CM ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲੀ

ਮੋਹਾਲੀ: 11 ਸਤੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਸਿਹਤ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਅੱਜ ਉਨ੍ਹਾਂ ਨੂੰ ਸਿਹਤਯਾਬ ਹੋਣ ‘ਤੇ ਫੋਰਟਿਸ ਹਸਪਤਾਲ ਮੋਹਾਲੀ ਤੋਂ ਛੁੱਟੀ ਮਿਲ ਗਈ ਹੈ।

Continue Reading

ਇੰਡੀਆ ਸਕਿੱਲ ਮੁਕਾਬਲੇ 2025 ਵਿੱਚ ਭਾਗ ਲੈਣ ਲਈ ਰਜਿਸ਼ਟਰੇਸ਼ਨ ਸੁਰੂ, ਆਖਰੀ ਮਿਤੀ 30 ਸਤੰਬਰ

ਰਾਸ਼ਟਰੀ ਪੱਧਰ ਤੇ ਜਿੱਤਣ ਵੱਲੇ ਵਿਜੇਤਾਵਾ ਨੂੰ ਸ਼ੰਗਾਈ (ਚੀਨ) ਵਿਖੇ ਹੁਨਰ ਦਿਖਾਉਣ ਦਾ ਮੋਕਾਫਾਜ਼ਿਲਕਾ 11 ਸਤੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੰਗਾਈ (ਚੀਨ) ਵਿਖੇ ਹੋਣ ਵਾਲੇ ਅੰਤਰ ਰਾਸ਼ਟਰੀ ਵਿਸ਼ਵ ਹੁਨਰ ਮੁਕਾਬਲੇ 2026 ਲਈ ਤਿਆਰੀਆ ਸੁਰੂ ਕਰ ਦਿੱਤੀਆ ਗਈਆ ਹਨ। ਉਨ੍ਹਾਂ ਨੇ ਦੱਸਿਆ ਇੰਡੀਆ ਸਕਿੱਲ ਮੁਕਾਬਲਿਆ ਦਾ ਉਦੇਸ […]

Continue Reading

ਸ਼ਰਮਨਾਕ : ਲੈਕਚਰਾਰ ਨੇ ਅਧਿਆਪਕ ਪਤਨੀ ਦੇ ਕੱਪੜੇ ਉਤਾਰ ਕੇ ਸੜਕ ’ਤੇ ਘੁੰਮਾਇਆ

ਸ਼ਰਮਨਾਕ ਖਬਰ ਸਾਹਮਣੇ ਆਈ ਹੈ ਇਕ ਅਧਿਆਪਕ ਨੇ ਆਪਣੀ ਪਤਨੀ ਨੂੰ ਨੰਗਾਂ ਕਰਕੇ ਸ਼ਹਿਰ ਵਿੱਚ ਘੁਮਾਇਆ ਹੈ। ਆਰੋਪੀ ਨੂੰ ਸ਼ੱਕ ਸੀ ਕਿ ਉਸਦੀ ਪਤਨੀ ਦੇ ਕਿਸੇ ਨਾਲ ਨਜਾਇਜ਼ ਸਬੰਧ ਹਨ। ਨਵੀਂ ਦਿੱਲੀ, 11 ਸਤੰਬਰ, ਦੇਸ਼ ਕਲਿੱਕ ਬਿਓਰੋ : ਸ਼ਰਮਨਾਕ ਖਬਰ ਸਾਹਮਣੇ ਆਈ ਹੈ ਇਕ ਲੈਕਚਰਾਰ ਨੇ ਆਪਣੀ ਅਧਿਆਪਕ ਪਤਨੀ ਨੂੰ ਨੰਗਾਂ ਕਰਕੇ ਸ਼ਹਿਰ ਵਿੱਚ ਘੁਮਾਇਆ […]

Continue Reading

ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਆਧੁਨਿਕ ਹਥਿਆਰਾਂ ਸਮੇਤ 6 ਗ੍ਰਿਫਤਾਰ

ਅੰਮ੍ਰਿਤਸਰ, 11 ਸਤੰਬਰ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ਤੇ ਸਰਹੱਦ ਪਾਰੋਂ ਸੰਗਠਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਛੇ ਵਿਅਕਤੀਆਂ ਨੂੰ ਛੇ ਆਧੁਨਿਕ ਹਥਿਆਰਾਂ ਅਤੇ 5.75 ਲੱਖ ਰੁਪਏ ਦੇ ਹਵਾਲਾ ਰੁਪਏ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਸਿੰਡੀਕੇਟ ਮਹਿਕਪ੍ਰੀਤ ਸਿੰਘ ਉਰਫ ਰੋਹਿਤ ਦੁਆਰਾ ਸੋਸ਼ਲ ਮੀਡੀਆ […]

Continue Reading

ਲੁਧਿਆਣਾ ਕੇਂਦਰੀ ਜੇਲ੍ਹ ‘ਚ ਨਸ਼ਾ ਸਪਲਾਈ ਕਰ ਰਿਹਾ ਹੋਮਗਾਰਡ ਜਵਾਨ ਗ੍ਰਿਫ਼ਤਾਰ

ਲੁਧਿਆਣਾ, 11 ਸਤੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਚੈਕਿੰਗ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਇੱਕ ਹੋਮਗਾਰਡ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਸੀ। ਉਹ ਜੇਲ੍ਹ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਦਾ ਸੀ। ਅਧਿਕਾਰੀਆਂ ਨੇ ਮੁਲਜ਼ਮ ਤੋਂ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੀ ਬਰਾਮਦ ਕੀਤੇ ਹਨ।ਮੁਲਜ਼ਮ ਲੰਬੇ ਸਮੇਂ ਤੋਂ […]

Continue Reading

69 ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਵਿੱਚ ਫਸਵੇਂ ਮੁਕਾਬਲੇ

ਬਠਿੰਡਾ 11 ਸਤੰਬਰ, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਫ਼ਸਰ ਚਮਕੌਰ ਸਿੰਘ ਦੀ ਅਗਵਾਈ ਵਿੱਚ 69 ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਵਿੱਚ ਫਸਵੇਂ ਮੁਕਾਬਲੇ ਹੋ ਰਹੇ ਹਨ।  ਇਹਨਾਂ ਖੇਡ ਮੁਕਾਬਲਿਆਂ ਵਿੱਚ ਦੂਜੇ ਦਿਨ ਸੈਕਸ਼ਨ ਅਫ਼ਸਰ ਗੁਰਸੇਵਕ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ਤੇ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਆਈਪੀਐਸ ਅਧਿਕਾਰੀਆਂ ਦੀਆਂ ਕੀਤੀਆਂ ਗਈਆਂ ਬਦਲੀਆਂ ਵਿੱਚ ਤਰਨ ਤਾਰਨ ਜ਼ਿਲ੍ਹੇ ਦੇ ਐਸਐਸਪੀ ਦੀ ਬਦਲੀ ਵੀ ਕੀਤੀ ਗਈ ਹੈ।

Continue Reading

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ

ਮਾਛੀਵਾੜਾ ਸਾਹਿਬ, 11 ਸਤੰਬਰ, ਦੇਸ਼ ਕਲਿਕ ਬਿਊਰੋ :ਨਜ਼ਦੀਕੀ ਪਿੰਡ ਸ੍ਰੀ ਝਾੜ ਸਾਹਿਬ ਵਿਖੇ ਗੁਰਦੁਆਰਾ ਕਾਰ ਸੇਵਾ ਵਿਖੇ ਬੀਤੀ ਰਾਤ ਇਕ ਮੰਦਭਾਗੀ ਘਟਨਾ ਵਾਪਰੀ। ਗੁਰਦੁਆਰੇ ਦੇ ਸੱਚਖੰਡ ਸਾਹਿਬ ਵਿਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋ ਗਏ।ਮੌਕੇ ’ਤੇ ਪਹੁੰਚੇ ਅਕਾਲੀ ਆਗੂ […]

Continue Reading

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ 28 ਸਤੰਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਸੰਬੰਧੀ ਕੀਤੀ ਕਨਵੈਨਸ਼ਨ

ਲਹਿਰਾ ਮੁਹੱਬਤ:11 ਸਤੰਬਰ, ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਗੁਰੂ ਹਰਗੋਬਿਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ 28 ਸਤੰਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਸੰਬੰਧੀ ਕੀਤੀ ਕਨਵੈਨਸ਼ਨ,ਇਸ ਸਮੇਂ ਹਾਜ਼ਿਰ ਆਗੂਆਂ ਜਗਰੂਪ ਸਿੰਘ,ਜਗਸੀਰ ਸਿੰਘ ਭੰਗੂ,ਹਰਦੀਪ ਸਿੰਘ ਤੱਗੜ,ਨਾਇਬ ਸਿੰਘ ਅਤੇ ਬਲਜਿੰਦਰ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ […]

Continue Reading

ਭਾਖੜਾ ਡੈਮ ਤੋਂ ਮੁੜ ਛੱਡਿਆ ਜਾ ਰਿਹਾ ਪਾਣੀ

ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਖੜਾ ਡੈਮ ਤੋਂ ਹੋਰ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ 12, 13 ਅਤੇ 14 ਸਤੰਬਰ ਨੂੰ ਭਾਰੀ ਬਾਰਿਸ਼ ਦੀ ਦਿੱਤੀ ਗਈ ਚੇਤਾਵਨੀ ਤੋਂ ਬਾਅਦ ਬੀਬੀਐਮਬੀ ਵੱਲੋਂ ਪਾਣੀ ਛੱਡਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਹਰਜੋਤ ਸਿੰਘ ਬੈਂਸ ਨੇ […]

Continue Reading