ਹੜ੍ਹਾਂ ਤੋਂ ਲੋਕਾਂ ਦੇ ਬਚਾਅ ਲਈ 115 ਰਾਹਤ ਕੈਂਪ ਜਾਰੀ, 4533 ਲੋਕਾਂ ਨੂੰ ਦਿੱਤਾ ਆਸਰਾ: ਮੁੰਡੀਆਂ

ਹੁਣ ਤੱਕ 23297 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢਿਆ ਬਾਹਰ ਪਿਛਲੇ 24 ਘੰਟਿਆਂ ਦੌਰਾਨ 88 ਹੋਰ ਪਿੰਡ ਹੋਏ ਪ੍ਰਭਾਵਿਤ, ਇੱਕ ਵਿਅਕਤੀ ਦੀ ਹੋਈ ਮੌਤ ਅਤੇ ਲਗਭਗ 1.92 ਲੱਖ ਹੈਕਟੇਅਰ ਫ਼ਸਲਾਂ ਦਾ ਹੋਇਆ ਨੁਕਸਾਨ ਚੰਡੀਗੜ੍ਹ, 10 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ […]

Continue Reading

ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਦਿੱਤਾ 1600 ਕਰੋੜ ਦਾ ਹੜ੍ਹ ਰਾਹਤ ਪੈਕੇਜ ਮਹਿਜ਼ ਖਾਨਾਪੂਰਤੀ: ਸੰਧਵਾਂ

ਚੰਡੀਗੜ੍ਹ, 10 ਸਤੰਬਰ : ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਐਲਾਨਿਆ ਗਿਆ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਮਹਿਜ਼ ਇੱਕ ਖਾਨਾਪੂਰਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਭਿਆਨਕ ਹੜ੍ਹਾਂ ਵਿੱਚ 20 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ […]

Continue Reading

ਫਤਿਹਜੰਗ ਬਾਜਵਾ ਵੱਲੋਂ ਪੰਜਾਬ ਲਈ 1600 ਕਰੋੜ ਦੀ ਮਦਦ ਲਈ ਮੋਦੀ ਦਾ ਧੰਨਵਾਦ

ਕਿਹਾ, ਮੁਸ਼ਕਲ ਵੇਲੇ ‘ਚ ਪ੍ਰਧਾਨ ਮੰਤਰੀ ਪੰਜਾਬੀਆਂ ਦੇ ਨਾਲ ਡਟ ਕੇ ਖੜ੍ਹੇ ਹਨ ਚੰਡੀਗੜ੍ਹ, 10 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਫਤਿਹਜੰਗ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਪੰਜਾਬ ‘ਚ ਆਈ ਬਾੜ੍ਹ(ਹੜ੍ਹਾ)ਦੀ ਭਿਆਨਕ ਸਥਿਤੀ ਦੇ ਮੱਦੇਨਜ਼ਰ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ […]

Continue Reading

ਹੜ੍ਹ ਪ੍ਰਭਾਵਿਤ ਪੰਜਾਬੀਆਂ ਦੇ ਨਾਲ ਔਖੇ ਸਮੇਂ ‘ਚ ਮਜ਼ਬੂਤੀ ਨਾਲ ਖੜ੍ਹੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਤਰੁਣ ਚੁਘ

ਗੁਰਦਾਸਪੁਰ/ਚੰਡੀਗੜ੍ਹ : 10 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ ਨੇ ਅੱਜ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਏ ਭਿਆਨਕ ਹੜ੍ਹਾ ਦੀ ਤਬਾਹੀ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਨ੍ਹਾਂ ਸੂਬਿਆਂ ਦੇ ਪੀੜਤ ਲੋਕਾਂ ਲਈ ਐਲਾਨੀ ਵਿੱਤੀ ਸਹਾਇਤਾ ਦੇ ਐਲਾਨ ਦਾ ਸਵਾਗਤ ਕੀਤਾ। ਚੁਘ ਨੇ ਕਿਹਾ ਕਿ […]

Continue Reading

ਪ੍ਰਧਾਨ ਮੰਤਰੀ ਵੱਲੋਂ ਦਿੱਤਾ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਨਿਰਾਸ਼ਾਜਨਕ: ਬਰਸਟ

ਪ੍ਰਧਾਨ ਮੰਤਰੀ ਨੇ ਪੰਜਾਬ ਅਤੇ ਪੰਜਾਬੀਆਂ ਦਾ ਕੀਤਾ ਅਪਮਾਨ ਚੰਡੀਗੜ੍ਹ, 10 ਸਤੰਬਰ 2025, ਦੇਸ਼ ਕਲਿੱਕ ਬਿਓਰੋ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੜ੍ਹ ਪ੍ਰਭਾਵਤ ਪੰਜਾਬ ਨੂੰ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਦੇਣ ਤੇ ਪ੍ਰਤੀਕਿਰਿਆ ਦਿੰਦਿਆਂ ਇਸ […]

Continue Reading

ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਮੁੜ ਪੱਟੜੀ ਉਤੇ ਆਉਣ ਲੱਗੀ ਹੜ੍ਹ ਪੀੜਤਾਂ ਦੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਫੀਸਦੀ ਸੜਕੀ, ਬਿਜਲੀ ਤੇ ਪਾਣੀ ਸਪਲਾਈ ਮੁੜ ਬਹਾਲ– ਹਰਜੋਤ ਸਿੰਘ ਬੈਂਸ ਡਾ ਬਲਬੀਰ ਸਿੰਘ ਤੇ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਵੰਡੀ ਵਿੱਤੀ ਸਹਾਇਤਾ ਸਰਕਾਰ ਦੀ ਚੌਕਸੀ ਸਦਕਾ ਘੱਗਰ ਦਰਿਆ ਨੇੜਲੇ ਪਿੰਡ ਵੱਡੇ ਨੁਕਸਾਨ ਤੋਂ ਬਚੇ- ਬਰਿੰਦਰ ਕੁਮਾਰ ਗੋਇਲ ਮੋਹਿੰਦਰ ਭਗਤ ਵੱਲੋਂ ਮਾਲ ਅਧਿਕਾਰੀਆਂ ਨੂੰ ਹੜ੍ਹ ਪੀੜਤਾਂ ਨੂੰ […]

Continue Reading

ਪ੍ਰਧਾਨ ਮੰਤਰੀ ਨੇ ਪੰਜਾਬ ਅਤੇ ਪੰਜਾਬੀਆਂ ਦਾ ਅਪਮਾਨ ਕੀਤਾ

ਭਾਜਪਾ ਆਗੂਆਂ ਨੇ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਲਈ ਪੰਜਾਬ ਨਾਲ ਧੋਖਾ ਕੀਤਾ “ਹਿੰਦੀ ਨਹੀਂ ਆਤੀ” ਵਾਲੀ ਟਿੱਪਣੀ ਕਰਕੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼: ਹਰਦੀਪ ਸਿੰਘ ਮੁੰਡੀਆਂ ਕਿਹਾ, ਭਿਆਨਕ ਹੜ੍ਹਾਂ ‘ਚ ਲੋਕ ਡੁੱਬ ਰਹੇ ਹਨ ਤੇ ਪ੍ਰਧਾਨ ਮੰਤਰੀ ਨੂੰ ਮਜ਼ਾਕ ਸੁੱਝ ਰਿਹੈ “ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਸਿਰਫ਼ ਸਾਡੇ ਲਈ ਪ੍ਰੋਟੋਕੋਲ” […]

Continue Reading

”ਅਣਉਚਿਤ ਅਤੇ ਜਖ਼ਮਾਂ ‘ਤੇ ਲੂਣ ਨਮਕ ਛਿੜਕਣ ਵਾਲਾ”: ਅਮਨ ਅਰੋੜਾ ਵੱਲੋਂ ਮੋਦੀ ਦੇ ਰਾਹਤ ਪੈਕੇਜ ਦੀ ਨਿੰਦਾ,12000 ਕਰੋੜ ਰੁਪਏ ਦੇ SDRF ਟਰੈਪ ਨੂੰ ਕੀਤਾ ਬੇਨਕਾਬ

12,000 ਕਰੋੜ ਰੁਪਏ ਦਾ ਐਸਡੀਆਰਐਫ ਫੰਡ ਕੇਂਦਰ ਸਰਕਾਰ ਦੇ ਆਪਣੇ ਨਿਯਮਾਂ ਦੀਆਂ ਬੇੜੀਆਂ ‘ਚ ਜਕੜਿਆ ਹੋਇਆ, ਸਭ ਕੁਝ ਗੁਆਉਣ ਵਾਲੇ ਪੀੜਿਤਾਂ ਨੂੰ ਮਿਲ ਰਹੀ ਨਿਗੂਣੀ ਸਹਾਇਤਾ: ਅਮਨ ਅਰੋੜਾ ਅਰੋੜਾ ਨੇ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਦੁਹਰਾਈ, 60,000 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਚੰਡੀਗੜ, 10 ਸਤੰਬਰ, ਦੇਸ਼ […]

Continue Reading

ਪੰਜਾਬ ਵਿਰੁੱਧ ਨਫਰਤ ਤੋਂ ਛੁਟਕਾਰਾ ਪਾਉਣ ਲਈ ਪ੍ਰਧਾਨ ਮੰਤਰੀ ‘ਚਿੰਤਨ ਸ਼ਿਵਰ’ ਵਿੱਚ ਜਾਣ : ਹਰਪਾਲ ਸਿੰਘ ਚੀਮਾ

ਅਸਲ ਹੜ੍ਹ ਪੀੜਤਾਂ ਨੂੰ ਮਿਲਣ ਦੀ ਬਜਾਏ, ਪ੍ਰਧਾਨ ਮੰਤਰੀ ਪਾਰਟੀ ਵਰਕਰਾਂ ਨੂੰ ਮਿਲਕੇ ਚਲੇ ਗਏ ਪੰਜਾਬ ਪ੍ਰਤੀ ਭਾਜਪਾ ਦੀ ਨਫ਼ਰਤ ਹੁਣ ਖੁੱਲ੍ਹ ਕੇ ਸਾਹਮਣੇ ਆ ਗਈ ਹੈ ਕਿਹਾ, ਪੰਜਾਬੀਆਂ ਵੱਲੋਂ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਨੂੰ ਪ੍ਰਧਾਨ ਮੰਤਰੀ ਭੁੱਲ ਨਹੀਂ ਪਾ ਰਹੇ ਪੰਜਾਬ ਦੇ ਕੈਬਨਿਟ ਮੰਤਰੀ ਨਾਲ ਤਲਖੀ ਨੂੰ ਐਲਾਨਿਆ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ […]

Continue Reading

ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ : ਹਰਪਾਲ ਚੀਮਾ

ਚੰਡੀਗੜ੍ਹ, 10 ਸਤੰਬਰ, ਦੇਸ਼ ਕਲਿੱਕ ਬਿਓਰੋ : ਜ਼ਮੀਨੀ ਪੱਧਰ ‘ਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਮਾਣ ਅਤੇ ਭਲਾਈ ਨੂੰ ਬਰਕਰਾਰ ਰੱਖਣ ਲਈ ਇੱਕ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਕੰਮ ਕਰਨ ਵਾਲੇ ਮਾਨਤਾ ਪ੍ਰਾਪਤ […]

Continue Reading