8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ : ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

— ਤਾਜ਼ਾ ਗ੍ਰਿਫ਼ਤਾਰੀਆਂ ਨਾਲ ਤਰਨ ਤਾਰਨ ਅਤੇ ਅੰਮ੍ਰਿਤਸਰ ਦੇ ਪੇਂਡੂ ਇਲਾਕਿਆਂ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੰਤਰ-ਬਾਰਡਰ ਕਾਰਟੈਲ ਦੇ ਇੱਕ ਹੋਰ ਮਜ਼ਬੂਤ ਗੱਠਜੋੜ ਦਾ ਹੋਇਆ ਪਰਦਾਫਾਸ਼: ਡੀਜੀਪੀ ਗੌਰਵ ਯਾਦਵ — ਪਾਕਿਸਤਾਨ-ਅਧਾਰਤ ਸਮੱਗਲਰ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਭੇਜਣ ਲਈ ਡਰੋਨ ਦੀ ਕਰ ਰਹੇ ਸਨ ਵਰਤੋਂ: ਸੀਪੀ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 10 ਸਤੰਬਰ: 8.1 ਕਿਲੋਗ੍ਰਾਮ ਹੈਰੋਇਨ ਬਰਾਮਦਗੀ […]

Continue Reading

ਸਕੂਲਾਂ ਨੂੰ 30 ਸਤੰਬਰ ਤੱਕ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾਂ ਕਰਾਉਣ ਦੇ ਹੁਕਮ

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਕੂਲਾਂ ਨੂੰ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ 30 ਸਤੰਬਰ ਤੱਕ ਫਾਇਰ ਸੇਫਟੀ ਅਤੇ ਬਿਲਡਿੰਗ ਸੇਫਟੀ ਸਰਕਟੀਫਿਕੇਟ ਜਮ੍ਹਾਂ ਕਰਵਾਏ ਜਾਣ। ਮਾਨਸਾ, 10 ਸਤੰਬਰ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਕੂਲਾਂ ਨੂੰ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ 30 ਸਤੰਬਰ ਤੱਕ ਫਾਇਰ ਸੇਫਟੀ ਅਤੇ ਬਿਲਡਿੰਗ ਸੇਫਟੀ ਸਰਕਟੀਫਿਕੇਟ ਜਮ੍ਹਾਂ ਕਰਵਾਏ ਜਾਣ। […]

Continue Reading

ਸਰਕਾਰੀ ਨੌਕਰੀ ਦੇ ਨਾਂ ’ਤੇ ਠੱਗੀ, ਵਿਭਾਗ ’ਚ ਕਰਵਾਈ ਫਰਜ਼ੀ ਇੰਟਰਵਿਊ ਤੇ ਸਰਕਾਰੀ ਹਸਪਤਾਲ ’ਚ ਮੈਡੀਕਲ

ਨਵੀਂ ਦਿੱਲੀ, 10 ਸਤੰਬਰ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਦੇ ਨਾਂ ਉਤੇ ਹੈਰਾਨ ਕਰਨ ਵਾਲਾ ਇਕ ਵੱਡਾ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਸਰਕਾਰੀ ਨੌਕਰੀਆਂ ਦਾ ਲਾਲਚ ਦੇ ਦੇ ਲੋਕਾਂ ਤੋਂ ਲੱਖਾਂ ਰੁਪਏ ਠੱਗੇ ਗਏ ਹਨ। ਮਹਾਰਾਸ਼ਟਰ ਵਿੱਚ ਨੌਜਵਾਨਾਂ ਨਾਲ ਨੌਕਰੀਆਂ ਦੇਣ ਵਾਸਤੇ ਧੋਖਾ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ 45 ਸਾਲਾ […]

Continue Reading

ਬੱਚਿਆਂ ਵੱਲੋਂ ਜ਼ਿਆਦਾ ਖਾਧੇ ਜਾਂਦੇ ਜੰਕ ਤੇ ਫਾਸਟ ਫੂਡ ਦੇ ਰਹੇ ਹਨ ਕੈਂਸਰ ਨੂੰ ਸੱਦਾ

ਬੱਚਿਆਂ ਵਿੱਚ ਹੋਂਣ ਵਾਲੇ ਕੈਂਸਰ ਰੋਗ ਸਬੰਧੀ ਆਸ਼ਾ ਵਰਕਰਾਂ ਨੂੰ ਕੀਤਾ ਜਾਗਰੂਕ ਬਠਿੰਡਾ, 10 ਸਤੰਬਰ : ਦੇਸ਼ ਕਲਿੱਕ ਬਿਓਰੋ ਬੱਚਿਆਂ ਵੱਲੋਂ ਜ਼ਿਆਦਾ ਖਾਧੇ ਜਾਂਦੇ ਜੰਕ ਤੇ ਫਾਸਟ ਫੂਡ ਵੀ ਕਿਤੇ ਨਾ ਕਿਤੇ ਕੈਂਸਰ ਨੂੰ ਸੱਦਾ ਦੇ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਅਰਬਨ ਏਰੀਆ ਦੀਆਂ ਆਸ਼ਾ ਵਰਕਰਾਂ ਨੂੰ ਬੱਚਿਆ ਦੇ […]

Continue Reading

ਪੈਨਸ਼ਨਰਜ ਮਹਾਂ ਸੰਘ ਦੇ ਮੈਂਬਰਾਂ ਦੀ ਮੀਟਿੰਗ 

ਚਮਕੌਰ ਸਾਹਿਬ./ ਮੋਰਿੰਡਾ  10 ਸਤੰਬਰ ਭਟੋਆ            ਪੰਜਾਬ ਰਾਜ ਪੈਨਸ਼ਨਰ ਮਹਾਂ ਸੰਘ ਦੇ ਮੈਂਬਰਾਂ ਦੀ ਮੀਟਿੰਗ ਪ੍ਰਧਾਨ ਲੈਕਚਰਾਰ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਪੈਨਸ਼ਨ ਘਰ ਵਿਖੇ ਹੋਈ । ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਉਨਾ ਮੈਂਬਰਾਂ. ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ , ਜਿਨ੍ਹਾਂ ਮੈਂਬਰਾਂ ਦਾ ਜਨਮ ਦਿਨ ਇਸ ਮਹੀਨੇ […]

Continue Reading

ਅਗਲੇ ਸੀਜ਼ਨ ‘ਚ ਫ਼ਸਲ ਪੈਦਾ ਕਰਨ ਯੋਗ ਨਹੀਂ ਰਹੇ ਕਿਸਾਨ: ਐਨ.ਕੇ. ਸ਼ਰਮਾ

ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਚਾਰ ਲੱਖ ਰੁਪਏ ਪ੍ਰਤੀ ਏਕੜ ਦੇਵੇ ਮੁਆਵਜ਼ਾਸਾਬਕਾ ਵਿਧਾਇਕ ਨੇ ਘੱਗਰ ਦਰਿਆ ਕਿਨਾਰੇ ਵੱਸੇ ਪਿੰਡਾਂ ਦਾ ਕੀਤਾ ਨੁਕਸਾਨ ਦਾ ਜਾਇਜ਼ਾਡੇਰਾਬਸੀ: 10 ਸਤੰਬਰ, ਦੇਸ਼ ਕਲਿੱਕ ਬਿਓਰੋ  ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਡੇਰਾਬੱਸੀ ਹਲਕੇ ਦੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਪੰਜਾਬ ਸਰਕਾਰ ਨੂੰ ਹੜ੍ਹ ਰਾਹਤ ਪ੍ਰਬੰਧਾਂ ਅਤੇ ਬਚਾਅ ਕਾਰਜਾਂ ਵਿੱਚ ਫੇਲ੍ਹ ਹੋਣ ਦਾ […]

Continue Reading

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ: ਬੈਂਸ

ਸਿੰਘਪੁਰ-ਪਲਾਸੀ ਦੇ ਪਿੰਡ ਵਾਸੀ ਰਾਹਤ ਕੈਂਪਾਂ ਤੋਂ ਘਰਾਂ ਨੂੰ ਵਾਪਸ ਜਾਣ ਲੱਗੇ – ਕੈਬਨਿਟ ਮੰਤਰੀ ਬੇਲਾ ਧਿਆਨੀ ਦਾ ਟੁੱਟਿਆ ਲੱਕੜ ਦਾ ਪੁੱਲ ਹੁਣ ਮਜ਼ਬੂਤ ਮੋਟਰਯੋਗ ਪੁੱਲ ਵਿੱਚ ਤਬਦੀਲ ਕੀਤਾ ਜਾਵੇਗਾ ਰੈਵਨਿਊ ਅਧਿਕਾਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਖਾਸ ਗਿਰਦਾਵਰੀ ਦਾ ਕੰਮ ਜਾਰੀ ਚੰਡੀਗੜ੍ਹ / ਨੰਗਲ 10 ਸਤੰਬਰ, ਦੇਸ਼ ਕਲਿੱਕ ਬਿਓਰੋ ਸ. ਹਰਜੋਤ ਸਿੰਘ ਬੈਂਸ ਸਿੱਖਿਆ ਅਤੇ […]

Continue Reading

ਪੰਜਾਬ ਦੇ ਏਡਿਡ ਸਕੂਲ, ਸਰਕਾਰ ਦੀ ਬੇਰੁੱਖੀ ਦੇ ਸ਼ਿਕਾਰ: ਕੰਗ 

ਸੱਤ ਮਹੀਨਿਆਂ ਤੋਂ ਤਨਖਾਹਾਂ ਬੰਦ ਹੋਣ ਕਾਰਨ ਕਰਮਚਾਰੀ ਝੱਲ ਰਹੇ ਨੇ ਪ੍ਰੇਸ਼ਾਨੀਆਂ ਸ੍ਰੀ ਚਮਕੌਰ ਸਾਹਿਬ / ਮੋਰਿੰਡਾ: 10 ਸਤੰਬਰ, ਭਟੋਆ  ਪੰਜਾਬ ਵਿੱਚ 500 ਦੇ ਕਰੀਬ ਏਡਿਡ ਸਕੂਲਾਂ ਵਿੱਚ ਕੰਮ ਕਰ ਰਹੇ  ਲੱਗਭਗ 2000 ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਦੀਆਂ ਪਿਛਲੇ ਸੱਤ ਮਹੀਨਿਆਂ ਤੋਂ ਤਨਖਾਹਾਂ ਬੰਦ ਹੋਣ ਕਾਰਨ ਇਨਾਂ ਕਰਮਚਾਰੀਆਂ ਨੂੰ ਭਾਰੀ ਪ੍ਰੇਸ਼ਾਨੀਆ   ਝੱਲਣੀਆਂ ਪੈ […]

Continue Reading

ਕੇਰਲਾ ਆਯੁਰਵੇਦਾ ਵੱਲੋਂ ਹੜ੍ਹ ਪੀੜਤਾਂ ਲਈ ਦਵਾਈਆਂ ਦੀ ਸੇਵਾ

ਮੋਰਿੰਡਾ, 10  ਸਤੰਬਰ (ਭਟੋਆ)   ਕੇਰਲਾ ਆਯੁਰਵੇਦਾ ਮੋਰਿੰਡਾ ਵੱਲੋਂ ਡੀਐਸਪੀ ਮੋਰਿੰਡਾ ਜਤਿੰਦਰਪਾਲ ਸਿੰਘ ਮੱਲੀ ਦੀ ਮੌਜੂਦਗੀ ਵਿੱਚ ਹੜ੍ਹ ਪੀੜਤਾਂ ਲਈ ਦਵਾਈਆਂ ਭੇਜੀਆਂ ਗਈਆਂ।  ਇਸ ਮੌਕੇ ‘ਤੇ ਡੀਐਸਪੀ ਮੋਰਿੰਡਾ ਜਤਿੰਦਰਪਾਲ ਸਿੰਘ ਮੱਲੀ ਨੇ ਕੇਰਲਾ ਆਯੁਰਵੇਦ ਮੋਰਿੰਡਾ ਦੇ ਇਸ ਕਾਰਜ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਨ ਜੀਵਨ ਠੱਪ ਹੋ ਕੇ ਰਹਿ ਗਿਆ ਹੈ। ਹਜ਼ਾਰਾਂ ਲੋਕ ਬੇਘਰੇ […]

Continue Reading

ਖੇਡਾਂ ਰਾਹੀਂ ਮਨੋਬਲ ਹੁੰਦਾ ਹੈ ਮਜ਼ਬੂਤ : ਗਿੱਲ

ਬਠਿੰਡਾ: 10 ਸਤੰਬਰ, ਦੇਸ਼ ਕਲਿੱਕ ਬਿਓਰੋ ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਚਮਕੌਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਚੌਥੇ ਪੜਾਅ ਦੀਆਂ 69 ਵੀਆਂ ਜ਼ਿਲ੍ਹਾ ਗਰਮ ਰੁੱਤ ਖੇਡਾਂ ਬਠਿੰਡਾ ਵਿਖੇ ਸ਼ੁਰੂ ਹੋ ਗਈਆਂ ਹਨ।            ਇਹਨਾਂ ਖੇਡਾਂ ਵਿੱਚ […]

Continue Reading