ਪੰਜਾਬ ਭਰ ਵਿੱਚ ਲਗਾਈ ਗਈ ਤੀਸਰੀ ਕੌਮੀ ਲੋਕ ਅਦਾਲਤ

4.50 ਲੱਖ ਕੇਸਾਂ ਦਾ ਹੋਇਆ ਨਿਪਟਾਰਾ ਮੋਹਾਲੀ, 13 ਸਤੰਬਰ: ਦੇਸ਼ ਕਲਿੱਕ ਬਿਓਰੋ  ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈੱਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਯੋਗ ਅਗਵਾਈ ਹੇਠ ਸਟੇਟ ਅਥਾਰਟੀ ਵੱਲੋਂ 13.09.2025 ਨੂੰ ਰਾਜ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਭਵਿੱਖ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੇਂਦਰ ਸਰਕਾਰ ਤੋਂ ਸਰਸਾ ਅਤੇ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੀ ਮੰਗ

ਸਿੱਖਿਆ ਮੰਤਰੀ ਨੇ ਇਸ ਅਹਿਮ ਪ੍ਰੋਜੈਕਟ ਲਈ ਕੇਂਦਰੀ ਰਾਜ ਮੰਤਰੀ ਡਾ. ਮੁਰੂਗਨ ਤੋਂ ਸਹਿਯੋਗ ਮੰਗਿਆ ਕੇਂਦਰ ਸਰਕਾਰ ਦੇ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਦੱਸਿਆ “ਨਾਕਾਫ਼ੀ” ਚੰਡੀਗੜ੍ਹ, 13 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੇਂਦਰ ਸਰਕਾਰ ਨੂੰ ਸਰਸਾ ਅਤੇ ਸਵਾਂ ਨਦੀਆਂ […]

Continue Reading

ਭਾਜਪਾ ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ- ਵਿੱਤ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ ਚੰਡੀਗੜ੍ਹ / ਨੰਗਲ 13 ਸਤੰਬਰ,ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਔਖੀ ਘੜੀ ਮੌਕੇ ਵੀ ਭਾਜਪਾ ਲਾਸ਼ਾ ਤੇ ਸਿਆਸਤ ਕਰ ਰਹੀ ਹੈ, ਜੇਕਰ ਕੇਂਦਰ ਸਰਕਾਰ ਕੋਲ 12 ਹਜ਼ਾਰ ਕਰੋੜ ਦੇ […]

Continue Reading

ਗਮਾਡਾ ਨੇ ਕਲੀਅਰੈਂਸ ਸਰਟੀਫਿਕੇਟ ਸੌਂਪਣ ਲਈ ਲਗਾਇਆ ਕੈਂਪ

ਕੈਂਪ ਵਿੱਚ ਚੁੱਕੀਆਂ ਸ਼ਿਕਾਇਤਾਂ ਦਾ ਵੀ ਕੀਤਾ ਗਿਆ ਨਿਵਾਰਣ …..ਲਾਭ ਪਾਤਰੀਆਂ ਨੇ ਉਪਰਾਲੇ ਦੀ ਕੀਤੀ ਸ਼ਲਾਘਾ ……ਮੋਹਾਲੀ, 13 ਸਤੰਬਰ, 2025: ਦੇਸ਼ ਕਲਿੱਕ ਬਿਓਰੋਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਨੇ ਅੱਜ ਪ੍ਰਮੋਟਰਾਂ/ ਬਿਲਡਰਾਂ ਅਤੇ ਹੋਰ ਸਟੋਕਹੋਲਡਰਾਂ ਵੱਲੋਂ ਦਿੱਤੀਆਂ ਅਰਜ਼ੀਆਂ ਦੀਆਂ ਪਰਮਿਸ਼ਨਾਂ ਜਾਰੀ ਕਰਨ ਲਈ ਇੱਕ ਕੈਂਪ ਲਗਾਇਆ । ਪੁੱਡਾ ਭਵਨ, ਸੈਕਟਰ 62, ਐਸ.ਏ.ਐਸ. ਨਗਰ ਵਿਖੇ ਆਯੋਜਿਤ ਕੈਂਪ […]

Continue Reading

ਕਾਰ ‘ਚ ਬੈਠੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਗੋਲੀਬਾਰੀ

ਲੁਧਿਆਣਾ, 13 ਸਤੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਕਾਰ ‘ਤੇ ਗੋਲੀਬਾਰੀ ਹੋਈ। ਇਹ ਘਟਨਾ ਥਾਣਾ ਡੇਹਲੋਂ ਦੇ ਇਲਾਕੇ ਵਿੱਚ ਉਸ ਸਮੇਂ ਵਾਪਰੀ ਜਦੋਂ ਬੈਂਸ ਆਪਣੀ ਕਾਰ ਲੈ ਕੇ ਫਾਰਮ ਹਾਊਸ ਤੋਂ ਬਾਹਰ ਜਾ ਰਹੇ ਸਨ। ਸੂਤਰਾਂ ਅਨੁਸਾਰ ਬੈਂਸ ਦਾ ਆਪਣੇ ਭਰਾ ਪਰਮਜੀਤ ਸਿੰਘ ਬੈਂਸ ਨਾਲ […]

Continue Reading

ਭਾਰਤ ਆਸਟਰੇਲੀਆ ਮਹਿਲਾ ਕ੍ਰਿਕਟ ਟੀਮਾਂ ਵਿਚਕਾਰ ਮੁਕਾਬਲਾ ਭਲਕੇ

ਹਰਮਨ ਤੇ ਹਰਲੀਨ ਦੀ ਖੇਡ ਦੇਖਣ ਲਈ ਕ੍ਰਿਕਟ ਪ੍ਰੇਮੀਆਂ ਵਿੱਚ ਭਾਰੀ ਜੋਸ਼ ਮੋਹਾਲੀ: 13 ਸਤੰਬਰ, ਦੇਸ਼ ਕਲਿੱਕ ਬਿਓਰੋ ਭਾਰਤ ਆਸਟਰੇਲੀਆ ਮਹਿਲਾ ਕ੍ਰਿਕਟ ਟੀਮਾਂ ਦੀ ਪਹਿਲੀ ਲੜੀ ਦੇ ਮੈਚ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ।ਨਿਊ ਚੰਡੀਗੜ੍ਹ ਮੁੱਲਾਂਪੁਰ ਸਟੇਡੀਅਮ ਵਿੱਚ ਲੜਕੀਆਂ ਦਾ ਮੈਚ ਦੇਖਣ ਲਈ ਦਰਸ਼ਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਤਸ਼ਾਹ ਦਾ ਕਾਰਨ […]

Continue Reading

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸ਼ੂਟਿੰਗ ਖੇਡਾਂ ਸ਼ਾਨੋ ਸ਼ੋਕਤ ਨਾਲ ਹੋਈਆਂ ਸਮਾਪਤ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਬਣਿਆ ਓਵਰ ਆਲ ਚੈਂਪੀਅਨ ਸ੍ਰੀ ਚਮਕੌਰ ਸਾਹਿਬ/ ਮੋਰਿੰਡਾ , 13 ਸਤੰਬਰ ਭਟੋਆ  69ਵੀਆਂ ਅੰਤਰ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ ਰਾਈਫ਼ਲ ਸ਼ੂਟਿੰਗ ਖੇਡਾਂ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਦੀ ਸ਼ੂਟਿੰਗ ਰੇਂਜ਼ ਵਿੱਚ ਦੋ ਦਿਨ ਤੋਂ ਚੱਲ ਰਹੀਆਂ ਸਨ ਅੱਜ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ।  ਇਹ ਖੇਡਾਂ ਜ਼ਿਲ੍ਹਾ […]

Continue Reading

28 ਸਤੰਬਰ ਨੂੰ ਭਗਤ ਸਿੰਘ ਦਾ ਜਨਮ ਦਿਨ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਮਨਾਇਆ ਜਾਵੇਗਾ: ਮੋਮੀ

ਬਠਿੰਡਾ: 13 ਸਤੰਬਰ, ਦੇਸ਼ ਕਲਿੱਕ ਬਿਓਰੋ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਰਜਿ ਨੰ 31 ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਸੂਬਾ ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਵੱਲੋ ਸਾਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸ਼ਹੀਦੇ ਆਜ਼ਮ ਸ਼੍ਰ ਭਗਤ ਸਿੰਘ ਜੀ ਦਾ ਜਨਮਦਿਨ 28 ਸਤੰਬਰ ਨੂੰ […]

Continue Reading

ਨਾਟਕਕਾਰ ਗੁਰਸ਼ਰਨ ਸਿੰਘ ਇਨਕਲਾਬੀ ਰੰਗਮੰਚ ਦੀ ਵਡਮੁੱਲੀ ਵਿਰਾਸਤ: ਡਾ. ਅਤੁਲ

ਭਾਅ ਜੀ ਗੁਰਸ਼ਰਨ ਸਿੰਘ ਦੇ 96ਵੇਂ ਜਨਮ ਦਿਵਸ ਮੌਕੇ ਹੋਇਆ ਸਮਾਗਮਪੁਸਤਕ ‘ਫਲਸਤੀਨ ਦੀ ਆਵਾਜ਼’ ਦਾ ਹੋਇਆ ਲੋਕ ਅਰਪਣਅੰਮ੍ਰਿਤਸਰ 13 ਸਤੰਬਰ 2025, ਦੇਸ਼ ਕਲਿੱਕ ਬਿਓਰੋਗੁਰਸ਼ਰਨ ਸਿੰਘ ਯਾਦਗਰ ਟਰੱਸਟ ਵੱਲੋਂ ਪ੍ਰਸਿੱਧ ਲੋਕ ਪੱਖੀ ਇਨਕਲਾਬੀ ਨਾਟਕਕਾਰ ਅਤੇ ਚਿੰਤਕ ਭਾਅ ਜੀ ਗੁਰਸ਼ਰਨ ਸਿੰਘ ਦੇ 96ਵੇਂ ਜਨਮ ਦਿਹਾੜੇ ਤੇ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਰਣਜੀਤਪੁਰਾ ਸਥਿਤ ਜੱਦੀ ਘਰ ਗੁਰੂ ਖਾਲਸਾ ਨਿਵਾਸ […]

Continue Reading

ਰਾਜਸਥਾਨ ਦੀਆਂ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 5 ਲੱਖ 51 ਹਜ਼ਾਰ ਰੁਪਏ

ਐਡਵੋਕੇਟ ਧਾਮੀ ਨੇ ਸਹਿਯੋਗ ਕਰ ਰਹੀਆਂ ਸੰਗਤਾਂ ਦਾ ਕੀਤਾ ਧੰਨਵਾਦਅੰਮ੍ਰਿਤਸਰ, 13 ਸਤੰਬਰ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਵੱਡੀ ਗਿਣਤੀ ਵਿਚ ਸੰਗਤਾਂ ਜਿਥੇ ਜ਼ਰੂਰੀ ਵਸਤੂਆਂ ਲੈ ਕੇ ਆ ਰਹੀਆਂ ਹਨ, ਉਥੇ ਹੀ ਬਹੁਤ ਸਾਰੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਰਾਹਤ ਫੰਡ ਵਿੱਚ ਮਾਇਆ […]

Continue Reading