Gold Price : ਸੋਨੇ ਦੇ ਭਾਅ ਨੇ ਬਣਾਇਆ ਨਵਾਂ ਰਿਕਾਰਡ, ਕੀਮਤਾਂ ਵਿੱਚ ਵਾਧਾ
ਨਵੀਂ ਦਿੱਲੀ, 9 ਸਤੰਬਰ, ਦੇਸ਼ ਕਲਿੱਕ ਬਿਓਰੋ : ਸੋਨੇ ਦੇ ਭਾਅ ਨੇ ਅੱਜ ਨਵਾਂ ਇਤਿਹਾਸ ਰਚਿਆ ਹੈ। ਦਿਵਾਲੀ ਤੋਂ ਪਹਿਲਾਂ ਸੋਨਾ ਸੁਰੱਖਿਆ ਵਿੱਚ ਆ ਰਿਹਾ ਹੈ। ਅੱਜ ਮੰਗਲਵਾਰ ਨੂੰ ਸੋਨੇ ਦੇ ਪਾਅ ਵਿੱਚ ਵੱਡਾ ਉਛਾਲ ਆਇਆ ਹੈ। ਸੋਨਾ 1.10 ਲੱਖ ਰੁਪਏ ਪ੍ਰਤੀ ਗ੍ਰਾਮ ਉਤੇ ਪਹੁੰਚ ਗਿਆ। ਅੱਜ ਮਲਟੀ ਕਮੋਡਿਟੀ ਐਕਸਚੇਂਜ (MCX) ਉਤੇ ਦਸੰਬਰ ਨੂੰ ਡਿਲੀਵਰੀ […]
Continue Reading
