾਰ ਦੇ ਨਾਲ ਵੱਡਾ ਸਨਮਾਨ ਕੀਤਾ ਗਿਆ।  ਸ੍ਰੀ ਰਾਣਾ ਨੇ ਦੱਸਿਆ […]

Continue Reading

ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਨੂੰ ਬਹਾਲ ਕਰਨ ਲਈ 5-ਰੋਜ਼ਾ ਮੁਹਿੰਮ ਦਾ ਆਗ਼ਾਜ਼

• ਗੁਰਮੀਤ ਖੁੱਡੀਆਂ ਵੱਲੋਂ ਜ਼ਿਲ੍ਹਾ ਮੰਡੀ ਅਫਸਰਾਂ ਨੂੰ 19 ਸਤੰਬਰ ਤੱਕ ਸਾਰੀਆਂ ਹੜ੍ਹ ਪ੍ਰਭਾਵਿਤ ਮੰਡੀਆਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 14 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਲਈ ਨਿਰਵਿਘਨ ਅਤੇ ਮੁਸ਼ਕਲ ਰਹਿਤ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ […]

Continue Reading

ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸਫਾਈ ਮੁਹਿੰਮ, ਪੀਣ ਵਾਲੇ ਪਾਣੀ ਦੀ ਸਪਲਾਈ, ਜਾਇਦਾਦਾਂ ਦੇ ਨੁਕਸਾਨ ਦਾ ਮੁਲਾਂਕਣ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

* ਹੜ੍ਹ/ਮੀਂਹ ਪ੍ਰਭਾਵਿਤ ਇਲਾਕਿਆਂ ਵਿੱਚ ਅੱਜ ਤੋਂ ਸ਼ੁਰੂ ਹੋਈ ਦਸ ਦਿਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ * ਘਰਾਂ, ਦੁਕਾਨਾਂ ਸਮੇਤ ਜਾਇਦਾਦਾਂ, ਜਨਤਕ ਸੰਪਤੀਆਂ ਜਾਂ ਨਿੱਜੀ ਜਾਇਦਾਦਾਂ ਨੂੰ ਹੋਏ ਨੁਕਸਾਨ ਦੇ ਮੁਲਾਂਕਣ ਲਈ ਕੀਤਾ ਜਾਵੇਗਾ ਸਰਵੇਖਣ * ਰਾਹਤ ਅਤੇ ਪੁਨਰਵਾਸ ਸਬੰਧੀ ਯਤਨਾਂ ਵਿੱਚ ਤਾਲਮੇਲ ਲਈ ਹਰੇਕ ਸ਼ਹਿਰ ਵਿੱਚ ਸਹਾਇਕ ਕਮਿਸ਼ਨਰ ਜਾਂ ਈ.ਓਜ਼ ਵਾਸਤੇ ਨੋਡਲ ਅਫਸਰ ਤਾਇਨਾਤ ਕਰਨ […]

Continue Reading

ਜਗਰਾਉਂ ‘ਚ Online Gaming Apps ਜ਼ਰੀਏ ਕਰੋੜਾਂ ਦੀ ਠੱਗੀ, ਕਈ ਗ੍ਰਿਫਤਾਰ

ਜਗਰਾਓਂ, 14 ਸਤੰਬਰ, ਦੇਸ਼ ਕਲਿਕ ਬਿਊਰੋ :ਜਗਰਾਉਂ ਵਿੱਚ ਪੁਲਿਸ ਨੇ ਔਨਲਾਈਨ ਗੇਮਿੰਗ ਐਪਸ ਰਾਹੀਂ ਵੱਡੀ ਧੋਖਾਧੜੀ ਵਿੱਚ ਸ਼ਾਮਲ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗਿਰੋਹ ਦਾ ਮੁੱਖ ਸਰਗਨਾ ਦੁਬਈ ਵਿੱਚ ਹੈ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਬਰਨਾਲਾ ਦਾ ਅਭਿਨਵ ਗਰਗ, ਬਿਹਾਰ ਦਾ ਓਮ ਪ੍ਰਕਾਸ਼ ਅਤੇ […]

Continue Reading

ਪੁੱਤ ਦੀ ਮੌਤ ਦੇ ਸਦਮੇ ’ਚ ਪਿਤਾ ਨੇ ਵੀ ਦਮ ਤੋੜਿਆ

ਤਰਨਤਾਰਨ, 14 ਸਤੰਬਰ, ਦੇਸ਼ ਕਲਿਕ ਬਿਊਰੋ :ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੂਸਲੇਵੜ ’ਚ ਵੱਡਾ ਹੀ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੁੱਤ ਦੀ ਬੇਵਕਤੀ ਮੌਤ ਦੇ ਗ਼ਮ ‘ਚ ਪਿਤਾ ਵੀ ਚੱਲ ਵਸਿਆ।ਜਾਣਕਾਰੀ ਮੁਤਾਬਕ, ਜਗਜੀਤ ਸਿੰਘ ਪੁੱਤਰ ਰਸਾਲ ਸਿੰਘ ਕੁਝ ਸਾਥੀਆਂ ਸਮੇਤ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ’ਤੇ ਗਿਆ ਸੀ। ਵੀਰਵਾਰ ਨੂੰ ਉਸ ਦੇ ਦਿਲ ’ਚ ਦਰਦ […]

Continue Reading

ਪੰਜਾਬ ’ਚ ਸੋਮਵਾਰ ਦੀ ਗਜ਼ਟਿਡ ਛੁੱਟੀ ਦਾ ਐਲਾਨ

ਚੰਡੀਗੜ੍ਹ, 14 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਸੋਮਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੋਮਵਾਰ ਨੂੰ ਪੰਜਾਬ ਦੇ ਸਾਰੇ  ਵਿਦਿਅਕ ਅਦਾਰੇ, ਸਰਕਾਰੀ ਦਫ਼ਤਰ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਐਲਾਨੀਆਂ ਗਈਆਂ ਗਜ਼ਟਿਡ ਛੁੱਟੀਆਂ ਵਿੱਚ ਸੋਮਵਾਰ 22 ਸਤੰਬਰ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਹਾਰਾਜ ਅਗਰਸੈਨ ਜੈਯੰਤੀ ਮੌਕੇ ਸਰਕਾਰ ਵੱਲੋਂ ਇਹ ਛੁੱਟੀ […]

Continue Reading