ਆਂਗਣਵਾੜੀ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਆਨਲਾਈਨ ਹੜਤਾਲ ਸ਼ੁਰੂ, ਪਹਿਲਾ ਦਿਨ ਕਾਮਯਾਬ

ਚੰਡੀਗੜ੍ਹ, 29 ਸਤੰਬਰ :ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਅਣਮਿੱਥੇ ਸਮੇਂ ਦਿੱਤੇ ਹੜਤਾਲ ਦੇ ਸੱਦੇ ਉਤੇ ਅੱਜ ਪਹਿਲਾ ਦਿਨ ਕਾਮਯਾਬ ਰਿਹਾ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਪ੍ਰਧਾਨ ਹਰਜੀਤ ਕੌਰ, ਜਨਰਲ ਸਕੱਤਰ ਸੁਭਾਸ਼ ਰਾਣੀ, ਕੌਮੀ ਪ੍ਰਧਾਨ ਊਸ਼ਾ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ, ਮਨਦੀਪ ਕੁਮਾਰੀ ਨੇ ਕਿਹਾ […]

Continue Reading

CM ਮਾਨ ਦੇ ਨੇਤ੍ਰਿਤਵ ਹੇਠ ਪੰਜਾਬ ਨੂੰ ਮਿਲਿਆ ₹900 ਕਰੋੜ ਦਾ ਤੋਹਫਾ, ਮੋਹਾਲੀ ਬਣੇਗਾ ਮੈਡੀਕਲ ਕੈਪੀਟਲ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਨੂੰ “ਰੰਗਲਾ, ਸਿਹਤਮੰਦ, ਅਤੇ ਭਵਿੱਖ ਲਈ ਤਿਆਰ” ਬਣਾਉਣ ਦੀ ਮੁਹਿੰਮ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ, ਫੋਰਟਿਸ ਹੈਲਥਕੇਅਰ ਨੇ ਮੋਹਾਲੀ ਵਿੱਚ ਆਪਣੇ ਕੈਂਪਸ ਦੇ ਵਿਸਥਾਰ ਲਈ ₹900 ਕਰੋੜ ਦਾ ਐਲਾਨ ਕੀਤਾ ਹੈ। ਉਦਯੋਗ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਨਿਵੇਸ਼ ਤਹਿਤ 400 ਤੋਂ ਵੱਧ ਨਵੇਂ ਬੈੱਡ […]

Continue Reading

ਵਿਧਾਨ ਸਭਾ ’ਚ ਆਸ਼ਾ ਵਰਕਰਾਂ ਬਾਰੇ ਬੋਲੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨੂੰ ਲੈ ਕੇ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ, ਆਸ਼ਾ ਵਰਕਰਾਂ ਵੱਲੋਂ ਕੀਤੇ ਗਏ ਕੰਮ ਦੀ ਸ਼ਲਾਘਾ ਕੀਤੀ ਗਈ। ਡਾ. ਬਲਬੀਰ ਸਿੰਘ ਨੇ ਕਿਹਾ ਹੜ੍ਹਾਂ ਦੌਰਾਨ ਸਾਡੇ ਸਿਹਤ ਵਿਭਾਗ ਦੇ ਹਰ ਕਰਮਚਾਰੀ ਨੇ ਨਿੱਠ […]

Continue Reading

ਵਿਧਾਨ ਸਭਾ ’ਚ ਬੋਲੇ ਮੁੱਖ ਮੰਤਰੀ, 15 ਅਕਤੂਬਰ ਤੋਂ ਮੁਆਵਜ਼ੇ ਦੇ ਚੈੱਕਾਂ ਦੀ ਵੰਡ ਸ਼ੁਰੂ ਹੋ ਜਾਵੇਗੀ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਬੋਲਦੇ ਹੋਏ ਕਿਹਾ ਕਿ ਹੜ੍ਹ ਪੀੜਤ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਮੁੜ ਲੀਹ ‘ਤੇ ਛੇਤੀ ਲਿਆਉਣ ਲਈ ਸੂਬਾ ਸਰਕਾਰ ਜਿੱਥੇ ਫ਼ਸਲਾਂ ਅਤੇ ਮਕਾਨਾਂ ਦੇ ਨੁਕਸਾਨ ਦੇ ਵੱਧ ਮੁਆਵਜ਼ੇ ਦੇਣ ਜਾ ਰਹੀ ਹੈ, ਉੱਥੇ ਹੀ ਸਰਕਾਰ ਨੇ ਇਹਨਾਂ ਮੁਆਵਜ਼ਿਆਂ […]

Continue Reading

ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖ਼ਮੀ, ਨਾਬਾਲਗ ਦੇ ਗੁਪਤ ਅੰਗ ‘ਚ ਗੋਲੀ ਮਾਰੀ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿਕ ਬਿਊਰੋ :ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ਵਿਚਕਾਰ ਝੜਪ ਨੇ ਖ਼ੂਨੀ ਰੂਪ ਧਾਰ ਲਿਆ। ਖੂਨੀ ਝੜਪ ਵਿੱਚ ਕੁੱਲ 15 ਲੋਕ ਜ਼ਖਮੀ ਹੋ ਗਏ, ਜਿਸ ਵਿੱਚ ਲਾਠੀਆਂ, ਕੁਹਾੜੀਆਂ ਅਤੇ ਗੋਲੀਆਂ ਚਲਾਈਆਂ ਗਈਆਂ। ਇੱਕ ਨਾਬਾਲਗ ਅਤੇ ਇੱਕ ਔਰਤ ਸਮੇਤ ਤਿੰਨ ਲੋਕਾਂ ਨੂੰ ਵੀ ਗੋਲੀਆਂ ਲੱਗੀਆਂ। ਗੰਭੀਰ ਜ਼ਖਮੀਆਂ ਵਿੱਚੋਂ ਦੋ ਨੂੰ ਪੀਜੀਆਈ […]

Continue Reading

ਤੇਜ਼ ਰਫ਼ਤਾਰ ਕ੍ਰੇਟਾ ਅਤੇ ਸਵਿਫਟ ਦੀ ਆਹਮੋ-ਸਾਹਮਣੇ ਟੱਕਰ, ਪੰਜ ਵਿਅਕਤੀਆਂ ਦੀ ਮੌਤ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਇੱਕ ਤੇਜ਼ ਰਫ਼ਤਾਰ ਕ੍ਰੇਟਾ ਅਤੇ ਸਵਿਫਟ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਾਹਗੀਰਾਂ ਨੇ ਲਾਸ਼ਾਂ ਕੱਢਣ ਲਈ ਖਿੜਕੀ ਦਾ ਸ਼ੀਸ਼ਾ ਤੋੜਿਆ। ਰਿਪੋਰਟਾਂ ਅਨੁਸਾਰ, ਉਹ ਮਾਤਾ ਦੇ ਜਾਗਰਣ ਤੋਂ ਵਾਪਸ ਆ ਰਹੇ ਸਨ ਅਤੇ ਯਮੁਨਾਨਗਰ ਦੇ ਵਸਨੀਕ […]

Continue Reading

ਪੰਜਾਬ ‘ਚ ਬਿਜਲੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ

ਪਿੰਡ ਵਿੱਚ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਮਿਲੀ ਹੈ। ਜਦੋਂ ਡਿਊਟੀ ਪੂਰੀ ਕਰਕੇ ਪਿੰਡ ਵਾਪਸ ਆ ਰਹੇ ਸਨ ਤਾਂ ਕੁਝ ਅਣਪਛਾਤੇ ਨੌਜਵਾਨਾਂ ਨੇ ਉਸ ਉਤੇ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਮੌਤ ਹੋ ਗਈ। ਅੰਮ੍ਰਿਤਸਰ, 29 ਸਤੰਬਰ, ਦੇਸ਼ ਕਲਿਕ ਬਿਊਰੋ :ਨੌਸ਼ਹਿਰਾ ਪਨੂਆ ਪਿੰਡ ਵਿੱਚ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ […]

Continue Reading

ਔਰਤ ਨੂੰ ਅਗਵਾ ਕਰਕੇ ਜੰਗਲ ‘ਚ ਲਿਜਾ ਕੇ ਸਮੂਹਿਕ ਬਲਾਤਕਾਰ, ਮਹਿਲਾ ਸਣੇ 4 ਯੂਟਿਊਬਰਾਂ ‘ਤੇ FIR ਦਰਜ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿਕ ਬਿਊਰੋ :ਇੱਕ ਔਰਤ ਨੂੰ ਯੂਟਿਊਬਰਾਂ ਨੇ ਅਗਵਾ ਕਰਕੇ ਸਮੂਹਿਕ ਬਲਾਤਕਾਰ ਕੀਤਾ। ਮੁਲਜ਼ਮਾਂ ਵਿੱਚ ਇੱਕ ਮਹਿਲਾ ਯੂਟਿਊਬਰ ਵੀ ਸ਼ਾਮਲ ਹੈ। ਔਰਤ ‘ਤੇ ਦੋਸ਼ ਹੈ ਕਿ ਉਸਨੇ ਪੀੜਤਾ ‘ਤੇ ਵੇਸਵਾਗਮਨੀ ਦਾ ਦੋਸ਼ ਲਗਾਇਆ ਅਤੇ ਉਸਨੂੰ ਤਿੰਨ ਹੋਰ ਯੂਟਿਊਬਰਾਂ ਨਾਲ ਸੈਕਸ ਕਰਨ ਲਈ ਮਜਬੂਰ ਕੀਤਾ। ਜਦੋਂ ਉਸਨੇ ਇਨਕਾਰ ਕਰ ਦਿੱਤਾ, ਤਾਂ ਉਸਨੂੰ ਇੱਕ […]

Continue Reading

ਵਿਧਾਨ ਸਭਾ ’ਚ ਹੰਗਾਮਾ, 10 ਮਿੰਟ ਲਈ ਮੁਲਤਵੀ ਕੀਤਾ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਹੜ੍ਹਾਂ ਨੂੰ ਲੈ ਕੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਆਖਰੀ ਦਿਨ ਅੱਜ ਹੰਗਾਮਾ ਹੋ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਧੁੱਸ ਖੇਤਰ ਵਿੱਚ ਜ਼ਮੀਨ ਖਰੀਦੀ ਹੈ। ਇਸ ਤੋਂ ਬਾਅਦ ਹੰਗਾਮਾ […]

Continue Reading

ਰਾਹੁਲ ਗਾਂਧੀ ਨੂੰ ਜਾਨੋਂ ਮਾਰਨ ਦੀ ਧਮਕੀ, KC ਵੇਣੂਗੋਪਾਲ ਨੇ ਗ੍ਰਹਿ ਮੰਤਰੀ ਨੂੰ ਇੱਕ ਪੱਤਰ ਲਿਖਿਆ

ਨਵੀਂ ਦਿੱਲੀ, 29 ਸਤੰਬਰ, ਦੇਸ਼ ਕਲਿਕ ਬਿਊਰੋ :ਕਾਂਗਰਸ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖਿਆ, ਜਿਸ ਵਿੱਚ ਇੱਕ ਟੀਵੀ ਬਹਿਸ ਦੌਰਾਨ ਏ.ਬੀ.ਵੀ.ਪੀ. ਦੇ ਇੱਕ ਸਾਬਕਾ ਨੇਤਾ ਵੱਲੋਂ ਰਾਹੁਲ ਗਾਂਧੀ ਨੂੰ ਦਿੱਤੀ ਗਈ ਜਾਨੋਂ ਮਾਰਨ ਦੀ ਧਮਕੀ ਦਾ ਜ਼ਿਕਰ ਕੀਤਾ ਗਿਆ ਸੀ। ਪੱਤਰ ਵਿੱਚ ਕਿਹਾ ਗਿਆ ਸੀ ਕਿ ਭਾਜਪਾ ਬੁਲਾਰੇ […]

Continue Reading